ਪੜਚੋਲ ਕਰੋ

Nikki Tamboli: ਨਿੱਕੀ ਤੰਬੋਲੀ ਨੇ ਡੀਪ ਨੇਕ ਡਰੈੱਸ 'ਚ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਸੁਕੇਸ਼ ਚੰਦਰਸ਼ੇਖਰ ਮਾਮਲੇ ਨੂੰ ਲੈ ਕੇ ਚਰਚਾ 'ਚ ਹੈ ਅਦਾਕਾਰਾ

Nikki Tamboli Pics: ਬਿੱਗ ਬੌਸ 14 ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਦੱਖਣੀ ਭਾਰਤੀ ਅਭਿਨੇਤਰੀ ਨਿੱਕੀ ਤੰਬੋਲੀ ਖੂਬਸੂਰਤ ਹੋਣ ਦੇ ਨਾਲ-ਨਾਲ ਫੈਸ਼ਨੇਬਲ ਵੀ ਹੈ ਅਤੇ ਇਹ ਗੱਲ ਉਸ ਦੇ ਸੋਸ਼ਲ ਅਕਾਊਂਟ ਤੋਂ ਵੀ ਜ਼ਾਹਰ ਹੁੰਦੀ ਹੈ।

Nikki Tamboli

1/8
ਨਿੱਕੀ ਤੰਬੋਲੀ ਸੋਸ਼ਲ ਅਕਾਊਂਟ 'ਤੇ ਹਰ ਰੋਜ਼ ਇੱਕ ਤੋਂ ਵਧ ਕੇ ਇੱਕ ਸਟਾਈਲਿਸ਼ ਫੋਟੋਆਂ ਪਾਉਂਦੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਆਓ ਦੇਖੀਏ ਨਿੱਕੀ ਤੰਬੋਲੀ ਦੀਆਂ ਤਾਜ਼ਾ ਤਸਵੀਰਾਂ।

2/8
ਤਾਜ਼ਾ ਤਸਵੀਰ 'ਚ ਨਿੱਕੀ ਤੰਬੋਲੀ ਕਾਫੀ ਬੋਲਡ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਯੂਜ਼ਰਸ ਉਸ ਦੀਆਂ ਤਸਵੀਰਾਂ 'ਤੇ ਨਜ਼ਰਾਂ ਰੱਖੀ ਬੈਠੇ ਹਨ। ਨਿੱਕੀ ਡੀਪ ਨੇਕ ਡਰੈੱਸ ਵਿੱਚ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰ ਰਹੀ ਹੈ।

3/8
ਅਦਾਕਾਰਾ ਹੌਲੀ-ਹੌਲੀ ਇੰਡਸਟਰੀ 'ਚ ਆਪਣੀ ਪਛਾਣ ਬਣਾ ਰਹੀ ਹੈ। ਉਹ ਦਿਨੋ-ਦਿਨ ਆਪਣੀ ਸ਼ਾਨਦਾਰ ਲੁੱਕ ਪੇਸ਼ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

4/8
ਨਵੀਆਂ ਤਸਵੀਰਾਂ ਨੂੰ ਦੇਖ ਕੇ ਕਈ ਲੋਕ ਨਿੱਕੀ ਦੀ ਤਾਰੀਫ ਕਰ ਰਹੇ ਹਨ ਅਤੇ ਕੁਝ ਅਭਿਨੇਤਰੀ ਬਾਰੇ ਮਜ਼ਾਕੀਆ ਟਿੱਪਣੀਆਂ ਵੀ ਕਰ ਰਹੇ ਹਨ।

5/8
ਇੱਕ ਯੂਜ਼ਰ ਨੇ ਅਦਾਕਾਰਾ ਦੇ ਬੋਲਡ ਲੁੱਕ ਦੇਖ ਕੇ  ਰਾਗਿਨੀ MMS 3 ਕਾਸਟ। ਤਾਂ ਉੱਥੇ ਹੀ ਇੱਕ ਨੇ ਲਿਖਿਆ, ਸ਼ੇਰਨੀ ਇਹ ਅੱਖਾਂ ਹਨ ਤੁਹਾਡੀਆਂ। ਨਿੱਕੀ ਦੀਆਂ ਤਸਵੀਰਾਂ 'ਤੇ ਇੱਕ ਯੂਜ਼ਰ ਨੇ ਕਮੈਂਟ ਕੀਤਾ ਤੁਹਾਨੂੰ ਦੇਖ ਕੇ ਮੇਰਾ ਵਾਇਰਲ ਬੁਖਾਰ ਠੀਕ ਹੋ ਗਿਆ।

6/8
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨਿੱਕੀ ਨੇ ਇੰਨੀ ਬੋਲਡ ਡਰੈੱਸ ਪਾਈ ਹੋਵੇ, ਇਸ ਤੋਂ ਪਹਿਲਾਂ ਵੀ ਉਹ ਇਸ ਤਰ੍ਹਾਂ ਦੇ ਆਊਟਫਿਟਸ 'ਚ ਟ੍ਰੋਲਸ ਦਾ ਸ਼ਿਕਾਰ ਹੋ ਚੁੱਕੀ ਹੈ।

7/8
ਹਾਲ ਹੀ 'ਚ ਜੈਕਲੀਨ ਫਰਨਾਂਡੀਸ਼ ਅਤੇ ਨੋਰਾ ਫਤੇਹੀ ਤੋਂ ਬਾਅਦ ਨਿੱਕੀ ਤੰਬੋਲੀ ਦਾ ਨਾਂ ਵੀ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਸੀ।

8/8
ਦੱਸਿਆ ਜਾ ਰਿਹਾ ਹੈ ਕਿ ਨਿੱਕੀ ਤੰਬੋਲੀ ਨੇ ਠੱਗਾਂ ਤੋਂ ਮਹਿੰਗੇ ਤੋਹਫੇ ਲਏ ਹਨ। ਜਾਣਕਾਰੀ ਮੁਤਾਬਕ ਅਭਿਨੇਤਰੀ ਨੇ ਸੁਕੇਸ਼ ਕੋਲੋਂ 3.5 ਲੱਖ ਰੁਪਏ ਨਕਦ ਅਤੇ ਇੱਕ ਗੁਚੀ ਬੈਗ ਲੈ ਲਿਆ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget