ਪੜਚੋਲ ਕਰੋ

Sonam Bajwa: ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ 'ਚ ਸੋਨਮ ਬਾਜਵਾ ਚਰਚਾ 'ਚ, ਇਸ ਅੰਦਾਜ਼ 'ਚ ਆਈ ਨਜ਼ਰ, ਦੇਖੋ PICS

Sonam Bajwa Pics: ਸੋਨਮ ਬਾਜਵਾ ਦੀ ਇੱਕ ਹੋਰ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਉਹ ਬੀਤੀ ਰਾਤ 'ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ' ਵਿਖੇ 'ਦ ਸਾਊਂਡ ਆਫ ਮਿਊਜ਼ਿਕ' ਦੇ ਪ੍ਰੀਮੀਅਰ 'ਤੇ ਪਹੁੰਚੀ ਸੀ।

ਸੋਨਮ ਬਾਜਵਾ

1/7
ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਫਿਲਮੀ ਕਰੀਅਰ 'ਚ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਉਹ ਇੰਨੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਕਰਕੇ ਕਾਫੀ ਸੁਰਖੀਆਂ ਵਿੱਚ ਹੈ। ਇਸ ਦੌਰਾਨ ਸੋਨਮ ਬਾਜਵਾ ਸੋਸ਼ਲ ਮਡਿੀਆ 'ਤੇ ਵੀ ਲਗਾਤਾਰ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਜਾਣਕਾਰੀ ਫੈਨਜ਼ ਨਾਲ ਸ਼ੇਅਰ ਕਰਦੀ ਹੈ।

2/7
ਹੁਣ ਸੋਨਮ ਬਾਜਵਾ ਦੀ ਇੱਕ ਹੋਰ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਉਹ ਬੀਤੀ ਰਾਤ 'ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ' ਵਿਖੇ 'ਦ ਸਾਊਂਡ ਆਫ ਮਿਊਜ਼ਿਕ' ਦੇ ਪ੍ਰੀਮੀਅਰ 'ਤੇ ਪਹੁੰਚੀ ਸੀ। ਇਸ ਦੌਰਾਨ ਸੋਨਮ ਬਾਜਵਾ ਨੇ ਆਪਣੀ ਲੁੱਕ ਤੇ ਵੱਖਰੇ ਸਟਾਇਲ ਨਾਲ ਮਹਿਫਲ ਲੁੱਟ ਲਈ।

3/7
ਸੋਨਮ ਬਾਜਵਾ ਦੀ ਲੁੱਕ ਤੇ ਖੂਬਸੂਰਤੀ ਦੇਖ ਕੇ ਫੈਨਜ਼ ਦੀਵਾਨੇ ਹੋ ਗਏ। ਸੋਨਮ ਬਾਜਵਾ ਨੇ ਬਰਾਊਨ ਰੰਗ ਦੀ ਡਰੈੱਸ ਪਹਿਨੀ ਹੋਈ ਸੀ, ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸ ਨੇ ਆਪਣੀਆਂ ਕਈ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਸ਼ੇਅਰ ਕੀਤੀਆਂ ਹਨ।

4/7
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ 'ਚ ਪਹੁੰਚ ਕੇ ਸੋਨਮ ਬਾਜਵਾ ਨੇ ਪਾਪਰਾਜ਼ੀ ਲਈ ਕਈ ਪੋਜ਼ ਵੀ ਦਿੱਤੇ।

5/7
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ 'ਚ ਸੋਨਮ ਬਾਜਵਾ ਆਪਣੇ ਖਾਸ ਅੰਦਾਜ਼ ਤੇ ਲੁੱਕ ਕਰਕੇ ਚਰਚਾ 'ਚ ਰਹੀ।

6/7
ਸੋਨਮ ਦੀਆਂ ਇਹ ਤਸਵੀਰਾਂ ਦੇਖ ਕੇ ਉਸ ਦੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਦੀਵਾਨੇ ਹੋ ਗਏ ਹਨ।

7/7
ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਸੋਨਮ ਦੀਆਂ ਆਉਣ ਵਾਲੀਆਂ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਦੇ ਟਰੇਲਰ/ਟੀਜ਼ਰ ਰਿਲੀਜ਼ ਹੋਏ ਹਨ। ਦੋਵੇਂ ਹੀ ਫਿਲਮਾਂ 'ਚ ਸੋਨਮ ਬਿਲਕੁਲ ਵੱਖੋ-ਵੱਖਰੇ ਕਿਰਦਾਰਾਂ 'ਚ ਨਜ਼ਰ ਆਉਣ ਵਾਲੀ ਹੈ। ਖਾਸ ਕਰਕੇ 'ਗੋਡੇ ਗੋਡੇ ਚਾਅ' 'ਚ ਉਸ ਦੇ ਦੇਸੀ ਲੁੱਕ ਦੀ ਕਾਫੀ ਜ਼ਿਆਦਾ ਚਰਚਾ ਹੋ ਰਹੀ ਹੈ। ਫੈਨਜ਼ ਨੂੰ ਸੋਨਮ ਬਾਜਵਾ ਦਾ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ 26 ਮਈ 2023 ਨੂੰ, ਜਦਕਿ 'ਕੈਰੀ ਆਨ ਜੱਟਾ 3' 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ

Ruturaj Gaikwad: ਰੁਤੂਰਾਜ ਗਾਇਕਵਾੜ ਦਾ ਹਾਰ ਤੋਂ ਬਾਅਦ ਫੁੱਟਿਆ ਗੁੱਸਾ, ਧੋਨੀ ਸਮੇਤ ਇਨ੍ਹਾਂ 3 ਖਿਡਾਰੀਆਂ 'ਤੇ ਲਗਾਇਆ ਦੋਸ਼
ਰੁਤੂਰਾਜ ਗਾਇਕਵਾੜ ਦਾ ਹਾਰ ਤੋਂ ਬਾਅਦ ਫੁੱਟਿਆ ਗੁੱਸਾ, ਧੋਨੀ ਸਮੇਤ ਇਨ੍ਹਾਂ 3 ਖਿਡਾਰੀਆਂ 'ਤੇ ਲਗਾਇਆ ਦੋਸ਼
VIRAL VIDEO: ਇੱਕ ਲਾੜੇ ਨੇ 5 ਲਾੜੀਆਂ ਨਾਲ ਕੀਤਾ ਵਿਆਹ, ਪੰਜਾਂ ਦੀਆਂ ਮੰਗ 'ਚ ਭਰਿਆ ਸਿੰਦੂਰ, ਵੀਡੀਓ ਦੇਖ ਕਿਉਂ ਭੜਕੇ ਲੋਕ?

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

for smartphones
and tablets

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Ruturaj Gaikwad: ਰੁਤੂਰਾਜ ਗਾਇਕਵਾੜ ਦਾ ਹਾਰ ਤੋਂ ਬਾਅਦ ਫੁੱਟਿਆ ਗੁੱਸਾ, ਧੋਨੀ ਸਮੇਤ ਇਨ੍ਹਾਂ 3 ਖਿਡਾਰੀਆਂ 'ਤੇ ਲਗਾਇਆ ਦੋਸ਼
ਰੁਤੂਰਾਜ ਗਾਇਕਵਾੜ ਦਾ ਹਾਰ ਤੋਂ ਬਾਅਦ ਫੁੱਟਿਆ ਗੁੱਸਾ, ਧੋਨੀ ਸਮੇਤ ਇਨ੍ਹਾਂ 3 ਖਿਡਾਰੀਆਂ 'ਤੇ ਲਗਾਇਆ ਦੋਸ਼
VIRAL VIDEO: ਇੱਕ ਲਾੜੇ ਨੇ 5 ਲਾੜੀਆਂ ਨਾਲ ਕੀਤਾ ਵਿਆਹ, ਪੰਜਾਂ ਦੀਆਂ ਮੰਗ 'ਚ ਭਰਿਆ ਸਿੰਦੂਰ, ਵੀਡੀਓ ਦੇਖ ਕਿਉਂ ਭੜਕੇ ਲੋਕ?
VIRAL VIDEO: ਇੱਕ ਲਾੜੇ ਨੇ 5 ਲਾੜੀਆਂ ਨਾਲ ਕੀਤਾ ਵਿਆਹ, ਪੰਜਾਂ ਦੀਆਂ ਮੰਗ 'ਚ ਭਰਿਆ ਸਿੰਦੂਰ, ਵੀਡੀਓ ਦੇਖ ਕਿਉਂ ਭੜਕੇ ਲੋਕ?
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Embed widget