ਪੜਚੋਲ ਕਰੋ
ਸਿੱਧੂ ਮੂਸੇਵਾਲਾ ਦਾ ਇਹ ਸੁਪਨਾ ਨਹੀਂ ਹੋ ਸਕਿਆ ਪੂਰਾ, ਰੈਪਰ ਸੰਨੀ ਮਾਲਟਨ ਨੇ ਪੋਸਟ ਸ਼ੇਅਰ ਕਰ ਕੀਤਾ ਖੁਲਾਸਾ
Sidhu Moose Wala News: ਸਿੱਧੂ ਮੂਸੇਵਾਲਾ ਦਾ ਨਾਂ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਸਿੱਧੂ ਦੇ ਬੈਸਟ ਫਰੈਂਡ ਤੇ ਰੈਪਰ ਸੰਨੀ ਮਾਲਟਨ ਨੇ ਖੁਲਾਸਾ ਕੀਤਾ ਹੈ ਕਿ ਆਪਣੀ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਆਪਣੀ ਐਲਬਮ ਤੇ ਕੰਮ ਕਰ ਰਿਹਾ ਸੀ
ਸਿੱਧੂ ਮੂਸੇਵਾਲਾ ਦਾ ਇਹ ਸੁਪਨਾ ਨਹੀਂ ਹੋ ਸਕਿਆ ਪੂਰਾ, ਰੈਪਰ ਸੰਨੀ ਮਾਲਟਨ ਨੇ ਪੋਸਟ ਸ਼ੇਅਰ ਕਰ ਕੀਤਾ ਖੁਲਾਸਾ
1/7

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ। ਪਰ ਉਹ ਆਪਣੇ ਗਾਣਿਆਂ ਦੇ ਜ਼ਰੀਏ ਚਾਹੁਣ ਵਾਲਿਆ ਦੇ ਦਿਲਾਂ 'ਤੇ ਅੱਜ ਵੀ ਰਾਜ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਗਾਏ ਗਾਣਿਆਂ ਦਾ ਕਰੇਜ਼ ਅੱਜ ਵੀ ਬਰਕਰਾਰ ਹੈ।
2/7

ਹੁਣ ਸਿੱਧੂ ਮੂਸੇਵਾਲਾ ਦਾ ਨਾਂ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਸਿੱਧੂ ਦੇ ਬੈਸਟ ਫਰੈਂਡ ਤੇ ਰੈਪਰ ਸੰਨੀ ਮਾਲਟਨ ਨੇ ਖੁਲਾਸਾ ਕੀਤਾ ਹੈ ਕਿ ਆਪਣੀ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਆਪਣੀ ਐਲਬਮ ਤੇ ਕੰਮ ਕਰ ਰਿਹਾ ਸੀ, ਜਿਸ ਵਿੱਚ ਸੰਨੀ ਮਾਲਟਨ ਵੀ ਉਸ ਦਾ ਸਾਥ ਦੇ ਰਿਹਾ ਸੀ।
Published at : 10 Aug 2023 02:12 PM (IST)
ਹੋਰ ਵੇਖੋ





















