ਪੜਚੋਲ ਕਰੋ
Sonam Bajwa: ਇਸ ਸ਼ਖਸ ਨੂੰ ਡੇਟ ਕਰ ਰਹੀ ਸੋਨਮ ਬਾਜਵਾ? ਸੋਸ਼ਲ ਮੀਡੀਆ 'ਤੇ ਅਦਾਕਾਰਾ ਦੀਆਂ ਤਸਵੀਰਾਂ ਵਾਇਰਲ, ਜਾਣੋ ਸੱਚਾਈ
Sonam Bajwa Romantic Photos: ਸੋਨਮ ਬਾਜਵਾ ਦੀਆਂ ਸ਼ਖਸ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵਾਂ ਨੂੰ ਇੱਕ ਦੂਜੇ ਦੀਆਂ ਅੱਖਾਂ 'ਚ ਡੁੱਬੇ ਹੋਏ ਅਤੇ ਰੋਮਾਂਟਿਕ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ।
ਇਸ ਸ਼ਖਸ ਨੂੰ ਡੇਟ ਕਰ ਰਹੀ ਸੋਨਮ ਬਾਜਵਾ? ਸੋਸ਼ਲ ਮੀਡੀਆ 'ਤੇ ਅਦਾਕਾਰਾ ਦੀਆਂ ਤਸਵੀਰਾਂ ਵਾਇਰਲ, ਜਾਣੋ ਸੱਚਾਈ
1/10

ਸੋਨਮ ਬਾਜਵਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ।
2/10

ਅਦਾਕਾਰਾ ਜਿਨ੍ਹਾਂ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈਕੇ ਚਰਚਾ 'ਚ ਰਹਿੰਦੀ ਹੈ, ਉਨ੍ਹਾਂ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਵੀ ਸੁਰਖੀਆਂ ਬਟੋਰਦੀ ਹੈ।
Published at : 22 Feb 2024 08:29 PM (IST)
ਹੋਰ ਵੇਖੋ





















