ਪੜਚੋਲ ਕਰੋ

Samantha ਤੋਂ ਲੈ ਕੇ Kajal Aggarwal ਤੱਕ South ਦੀਆਂ ਇਹ ਅਦਾਕਾਰਾਂ ਇੱਕ ਫਿਲਮ ਲਈ ਲੈਂਦੀਆਂ ਇੰਨੀ ਫੀਸ ਕਿ ਤੁਸੀਂ ਰਹਿ ਜਾਓਗੇ ਹੈਰਾਨ

ਸਾਊਥ ਅਦਾਕਾਰਾਂ

1/8
South Actresses fees: Popularity ਤੇ Talent ਦੇ ਮਾਮਲੇ 'ਚ ਹੁਣ ਸਾਊਥ ਦੀਆਂ ਸੁੰਦਰੀਆਂ ਬਾਲੀਵੁੱਡ ਅਦਾਕਾਰਾਵਾਂ ਨੂੰ ਸਖ਼ਤ ਮੁਕਾਬਲਾ ਦੇ ਰਹੀਆਂ ਹਨ। ਫੀਸ ਦੇ ਮਾਮਲੇ ਵਿੱਚ ਵੀ ਸਾਊਥ ਫਿਲਮਾਂ ਦੀਆਂ ਅਦਕਾਰਾਵਾਂ ਪਿੱਛੇ ਨਹੀਂ ਹਨ। ਆਓ ਜਾਣਦੇ ਹਾਂ Tollywood Actresses ਇੱਕ ਫਿਲਮ ਲਈ ਕਿੰਨੀ ਫੀਸ ਲੈਂਦੀਆਂ ਹਨ।

2/8
Samantha Ruth Prabhu: ਸਮੰਥਾ ਦੇ Oo Antaava ਗੀਤ ਲਈ 5 ਕਰੋੜ ਰੁਪਏ ਲਏ ਜਾਣ ਦੀ ਚਰਚਾ ਜ਼ੋਰਾਂ 'ਤੇ ਹੈ। ਦੱਸ ਦਈਏ ਕਿ ਮੀਡੀਆ ਰਿਪੋਰਟਸ ਮੁਤਾਬਕ ਸਮੰਥਾ ਹਰ ਫਿਲਮ ਲਈ 3 ਤੋਂ 7 ਕਰੋੜ ਰੁਪਏ ਚਾਰਜ ਕਰਦੀ ਹੈ।

3/8
Anushka Shetty : ਦੇਵਸੇਨਾ ਯਾਨੀ ਫਿਲਮ 'ਬਾਹੂਬਲੀ' ਦੀ ਅਨੁਸ਼ਕਾ ਸ਼ੈੱਟੀ ਵੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀਆਂ ਅਦਾਕਾਰਾਵਾਂ 'ਚ ਕਾਫੀ ਅੱਗੇ ਹੈ। ਉਨ੍ਹਾਂ ਨੂੰ ਇੱਕ ਫਿਲਮ ਵਿੱਚ ਕੰਮ ਕਰਨ ਦੇ ਕਰੀਬ 2 ਤੋਂ 6 ਕਰੋੜ ਰੁਪਏ ਮਿਲਦੇ ਹਨ।

4/8
Rakulpreet Singh: ਰਕੁਲ ਨੇ ਥੋੜ੍ਹੇ ਸਮੇਂ ਵਿੱਚ ਹੀ ਆਪਣੀ ਪਛਾਣ ਬਣਾ ਲਈ ਹੈ। ਉਸਨੇ 2009 ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਉਹ ਇੱਕ ਫਿਲਮ ਲਈ 1.5 ਤੋਂ 3 ਕਰੋੜ ਰੁਪਏ ਲੈਂਦੀ ਹੈ। ਉਸ ਦੀਆਂ ਅਗਲੀਆਂ ਫਿਲਮਾਂ ਡਾਕਟਰ ਜੀ ਅਤੇ ਛੱਤਰੀ ਵਾਲੀ ਆ ਰਹੀਆਂ ਹਨ।

5/8
Kajal Aggarwal: ਕਾਜਲ ਨੇ 2004 ਵਿੱਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਹ ਕਰੀਬ 50 ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਹ 2 ਤੋਂ 3 ਕਰੋੜ ਰੁਪਏ ਦੀ ਫੀਸ ਲੈਂਦੀ ਹੈ। ਫਿਲਹਾਲ, ਕਾਜਲ ਗਰਭਵਤੀ ਹੈ ਅਤੇ ਆਪਣੀ Maternity Leave ਦਾ ਆਨੰਦ ਲੈ ਰਹੀ ਹੈ।

6/8
Pooja hegde: ਪੂਜਾ ਹੇਗੜੇ ਵੀ ਦੱਖਣ ਦੀ ਮਸ਼ਹੂਰ ਅਦਾਕਾਰਾ ਹੈ ਜੋ ਬਾਲੀਵੁੱਡ ਵਿੱਚ ਵੀ ਆਪਣਾ ਸਿੱਕਾ ਜਮਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਹ ਇਸ ਫਿਲਮ ਲਈ 3 ਤੋਂ 4 ਕਰੋੜ ਰੁਪਏ ਚਾਰਜ ਕਰਦੀ ਹੈ।

7/8
ਪੁਸ਼ਪਾ: ਦ ਰਾਈਜ਼ ਦੀ ਸਫਲਤਾ ਤੋਂ ਬਾਅਦ ਰਸ਼ਮਿਕਾ ਮੰਦਾਨਾ (Rashmika Mandanna) ਵੀ ਬੁਲੰਦੀਆਂ 'ਤੇ ਹੈ। ਉਸ ਨੇ ਆਪਣੀ ਫੀਸ 1.5 ਕਰੋੜ ਤੋਂ ਵਧਾ ਕੇ 3 ਕਰੋੜ ਕਰ ਦਿੱਤੀ ਹੈ।

8/8
Tammanah Bhatia: ਬਾਹੂਬਲੀ ਵਿੱਚ ਨਜ਼ਰ ਆਈ ਤਮੰਨਾ ਵੀ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਦਾਕਾਰਾਵਾਂ ਦੀ ਸੂਚੀ ਵਿੱਚ ਸ਼ਾਮਲ ਹੈ। ਉਹ ਇੱਕ ਫਿਲਮ ਲਈ 4 ਤੋਂ 5 ਕਰੋੜ ਅਤੇ ਇੱਕ ਆਈਟਮ ਨੰਬਰ ਲਈ 50 ਲੱਖ ਰੁਪਏ ਚਾਰਜ ਕਰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ABP Premium

ਵੀਡੀਓਜ਼

Aman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾCanada | ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ ਕੈਨੇਡਾ ਸਰਕਾਰ ਨੇ ਬਦਲਿਆ ਫ਼ੈਸਲਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Embed widget