ਪੜਚੋਲ ਕਰੋ
Sonam Bajwa: ਸੋਨਮ ਬਾਜਵਾ ਨੂੰ ਪਹਿਲੀ ਹੀ ਨਜ਼ਰ 'ਚ ਕਿਸ ਦੇ ਨਾਲ ਹੋਇਆ ਪਿਆਰ, ਅਦਾਕਾਰਾ ਨੇ ਖੁਦ ਵੀਡੀਓ ਸ਼ੇਅਰ ਕਰ ਕੀਤਾ ਖੁਲਾਸਾ
Sonam Bajwa Pics: ਸੋਨਮ ਬਾਜਵਾ ਨੇ ਸ਼ੂਟਿੰਗ ਸੈੱਟ ਤੋਂ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਬਹੁਤ ਹੀ ਖਾਸ ਦੋਸਤ ਨਾਲ ਨਜ਼ਰ ਆ ਰਹੀ ਹੈ। ਉਸ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਿਖਿਆ, 'ਪਹਿਲੀ ਨਜ਼ਰ ਦਾ ਪਿਆਰ'।
ਸੋਨਮ ਬਾਜਵਾ, ਪੰਜਾਬੀ ਅਦਾਕਾਰਾ
1/8

ਸੋਨਮ ਬਾਜਵਾ ਪੰਜਾਬੀ ਇੰਡਸਟਰੀ ਟੌਪ ਅਭਿਨੇਤਰੀ ਹੈ। ਸਾਲ 2023 ਅਦਾਕਾਰਾ ਲਈ ਬਹੁਤ ਹੀ ਖੁਸ਼ਕਿਸਮਤ ਰਿਹਾ ਹੈ। ਇਸ ਸਾਲ ਸੋਨਮ ਦੀਆਂ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਸੀ। ਉਸ ਦੀਆਂ ਦੋਵੇਂ ਹੀ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ ਸੀ।
2/8

ਇਸ ਤੋਂ ਬਾਅਦ ਹੁਣ ਸੋਨਮ ਆਪਣੀ ਅਗਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਕਰ ਰਹੀ ਹੈ। ਉਹ ਹਰਿਆਣਾ ਦੇ ਵਿੱਚ ਹੀ ਇਸ ਦੀ ਸ਼ੂਟਿੰਗ ਕਰ ਰਹੀ ਹੈ। ਇਸ ਦਰਮਿਆਨ ਸੋਨਮ ਨੇ ਸ਼ੂਟਿੰਗ ਸੈੱਟ ਤੋਂ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਬਹੁਤ ਹੀ ਖਾਸ ਦੋਸਤ ਨਾਲ ਨਜ਼ਰ ਆ ਰਹੀ ਹੈ।
Published at : 21 Dec 2023 09:39 PM (IST)
ਹੋਰ ਵੇਖੋ





















