ਪੜਚੋਲ ਕਰੋ
(Source: ECI/ABP News)
Sonam Bajwa: ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਦੇ ਫੈਨਜ਼ ਹੋਏ ਕਾਇਲ, ਪੰਜਾਬੀ ਸੂਟ 'ਚ ਦੇਖ ਬੋਲੇ- 'ਦਿਲਾਂ ਦੀ ਰਾਣੀ'
Sonam Bajwa Pics: ਸੋਨਮ ਸੋਸ਼ਲ ਮੀਡੀਆ 'ਤੇ ਲਗਾਤਾਰ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਫਿਲਹਾਲ ਸੋਨਮ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
![Sonam Bajwa Pics: ਸੋਨਮ ਸੋਸ਼ਲ ਮੀਡੀਆ 'ਤੇ ਲਗਾਤਾਰ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਫਿਲਹਾਲ ਸੋਨਮ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।](https://feeds.abplive.com/onecms/images/uploaded-images/2023/07/11/e6d9defecd5bc9e302f960e188d306ad1689090023371469_original.jpg?impolicy=abp_cdn&imwidth=720)
ਸੋਨਮ ਬਾਜਵਾ
1/9
![ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀਆਂ ਲਗਾਤਾਰ ਦੋ ਫਿਲਮਾਂ ਸੁਪਰਹਿੱਟ ਹੋਈਆਂ ਹਨ।](https://feeds.abplive.com/onecms/images/uploaded-images/2023/07/11/11991d15f6b374fd94b1be9dc84712599ad97.jpg?impolicy=abp_cdn&imwidth=720)
ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀਆਂ ਲਗਾਤਾਰ ਦੋ ਫਿਲਮਾਂ ਸੁਪਰਹਿੱਟ ਹੋਈਆਂ ਹਨ।
2/9
![ਜਿਨ੍ਹਾਂ ਵਿੱਚੋਂ ਇੱਕ ਫਿਲਮ 'ਕੈਰੀ ਆਨ ਜੱਟਾ 3' ਤਾਂ ਪੂਰੀ ਦੁਨੀਆ 'ਚ ਬਲਾਕਬਸਟਰ ਹਿੱਟ ਸਾਬਤ ਹੋਈ ਹੈ। ਇਸ ਤੋਂ ਬਾਅਦ ਹੁਣ ਸੋਨਮ ਪੰਜਾਬੀ ਇੰਡਸਟਰੀ ਦੀ ਸੁਪਰਸਟਾਰ ਬਣ ਗਈ ਹੈ।](https://feeds.abplive.com/onecms/images/uploaded-images/2023/07/11/134166cbbb3aa78cb0865b8c0dff70e268059.jpg?impolicy=abp_cdn&imwidth=720)
ਜਿਨ੍ਹਾਂ ਵਿੱਚੋਂ ਇੱਕ ਫਿਲਮ 'ਕੈਰੀ ਆਨ ਜੱਟਾ 3' ਤਾਂ ਪੂਰੀ ਦੁਨੀਆ 'ਚ ਬਲਾਕਬਸਟਰ ਹਿੱਟ ਸਾਬਤ ਹੋਈ ਹੈ। ਇਸ ਤੋਂ ਬਾਅਦ ਹੁਣ ਸੋਨਮ ਪੰਜਾਬੀ ਇੰਡਸਟਰੀ ਦੀ ਸੁਪਰਸਟਾਰ ਬਣ ਗਈ ਹੈ।
3/9
![ਇਸ ਦੇ ਨਾਲ ਹੀ ਸੋਨਮ ਸੋਸ਼ਲ ਮੀਡੀਆ 'ਤੇ ਲਗਾਤਾਰ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।](https://feeds.abplive.com/onecms/images/uploaded-images/2023/07/11/cc6cbcc3c987ea01bf1ea1ea9a58d0c2a8d5d.jpg?impolicy=abp_cdn&imwidth=720)
ਇਸ ਦੇ ਨਾਲ ਹੀ ਸੋਨਮ ਸੋਸ਼ਲ ਮੀਡੀਆ 'ਤੇ ਲਗਾਤਾਰ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।
4/9
![ਫਿਲਹਾਲ ਸੋਨਮ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।](https://feeds.abplive.com/onecms/images/uploaded-images/2023/07/11/d89f8359edc7d84465db4be60b9b9420fbf2e.jpg?impolicy=abp_cdn&imwidth=720)
ਫਿਲਹਾਲ ਸੋਨਮ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
5/9
![ਇਨ੍ਹਾਂ ਤਸਵੀਰਾਂ 'ਚ ਸੋਨਮ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ। ਉਸ ਨੇ ਔਫ ਵ੍ਹਾਈਟ ਰੰਗ ਦਾ ਕਢਾਈ ਵਾਲਾ ਸੂਟ ਪਹਿਿਨਿਆ ਹੋਇਆ ਹੈ, ਜੋ ਕਿ ਅਦਾਕਾਰਾ 'ਤੇ ਕਾਫੀ ਜੱਚ ਰਿਹਾ ਹੈ।](https://feeds.abplive.com/onecms/images/uploaded-images/2023/07/11/5f732a84bfba6ba0230e11ef4e49ba38a9800.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ 'ਚ ਸੋਨਮ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ। ਉਸ ਨੇ ਔਫ ਵ੍ਹਾਈਟ ਰੰਗ ਦਾ ਕਢਾਈ ਵਾਲਾ ਸੂਟ ਪਹਿਿਨਿਆ ਹੋਇਆ ਹੈ, ਜੋ ਕਿ ਅਦਾਕਾਰਾ 'ਤੇ ਕਾਫੀ ਜੱਚ ਰਿਹਾ ਹੈ।
6/9
![ਇਸ ਦੇ ਨਾਲ ਨਾਲ ਅਦਾਕਾਰਾ ਨੇ ਘੱਟੋ-ਘੱਟ ਜਿਊਲਰੀ ਤੇ ਹੈਵੀ ਮੇਕਅੱਪ ਕੈਰੀ ਕੀਤਾ ਹੈ। ਉਸ ਨੇ ਆਪਣੀ ਲੁੱਕ ਨੂੰ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ।](https://feeds.abplive.com/onecms/images/uploaded-images/2023/07/11/ea0323f5ac1a2b11042a523c8a2c49a16dd13.jpg?impolicy=abp_cdn&imwidth=720)
ਇਸ ਦੇ ਨਾਲ ਨਾਲ ਅਦਾਕਾਰਾ ਨੇ ਘੱਟੋ-ਘੱਟ ਜਿਊਲਰੀ ਤੇ ਹੈਵੀ ਮੇਕਅੱਪ ਕੈਰੀ ਕੀਤਾ ਹੈ। ਉਸ ਨੇ ਆਪਣੀ ਲੁੱਕ ਨੂੰ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ।
7/9
![ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ।](https://feeds.abplive.com/onecms/images/uploaded-images/2023/07/11/efc7da8df082905ed77570509e96f33c7e2cd.jpg?impolicy=abp_cdn&imwidth=720)
ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ।
8/9
![ਹਾਲ ਹੀ 'ਚ ਉਸ ਦੀਆਂ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਫਿਲਮਾਂ ਰਿਲੀਜ਼ ਹੋਈਆਂ ਹਨ।](https://feeds.abplive.com/onecms/images/uploaded-images/2023/07/11/792069df363c9e9a3737d98e38ffb46ef8289.jpg?impolicy=abp_cdn&imwidth=720)
ਹਾਲ ਹੀ 'ਚ ਉਸ ਦੀਆਂ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਫਿਲਮਾਂ ਰਿਲੀਜ਼ ਹੋਈਆਂ ਹਨ।
9/9
![ਇਹ ਦੋਵੇਂ ਹੀ ਫਿਲਮਾਂ ਸੁਪਰਹਿੱਟ ਰਹੀਆਂ ਹਨ। ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਵੀ ਬਹੁਤ ਚੰਗੀ ਕਮਾਈ ਕੀਤੀ ਹੈ।](https://feeds.abplive.com/onecms/images/uploaded-images/2023/07/11/efaf98db2eac3a61946ca0282ae6ddd49d242.jpg?impolicy=abp_cdn&imwidth=720)
ਇਹ ਦੋਵੇਂ ਹੀ ਫਿਲਮਾਂ ਸੁਪਰਹਿੱਟ ਰਹੀਆਂ ਹਨ। ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਵੀ ਬਹੁਤ ਚੰਗੀ ਕਮਾਈ ਕੀਤੀ ਹੈ।
Published at : 11 Jul 2023 09:12 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਧਰਮ
ਪੰਜਾਬ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)