ਪੜਚੋਲ ਕਰੋ
ਸੋਨਮ ਬਾਜਵਾ ਨੇ ਪਿੰਕ ਡਰੈੱਸ 'ਚ ਸ਼ੇਅਰ ਕੀਤੀਆਂ ਤਸਵੀਰਾਂ, ਫੈਨਜ਼ ਨੇ ਪਿਆਰ ਦੀ ਕੀਤੀ ਬਰਸਾਤ, ਬੋਲੇ- 'ਬਾਰਬੀ ਡੌਲ'
Sonam Bajwa Pics: ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਸੋਨਮ ਪਿੰਕ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ।































