ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਿੱਧੂ ਦੇ ਗਾਣਿਆਂ 'ਤੇ ਕੀਤਾ ਸ਼ਾਨਦਾਰ ਡਾਂਸ

Sonam Bajwa Sidhu Moose Wala: ਸੋਨਮ ਬਾਜਵਾ ਨੇ ਆਪਣੀ ਪਰਫਾਰਮੈਂਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਸੋਨਮ ਮੂਸੇਵਾਲਾ ਦੇ ਗਾਣਿਆਂ 'ਤੇ ਡਾਂਸ ਕਰਦੀ ਨਜ਼ਰ ਆਈ। ਦੇਖੋ ਇਸ ਕੰਸਰਟ ਦੀਆਂ ਖੂਬਸੂਰਤ ਤਸਵੀਰਾਂ:

ਸੋਨਮ ਬਾਜਵਾ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਿੱਧੂ ਦੇ ਗਾਣਿਆਂ 'ਤੇ ਕੀਤਾ ਸ਼ਾਨਦਾਰ ਡਾਂਸ

1/11
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ ਸੋਨਮ ਬਾਜਵਾ ਨੇ ਐਲਾਨ ਕੀਤਾ ਸੀ ਕਿ ਉਹ ਅਕਸ਼ੇ ਕੁਮਾਰ ਦੇ ਨਾਲ ਨੌਰਥ ਅਮਰੀਕਾ 'ਚ ਵਰਲਡ ਟੂਰ ਕਰਨ ਜਾ ਰਹੀ ਹੈ।

2/11
ਇਸ ਦੌਰਾਨ ਸੋਨਮ ਬਾਜਵਾ ਅਕਸ਼ੇ ਕੁਮਾਰ ਸਣੇ ਆਪਣੀ ਪੂਰੀ ਟੀਮ ਨਾਲ ਐਟਲਾਂਟਾ ਪਹੁੰਚੀ। ਇੱਥੇ ਸੋਨਮ ਬਾਜਵਾ ਨੇ ਆਪਣੀ ਲਾਈਵ ਪਰਫਾਰਮੈਂਸ ਨਾਲ ਮਹਿਫਲ ਲੁੱਟ ਲਈ।

3/11
ਸੋਨਮ ਬਾਜਵਾ ਨੇ ਆਪਣੀ ਪਰਫਾਰਮੈਂਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਸੋਨਮ ਮੂਸੇਵਾਲਾ ਦੇ ਗਾਣਿਆਂ 'ਤੇ ਡਾਂਸ ਕਰਦੀ ਨਜ਼ਰ ਆਈ।

4/11
ਦੱਸ ਦਈਏ ਕਿ ਸੋਨਮ ਦੀ ਲਾਈਵ ਪਰਫਾਰਮੈਂਸ ਦਾ ਇਹ ਵੀਡੀਓ ਅਦਾਕਾਰਾ ਦੇ ਫੈਨਪੇਜ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤਾ ਹੈ।

5/11

6/11
ਇਸ ਸਮੇਂ ਸੋਨਮ ਅਕਸ਼ੇ ਕੁਮਾਰ ਨਾਲ ਐਟਲਾਂਟਾ 'ਚ ਲਾਈਵ ਸ਼ੋਅ ਕਰ ਰਹੀ ਹੈ। ਬਾਲੀਵੁੱਡ ਅਭਿਨੇਤਰੀਆਂ ਮੋਨੀ ਰਾਏ ਤੇ ਨੋਰਾ ਫਤੇਹੀ ਵੀ ਇਸ ਵਰਲਡ ਟੂਰ ਦਾ ਹਿੱਸਾ ਹਨ।

7/11
ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਦੀ ਸਿੱਧੂ ਮੂਸੇਵਾਲਾ ਨਾਲ ਕਾਫੀ ਨੇੜਤ ਸੀ। ਦੋਵੇਂ ਬਹੁਤ ਚੰਗੇ ਦੋਸਤ ਸੀ। ਸਿੱਧੂ ਦੇ ਜਾਣ ਨਾਲ ਸੋਨਮ ਨੂੰ ਕਾਫੀ ਸਦਮਾ ਪਹੁੰਚਿਆ ਸੀ।

8/11
ਉਹ ਅਕਸਰ ਮੂਸੇਵਾਲਾ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਲਾਈਵ ਕੰਸਰਟ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

9/11
ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ 'ਕੈਰੀ ਆਨ ਜੱਟਾ 3' 'ਚ ਨਜ਼ਰ ਆਉਣ ਵਾਲੀ ਹੈ।

10/11
ਫਿਲਮ 'ਚ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ।

11/11
ਦੱਸ ਦਈਏ ਕਿ 'ਕੈਰੀ ਆਨ ਜੱਟਾ 3' ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ 'ਚੋਂ ਇੱਕ ਹੈ। ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget