ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਮੀਡੀਆ ਦੇ ਕੈਮਰੇ ਤੋਂ ਬਚਦੀ ਆਈ ਨਜ਼ਰ, ਪੱਤਰਕਾਰ ਨੂੰ ਬੇਨਤੀ ਕਰ ਬੋਲੀ- 'ਪਲੀਜ਼ ਮੇਰੀ ਵੀਡੀਓ ਨਾ ਬਣਾਓ'

Sonam Bajwa Pics: ਸੋਨਮ ਬਾਜਵਾ ਅਕਸਰ ਹੀ ਮੀਡੀਆ ਦੇ ਕੈਮਰੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆਉਂਦੀ ਰਹਿੰਦੀ ਹੈ। ਪਰ ਇਸ ਕੁੱਝ ਅਜਿਹਾ ਹੋਇਆ ਹੈ ਕਿ ਸੋਨਮ ਬਾਜਵਾ ਮੀਡੀਓ ਦੇ ਕੈਮਰਿਆਂ ਨੂੰ ਅਵੋਇਡ ਯਾਨਿ ਨਜ਼ਰ ਅੰਦਾਜ਼ ਕਰਦੀ ਨਜ਼ਰ ਆ ਰਹੀ ਹੈ।

ਸੋਨਮ ਬਾਜਵਾ ਮੀਡੀਆ ਦੇ ਕੈਮਰੇ ਤੋਂ ਬਚਦੀ ਆਈ ਨਜ਼ਰ, ਪੱਤਰਕਾਰ ਨੂੰ ਬੇਨਤੀ ਕਰ ਬੋਲੀ- 'ਪਲੀਜ਼ ਮੇਰੀ ਵੀਡੀਓ ਨਾ ਬਣਾਓ'

1/8
ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਉਹ ਆਪਣੀ ਖੂਬਸੂਰਤੀ ਕਰਕੇ ਅਕਸਰ ਹੀ ਚਰਚਾ 'ਚ ਰਹਿੰਦੀ ਹੈ। ਉਹ ਫੈਨਜ਼ ਨਾਲ ਹਰ ਰੋਜ਼ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

2/8
ਇਸ ਤੋਂ ਇਲਾਵਾ ਸੋਨਮ ਦੇ ਮੀਡੀਆ ਨਾਲ ਵੀ ਦੋਸਤਾਨਾ ਰਿਸ਼ਤੇ ਹਨ। ਸੋਨਮ ਬਾਜਵਾ ਅਕਸਰ ਹੀ ਮੀਡੀਆ ਦੇ ਕੈਮਰੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆਉਂਦੀ ਰਹਿੰਦੀ ਹੈ।

3/8
ਪਰ ਇਸ ਕੁੱਝ ਅਜਿਹਾ ਹੋਇਆ ਹੈ ਕਿ ਸੋਨਮ ਬਾਜਵਾ ਮੀਡੀਓ ਦੇ ਕੈਮਰਿਆਂ ਨੂੰ ਅਵੋਇਡ ਯਾਨਿ ਨਜ਼ਰ ਅੰਦਾਜ਼ ਕਰਦੀ ਨਜ਼ਰ ਆ ਰਹੀ ਹੈ।

4/8
ਇੱਥੋਂ ਤੱਕ ਕਿ ਸੋਨਮ ਨੇ ਪਾਪਰਾਜ਼ੀ ਯਾਨਿ ਫੋਟੋ ਪੱਤਰਕਾਰਾਂ ਨੂੰ ਬੇਨਤੀ ਵੀ ਕੀਤੀ ਕਿ ਉਹ ਉਸ ਦੀ ਵੀਡੀਓ ਨਾ ਬਣਾਉਣ।

5/8
ਦਰਅਸਲ, ਸੋਨਮ ਨੂੰ ਹਾਲ ਹੀ 'ਚ ਇੱਕ ਹੇਅਰ ਸਲੌਨ ਤੋਂ ਨਿਕਲਦੇ ਹੋਏ ਦੇਖਿਆ ਗਿਆ ਸੀ। ਜਿੱਥੇ ਸੋਨਮ ਨੇ ਆਪਣੇ ਵਾਲਾਂ ਦਾ ਲੱੁਕ ਚੇਂਜ ਕੀਤਾ ਹੈ। ਉਸ ਨੇ ਵਾਲਾਂ ਦਾ ਸਟਾਇਲ ਤੇ ਕੱਲਰ ਚੇਂਜ ਕਰਾਇਆ ਹੈ।

6/8
ਉਹ ਆਪਣੀ ਇਸ ਨਵੀਂ ਲੁੱਕ ਨੂੰ ਪਬਲਿਕ ਨਹੀਂ ਕਰਨਾ ਚਾਹੁੰਦੀ ਸੀ, ਇਸ ਲਈ ਉਸ ਨੇ ਪੱਤਰਕਾਰਾਂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਸ਼ੂਟ ਨਾ ਕਰਨ। ਇਸ 'ਤੇ ਪੱਤਰਕਾਰ ਨੇ ਵੀ ਅੱਗੋਂ ਮੁਸਕਰਾ ਕੇ ਕਿਹਾ 'ਠੀਕ ਹੈ।'

7/8
ਸੋਨਮ ਬਾਜਵਾ ਦੀ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਜੋ ਤਸਵੀਰਾਂ ਤੁਸੀਂ ਦੇਖ ਰਹੇ ਹੋ ਇਹ ਉਸੇ ਵੀਡੀਓ ਦੇ ਸਕ੍ਰੀਨਸ਼ੌਟ ਹਨ।

8/8
ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਸੋਨਮ ਆਪਣੀ ਨਵੀਂ ਲੁੱਕ ਫਿਲਹਾਲ ਕਿਸੇ ਨਾਲ ਸ਼ੇਅਰ ਨਹੀਂ ਕਰਨਾ ਚਾਹੁੰਦੀ। ਇਸ ਦੇ ਪਿੱਛੇ ਇਹ ਵਜ੍ਹਾ ਹੋ ਸਕਦੀ ਹੈ ਕਿ ਸੋਨਮ ਕਿਸੇ ਨਵੀਂ ਫਿਲਮ 'ਚ ਕੰਮ ਕਰ ਰਹੀ ਹੈ, ਜਿਸ ਕਰਕੇ ਉਹ ਆਪਣੇ ਲੁੱਕ ਨੂੰ ਰਿਵੀਲ ਨਹੀਂ ਕਰ ਰਹੀ ਹੈ। ਹੁਣ ਸੋਨਮ ਨੇ ਕਿਸ ਫਿਲਮ ਲਈ ਆਪਣੇ ਲੁੱਕ ਨੂੰ ਚੇਂਜ ਕੀਤਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget