ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਖੂਬਸੂਰਤੀ ਕਰੇਗੀ ਹੈਰਾਨ, ਅਦਾਕਾਰਾ ਨੂੰ ਲਾਲ ਸਾੜੀ 'ਚ ਦੇਖ ਫੈਨਜ਼ ਹੋਏ ਕਾਇਲ

Sonam Bajwa Pics: ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ। ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ।

ਸੋਨਮ ਬਾਜਵਾ ਦੀ ਖੂਬਸੂਰਤੀ ਕਰੇਗੀ ਹੈਰਾਨ, ਅਦਾਕਾਰਾ ਨੂੰ ਲਾਲ ਸਾੜੀ 'ਚ ਦੇਖ ਫੈਨਜ਼ ਹੋਏ ਕਾਇਲ

1/7
ਸੋਨਮ ਬਾਜਵਾ ਅੱਜ ਦੀ ਡੇਟ 'ਚ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਇਹੀ ਨਹੀਂ ਉਹ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਵੀ ਹੈ। ਉਹ ਆਪਣੀ ਦਮਦਾਰ ਐਕਟਿੰਗ ਤੇ ਖੂਬਸੂਰਤ ਲੁੱਕ ਨੂੰ ਲੈਕੇ ਚਰਚਾ 'ਚ ਰਹਿੰਦੀ ਹੈ।

2/7
ਇਸ ਦੇ ਨਾਲ ਨਾਲ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

3/7
ਫਿਲਹਾਲ ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ।

4/7
ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ ਹਨ। ਇਹੀ ਨਹੀਂ ਫੈਨਜ਼ ਸੋਨਮ ਦੀਆਂ ਇਨ੍ਹਾਂ ਤਸਵੀਰਾਂ ਦੇ ਕਾਇਲ ਹੋ ਰਹੇ ਹਨ। ਉਹ ਕਮੈਂਟ ਕਰਕੇ ਅਦਾਕਾਰਾ ਦੀਆਂ ਤਸਵੀਰਾਂ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ।

5/7
ਇਸ ਦੇ ਨਾਲ ਨਾਲ ਸੋਨਮ ਬਾਜਵਾ ਨੇ ਲਾਲ ਸਾੜੀ 'ਚ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਵਿੱਚ ਫੈਨਜ਼ ਸੋਨਮ ਦੀਆਂ ਕਾਤਲ ਅਦਾਵਾਂ 'ਤੇ ਦਿਲ ਹਾਰ ਬੈਠੇ ਹਨ। ਸੋਨਮ ਦੇ ਵੀਡੀਓ ਨੂੰ 2 ਮਿਲੀਅਨ ਤੋਂ ਜ਼ਿਆਦਾ ਲਾਈਕਸ ਮਿਲੇ ਹਨ।

6/7
ਕਾਬਿਲੇਗ਼ੌਰ ਹੈ ਕਿ ਸਾਲ 2023 ਸੋਨਮ ਬਾਜਵਾ ਦੇ ਲਈ ਕਾਫੀ ਸ਼ਾਨਦਾਰ ਰਿਹਾ ਸੀ। ਇਸ ਸਾਲ ਸੋਨਮ ਦੀਆਂ ਦੋ ਫਿਲਮਾਂ ਰਿਲੀਜ਼ ਹੋਈਆਂ ਸੀ ਅਤੇ ਦੋਵੇਂ ਹੀ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ।

7/7
'ਕੈਰੀ ਆਨ ਜੱਟਾ 3' ਨੇ ਤਾਂ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget