ਪੜਚੋਲ ਕਰੋ
Yo Yo Honey Singh: ਹਨੀ ਸਿੰਘ ਦਾ ਟੀਨਾ ਥਡਾਨੀ ਨਾਲ ਹੋਇਆ ਬ੍ਰੇਕਅੱਪ, ਟੁੱਟੇ ਦਿਲ ਨਾਲ ਬੋਲਿਆ, 'ਰੱਬ ਚਾਹੁੰਦਾ ਕਿ ਮੈਂ ਇਕੱਲਾ ਰਹਾਂ'
ਹਨੀ ਸਿੰਘ ਨੂੰ ਲੈਕੇ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਯੋ ਯੋ ਹਨੀ ਸਿੰਘ ਨੇ ਆਪਣੀ ਗਰਲ ਫਰੈਂਡ ਟੀਨਾ ਥਡਾਨੀ ਨਾਲ ਬ੍ਰੇਕਅਪ ਕਰ ਲਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਅਪਲੋਡ ਕਰਕੇ ਦਿੱਤੀ
ਯੋ ਯੋ ਹਨੀ ਸਿੰਘ, ਟੀਨਾ ਥਡਾਨੀ
1/6

ਪੰਜਾਬੀ ਸਿੰਗਰ ਤੇ ਰੈਪਰ ਯੋ ਯੋ ਹਨੀ ਸਿੰਘ ਦੇ ਨਾਂ ਤੋਂ ਸਭ ਵਾਕਿਫ ਹਨ। ਉਸ ਨੇ ਆਪਣੇ ਟੈਲੇਂਟ ਨਾਲ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਪਿਛਲੇ ਕਈ ਦਿਨਾਂ ਤੋਂ ਰੈਪਰ ਕਾਫੀ ਸੁਰਖੀਆਂ 'ਚ ਬਣਿਆ ਰਿਹਾ ਸੀ। ਉਸ ਦਾ ਆਪਣੀ ਪਤਨੀ ਨਾਲ ਤਲਾਕ ਹੋਇਆ ਸੀ। ਇਸ ਤੋਂ ਥੋੜੇ ਹੀ ਸਮੇਂ ਬਾਅਦ ਉਸ ਨੇ ਵਾਪਸ ਇੰਡਸਟਰੀ 'ਚ ਕਮਬੈਕ ਕੀਤਾ। ਇਸ ਦੇ ਨਾਲ ਨਾਲ ਨਵੇਂ ਰਿਸ਼ਤੇ ਦਾ ਐਲਾਨ ਵੀ ਕਰ ਦਿੱਤਾ ਸੀ।
2/6

ਪਰ ਹੁਣ ਹਨੀ ਸਿੰਘ ਨੂੰ ਲੈਕੇ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਯੋ ਯੋ ਹਨੀ ਸਿੰਘ ਨੇ ਆਪਣੀ ਗਰਲ ਫਰੈਂਡ ਟੀਨਾ ਥਡਾਨੀ ਨਾਲ ਬ੍ਰੇਕਅਪ ਕਰ ਲਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਅਪਲੋਡ ਕਰਕੇ ਦਿੱਤੀ ਹੈ। ਇਹੀ ਨਹੀਂ ਹਨੀ ਸਿੰਘ ਨੇ ਸੋਸ਼ਲ ਮੀਡੀਆ ਤੋਂ ਟੀਨਾ ਨਾਲ ਸਾਰੀਆਂ ਤਸਵੀਰਾਂ ਤੇ ਵੀਡੀਓਜ਼ ਡਿਲੀਟ ਕਰ ਦਿੱਤੀਆਂ ਹਨ। ਇਹੀ ਨਹੀਂ ਟੀਨਾ ਤੇ ਹਨੀ ਦੋਵਾਂ ਨੇ ਇੱਕ ਦੂਜੇ ਨੂੰ ਸੋਸ਼ਲ ਮੀਡੀਆ 'ਤੇ ਅਨਫਾਲੋ ਵੀ ਕਰ ਦਿੱਤਾ ਹੈ।
Published at : 08 Apr 2023 05:23 PM (IST)
ਹੋਰ ਵੇਖੋ





















