ਪੜਚੋਲ ਕਰੋ
Advertisement

ਡੀਪ ਨੈੱਕ ਡ੍ਰੈੱਸ 'ਚ ਸੋਨਾਕਸ਼ੀ ਸਿਨਹਾ ਨੇ ਕਰਵਾਇਆ ਫੋਟੋਸ਼ੂਟ, ਗਲੈਮਰਸ ਅਵਤਾਰ ਦੇਖ ਫੈਨਜ਼ ਹੋਏ ਦੀਵਾਨੇ
ਸੋਨਾਕਸ਼ੀ ਸਿਨਹਾ
1/7

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਕਾਰਨ ਉਹ ਸੁਰਖੀਆਂ ਦਾ ਹਿੱਸਾ ਬਣ ਜਾਂਦੀ ਹੈ।
2/7

ਸੋਨਾਕਸ਼ੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸੋਨਾਕਸ਼ੀ ਦਾ ਗਲੈਮਰਸ ਅਵਤਾਰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।
3/7

ਇਸ ਵਾਰ ਸੋਨਾਕਸ਼ੀ ਨੇ ਹਰੇ ਰੰਗ ਦੀ ਸ਼ਾਰਟ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਹਨਾਂ ਨੇ ਥਾਈ ਹਾਈ ਸਲਿਟ ਡਰੈੱਸ ਪਾਈ ਹੋਈ ਹੈ ਜਿਸ 'ਚ ਉਹ ਬਾਲਾ 'ਚ ਖੂਬਸੂਰਤ ਲੱਗ ਰਹੀ ਹੈ।
4/7

ਫੋਟੋਆਂ ਨੂੰ ਸ਼ੇਅਰ ਕਰਦੇ ਹੋਏ ਸੋਨਾਕਸ਼ੀ ਨੇ ਲਿਖਿਆ- ਆਓ ਆਰਟ ਬਾਰੇ ਗੱਲ ਕਰਦੇ ਹਾਂ ਬੇਬੀ। ਤਸਵੀਰਾਂ 'ਚ ਸੋਨਾਕਸ਼ੀ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
5/7

ਤਸਵੀਰਾਂ 'ਚ ਸੋਨਾਕਸ਼ੀ ਦੀ ਲੱਤ 'ਤੇ ਬਣਿਆ ਟੈਟੂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਸੋਨਾਕਸ਼ੀ ਦੀਆਂ ਤਸਵੀਰਾਂ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ।
6/7

ਸੋਨਾਕਸ਼ੀ ਦੀ ਤਸਵੀਰ 'ਤੇ ਇਕ ਫੈਨ ਨੇ ਲਿਖਿਆ- Gorgeous ਯਾਰ ਸੋਨਾ। ਇੱਕ ਹੋਰ ਫੈਨ ਨੇ ਲਿਖਿਆ- ਖੂਬਸੂਰਤ। ਸੋਨਾਕਸ਼ੀ ਦੀ ਪੋਸਟ 'ਤੇ ਕਈ ਪ੍ਰਸ਼ੰਸਕਾਂ ਨੇ ਫਾਇਰ ਇਮੋਜੀ ਪੋਸਟ ਕੀਤੇ ਹਨ।
7/7

ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਆਖਰੀ ਵਾਰ ਅਜੇ ਦੇਵਗਨ ਦੇ ਨਾਲ ਫਿਲਮ ਭੁਜ ਵਿੱਚ ਨਜ਼ਰ ਆਈ ਸੀ। ਇਹ ਫਿਲਮ OTT ਪਲੇਟਫਾਰਮ 'ਤੇ ਰਿਲੀਜ਼ ਹੋਈ ਸੀ। ਫਿਲਮ 'ਚ ਸੋਨਾਕਸ਼ੀ ਦੀ ਐਕਟਿੰਗ ਨੂੰ ਖੂਬ ਪਸੰਦ ਕੀਤਾ ਗਿਆ ਸੀ।
Published at : 11 Apr 2022 08:51 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
