ਪੜਚੋਲ ਕਰੋ
Simi Chahal: ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨਾਂ ਦੇ ਹੱਕ 'ਚ ਫਿਰ ਬੋਲੀ ਅਦਾਕਾਰਾ ਸਿੰਮੀ ਚਾਹਲ, ਕੇਂਦਰ ਸਰਕਾਰ 'ਤੇ ਕੱਸੇ ਤਿੱਖੇ ਤੰਜ
ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਵੀਂ ਸੰਸਦ ਦਾ ਉਦਘਾਟਨ ਕਰ ਰਹੇ ਸੀ, ਤਾਂ ਦੂਜੇ ਪਾਸੇ ਦਿੱਲੀ ਪੁਲਿਸ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਸੀ। ਇੱਕ ਵਾਰ ਫਿਰ ਤੋਂ ਸਿੰਮੀ ਚਾਹਲ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਸਿਮੀ ਚਾਹਲ
1/8

ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਫਿਲਮਾਂ ਦਿੱਤੀਆਂ ਹਨ।
2/8

ਇਸ ਦੇ ਨਾਲ ਨਾਲ ਅਦਾਕਾਰਾ ਨੂੰ ਉਸ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। ਉਹ ਕਿਸੇ ਵੀ ਮੁੱਦੇ 'ਤੇ ਖੁੱਲ੍ਹ ਕੇ ਰਾਏ ਦੇਣ ਤੋਂ ਕਦੇ ਪਿੱਛੇ ਨਹੀਂ ਹਟਦੀ।
Published at : 30 May 2023 09:27 PM (IST)
ਹੋਰ ਵੇਖੋ





















