ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Sonam Bajwa Traditional Look: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਰੇ ਸੂਟ 'ਚ ਸਾਂਝੀਆਂ ਕੀਤੀਆਂ ਤਸਵੀਰਾਂ, ਸਾਦਗੀ 'ਤੇ ਫਿਦਾ ਹੋਏ ਫੈਨਜ਼
Sonam Bajwa Photos: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਵਾਰ ਫਿਰ ਰਵਾਇਤੀ ਲੁੱਕ ਵਿੱਚ ਨਜ਼ਰ ਆ ਰਹੀ ਹੈ, ਅਦਾਕਾਰਾ ਨੇ ਹਰੇ ਰੰਗ ਦੇ ਸੂਟ ਵਿੱਚ ਆਪਣੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ, ਦੇਖੋ ਤਸਵੀਰਾਂ...
ਸੋਨਮ ਬਾਜਵਾ
1/5
![Sonam Bajwa New Look: ਪੰਜਾਬ ਦੀ ਖੂਬਸੂਰਤ ਅਤੇ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜਿੰਦ ਮਾਹੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦਾ ਰਵਾਇਤੀ ਲੁੱਕ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲਿਆ ਹੈ। ਅਦਾਕਾਰਾ ਦੇ ਇਸ ਲੁੱਕ ਨੇ ਇੱਕ ਵਾਰ ਫਿਰ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ ਹੈ।](https://cdn.abplive.com/imagebank/default_16x9.png)
Sonam Bajwa New Look: ਪੰਜਾਬ ਦੀ ਖੂਬਸੂਰਤ ਅਤੇ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜਿੰਦ ਮਾਹੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦਾ ਰਵਾਇਤੀ ਲੁੱਕ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲਿਆ ਹੈ। ਅਦਾਕਾਰਾ ਦੇ ਇਸ ਲੁੱਕ ਨੇ ਇੱਕ ਵਾਰ ਫਿਰ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ ਹੈ।
2/5
![ਦਰਅਸਲ, ਸੋਨਮ ਬਾਜਵਾ ਹਰ ਸਮੇਂ ਆਪਣੀ ਸਾਦਗੀ ਨਾਲ ਸਾਰਿਆਂ ਨੂੰ ਦੀਵਾਨਾ ਬਣਾਈ ਰੱਖਦੀ ਹੈ।](https://cdn.abplive.com/imagebank/default_16x9.png)
ਦਰਅਸਲ, ਸੋਨਮ ਬਾਜਵਾ ਹਰ ਸਮੇਂ ਆਪਣੀ ਸਾਦਗੀ ਨਾਲ ਸਾਰਿਆਂ ਨੂੰ ਦੀਵਾਨਾ ਬਣਾਈ ਰੱਖਦੀ ਹੈ।
3/5
![ਰਵਾਇਤੀ ਲੁੱਕ 'ਚ ਉਹਨਾਂ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਜਾਂਦੇ ਹਨ।](https://cdn.abplive.com/imagebank/default_16x9.png)
ਰਵਾਇਤੀ ਲੁੱਕ 'ਚ ਉਹਨਾਂ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਜਾਂਦੇ ਹਨ।
4/5
![ਇਸ ਤਸਵੀਰ ਵਿੱਚ ਹਰੇ ਰੰਗ ਦੇ ਸੂਟ 'ਚ ਪੋਜ਼ ਦਿੰਦੀ ਹੋਈ ਸੋਨਮ ਬੇਹੱਦ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਇਸ ਤਸਵੀਰ ਵਿੱਚ ਹਰੇ ਰੰਗ ਦੇ ਸੂਟ 'ਚ ਪੋਜ਼ ਦਿੰਦੀ ਹੋਈ ਸੋਨਮ ਬੇਹੱਦ ਖੂਬਸੂਰਤ ਲੱਗ ਰਹੀ ਹੈ।
5/5
![ਸੋਨਮ ਨੇ ਆਪਣੇ ਹੱਥਾਂ ਵਿੱਚ ਹਰੀਆਂ ਚੂੜੀਆਂ ਅਤੇ ਕੰਨਾਂ ਵਿੱਚ ਵੱਡੇ ਝੁਮਕਿਆਂ ਨਾਲ ਆਪਣਾ ਲੁੱਕ ਪੂਰਾ ਕੀਤਾ।](https://cdn.abplive.com/imagebank/default_16x9.png)
ਸੋਨਮ ਨੇ ਆਪਣੇ ਹੱਥਾਂ ਵਿੱਚ ਹਰੀਆਂ ਚੂੜੀਆਂ ਅਤੇ ਕੰਨਾਂ ਵਿੱਚ ਵੱਡੇ ਝੁਮਕਿਆਂ ਨਾਲ ਆਪਣਾ ਲੁੱਕ ਪੂਰਾ ਕੀਤਾ।
Published at : 05 Aug 2022 02:21 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਕ੍ਰਿਕਟ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)