ਪੜਚੋਲ ਕਰੋ

ਸ਼ਤਰੂਘਨ ਸਿਨ੍ਹਾ ਦੀ Sonakshi ਨੇ ਕਰ ਲਈ ਮੰਗਣੀ! ਰਿੰਗ ਫਲੌਂਟ ਕਰਦੇ ਸ਼ੇਅਰ ਕੀਤੀਆਂ ਤਸਵੀਰਾਂ

sonakshi-sinha

1/5
ਸ਼ਤਰੂਘਨ ਸਿਨ੍ਹਾ ਦੀ ਬੇਟੀ ਤੇ ਬਾਲੀਵੁੱਡ ਅਭਿਨੇਤਰੀ ਸੋਨਾਕਸ਼ੀ ਸਿਨਹਾ ਨੇ ਅਚਾਨਕ ਆਪਣੇ ਪ੍ਰਸ਼ੰਸਕਾਂ ਨੂੰ ਇਕ ਵੱਡੀ ਖੁਸ਼ਖਬਰੀ ਦਿੱਤੀ ਹੈ। ਸੋਨਾਕਸ਼ੀ ਸਿਨ੍ਹਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਅਦਾਕਾਰਾ ਦੀ ਮੰਗਣੀ ਹੋ ਗਈ ਹੈ।

2/5
ਸੋਨਾਕਸ਼ੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਇੱਕ ਮਿਸਟਰੀ ਬੁਆਏ ਨਾਲ ਨਜ਼ਰ ਆ ਰਹੀ ਹੈ, ਹਾਲਾਂਕਿ ਕਿਸੇ ਵੀ ਫੋਟੋ 'ਚ ਮਿਸਟਰੀ ਬੁਆਏ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ ਪਰ ਹਰ ਫੋਟੋ 'ਚ ਸੋਨਾਕਸ਼ੀ ਆਪਣੀ ਰਿੰਗ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

3/5
ਇਨ੍ਹਾਂ ਤਸਵੀਰਾਂ 'ਚ ਸੋਨਾਕਸ਼ੀ ਦੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, 'ਮੇਰੇ ਲਈ ਇਹ ਬਹੁਤ ਵੱਡਾ ਦਿਨ ਹੈ। ਮੇਰੇ ਸਭ ਤੋਂ ਵੱਡੇ ਸੁਪਨਿਆਂ ਵਿੱਚੋਂ ਇੱਕ ਸੱਚ ਹੋ ਰਿਹਾ ਹੈ…ਤੇ ਮੈਂ ਇਸ ਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ। ਵਿਸ਼ਵਾਸ ਨਹੀਂ ਕਰ ਸਕਦੀ ਕਿ ਇਹ ਇੰਨਾ ਆਸਾਨ ਸੀ।

4/5
ਤੁਹਾਨੂੰ ਦੱਸ ਦੇਈਏ ਕਿ ਸੋਨਾਕਸ਼ੀ ਇੰਡਸਟਰੀ ਦੀਆਂ ਉਨ੍ਹਾਂ ਅਭਿਨੇਤਰੀਆਂ 'ਚੋਂ ਇੱਕ ਹੈ, ਜਿਨ੍ਹਾਂ ਦੇ ਅਫੇਅਰ ਦੀ ਚਰਚਾ ਘੱਟ ਹੀ ਹੁੰਦੀ ਹੈ। ਅਜਿਹੇ 'ਚ ਅਚਾਨਕ ਹੀ ਸੋਨਾਕਸ਼ੀ ਦੀਆਂ ਰਿੰਗ ਫਲੌਂਟ ਕਰਦੀ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ 'ਚ ਬੇਚੈਨੀ ਪੈਦਾ ਕਰ ਦਿੱਤੀ ਹੈ।

5/5
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਆਖਰੀ ਵਾਰ ਫਿਲਮ 'ਭੁਜ ਦ ਪ੍ਰਾਈਡ' 'ਚ ਨਜ਼ਰ ਆਈ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ

 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'

Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ

Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget