ਪੜਚੋਲ ਕਰੋ

Simi Chahal: ਸਿੰਮੀ ਚਾਹਲ ਨੇ ਇੰਜ ਮਨਾਇਆ 31ਵਾਂ ਜਨਮਦਿਨ, ਦੋਸਤਾਂ ਨਾਲ ਕੀਤੀ ਖੂਬ ਮਸਤੀ, ਤਸਵੀਰਾਂ ਕੀਤੀਆਂ ਸ਼ੇਅਰ

Simi Chahal Birthday: ਅੱਜ ਸਿੰਮੀ ਚਾਹਲ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਅਦਾਕਾਰਾ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਸਿੰਮੀ ਚਾਹਲ ਨੇ ਇੰਜ ਮਨਾਇਆ 31ਵਾਂ ਜਨਮਦਿਨ, ਦੋਸਤਾਂ ਨਾਲ ਕੀਤੀ ਖੂਬ ਮਸਤੀ, PICS ਕੀਤੀਆਂ ਸ਼ੇਅਰ

1/9
ਪੰਜਾਬੀ ਅਦਾਕਾਰਾ ਸਿੰਮੀ ਚਾਹਲ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ।

2/9
ਅਦਾਕਾਰਾ ਨੇ ਆਪਣੇ ਫਿਲਮੀ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਹਿੱਟ ਫਿਲਮ ਦਿੱਤੀ ਹੈ।

3/9
ਅੱਜ ਸਿੰਮੀ ਚਾਹਲ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਅਦਾਕਾਰਾ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

4/9
ਇਨ੍ਹਾਂ ਤਸਵੀਰਾਂ 'ਚ ਉਹ ਗੂੜ੍ਹੇ ਗੁਲਾਬੀ ਰੰਗ ਦੀ ਸ਼ੌਰਟ ਡਰੈੱਸ 'ਚ ਨਜ਼ਰ ਆ ਰਹੀ ਹੈ। ਸਿੰਪਲ ਲੁੱਕ 'ਚ ਵੀ ਸਿੰਮੀ ਬੇਹੱਦ ਖੂਬਸੂਰਤ ਲੱਗ ਰਹੀ ਹੈ।

5/9
ਦੱਸ ਦਈਏ ਕਿ ਅੱਜ ਯਾਨਿ 9 ਮਈ ਨੂੰ ਸਿੰਮੀ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ।

6/9
ਇਸ ਮੌਕੇ ਉਸ ਨੇ ਆਪਣੀਆਂ ਸਹੇਲੀਆਂ ਦੇ ਨਾਲ ਖੂਬ ਮਸਤੀ ਕੀਤੀ।

7/9
ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਅਦਾਕਾਰਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

8/9
ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਮੇਰੀਆਂ ਸਹੇਲੀਆਂ ਨਾਲ ਜਨਮਦਿਨ। ਹੈਪੀ ਬਰਥਡੇ ਟੂ ਮੀ'।

9/9
ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget