ਪੜਚੋਲ ਕਰੋ

ਅਜਿਹੀ ਸੀ Saif Ali Khan ਤੇ Amrita Singh ਦੀ ਲਵ ਸਟੋਰੀ, ਫਿਰ ਇੰਝ ਹੋਇਆ Kareena Kapoor ਨਾਲ ਪਿਆਰ

amrita_saif

1/9
ਬਾਲੀਵੁੱਡ 'ਚ ਬਹੁਤ ਸਾਰੇ ਰਿਸ਼ਤੇ ਬਣਦੇ ਹਨ ਤੇ ਵਿਗੜਦੇ ਰਹਿੰਦੇ ਹਨ, ਪਰ ਇੱਕ ਰਿਸ਼ਤੇ ਦੇ ਬਣਨ ਤੇ ਟੁੱਟਣ ਦੀ ਕਹਾਣੀ ਅੱਜ ਵੀ ਬਹੁਤ ਸੁਣਾਈ ਤੇ ਸੁਣੀ ਜਾਂਦੀ ਹੈ। ਇਹ ਸੈਫ ਅਲੀ ਖਾਨ ਤੇ ਅੰਮ੍ਰਿਤਾ ਸਿੰਘ ਦੀ ਕਹਾਣੀ ਹੈ।

2/9
ਸੈਫ ਤੇ ਅੰਮ੍ਰਿਤਾ ਦੀ ਪ੍ਰੇਮ ਕਹਾਣੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ। ਦੋਵੇਂ ਫਿਲਮ 'ਯੇ ਦਿਲ ਲਗੀ' ਦੇ ਸੈੱਟ 'ਤੇ ਨੇੜੇ ਆਏ।

3/9
ਅੰਮ੍ਰਿਤਾ ਨੇ ਕਿਹਾ ਸੀ ਕਿ ਉਹ ਬਾਹਰ ਜਾਣਾ ਪਸੰਦ ਨਹੀਂ ਕਰਦੀ ਤਾਂ ਕਿ ਉਹ ਉਸ ਦੇ ਘਰ ਆ ਜਾਵੇ। ਸੈਫ ਅੰਮ੍ਰਿਤਾ ਦੇ ਘਰ ਗਿਆ ਤੇ ਦੋਵਾਂ ਨੇ ਇਕੱਠੇ ਸਮਾਂ ਬਿਤਾਇਆ।

4/9
ਇਸ ਤੋਂ ਬਾਅਦ 1991 ਵਿੱਚ ਦੋਹਾਂ ਨੇ ਸੀਕ੍ਰੇਟ ਵੈਡਿੰਗ ਕਰਵਾ ਲਈ। ਦਰਅਸਲ, ਅੰਮ੍ਰਿਤਾ ਸੈਫ ਤੋਂ 12 ਸਾਲ ਵੱਡੀ ਸੀ, ਅਜਿਹੀ ਸਥਿਤੀ ਵਿੱਚ ਕਿ ਉਨ੍ਹਾਂ ਦੇ ਦੋਵੇਂ ਪਰਿਵਾਰ ਇਸ ਰਿਸ਼ਤੇ ਲਈ ਤਿਆਰ ਨਹੀਂ ਹੋਣਗੇ, ਇਹ ਸੋਚਦਿਆਂ ਦੋਹਾਂ ਨੇ ਵਿਆਹ ਸਭ ਤੋਂ ਲੂਕਾ ਕੇ ਕੀਤਾ।

5/9
ਵਿਆਹ ਤੋਂ ਬਾਅਦ, ਅੰਮ੍ਰਿਤਾ ਨੇ ਦੋ ਬੱਚਿਆਂ ਸਾਰਾ ਅਤੇ ਇਬਰਾਹਿਮ ਨੂੰ ਜਨਮ ਦਿੱਤਾ।

6/9
2004 ਵਿੱਚ ਸੈਫ ਅਤੇ ਅੰਮ੍ਰਿਤਾ ਦਾ ਰਿਸ਼ਤਾ ਸਦਾ ਲਈ ਟੁੱਟ ਗਿਆ ਅਤੇ ਉਨ੍ਹਾਂ ਨੇ ਤਲਾਕ ਲੈ ਲਿਆ।

7/9
ਅੰਮ੍ਰਿਤਾ ਨਾਲ ਤਲਾਕ ਤੋਂ ਬਾਅਦ ਸੈਫ ਨੇ ਟਸ਼ਨ ਦੇ ਸੈਟ 'ਤੇ ਕਰੀਨਾ ਕਪੂਰ ਨੂੰ ਦਿਲ ਦੇ ਦਿੱਤਾ। ਦੋਵੇਂ ਕਈ ਸਾਲਾਂ ਤੋਂ ਲਿਵ ਇਨ ਵਿੱਚ ਰਹੇ ਅਤੇ ਫਿਰ ਉਨ੍ਹਾਂ ਨੇ 2012 ਵਿੱਚ ਵਿਆਹ ਕਰਵਾ ਲਿਆ।

8/9
ਸੈਫ-ਕਰੀਨਾ ਦੋ ਬੱਚਿਆਂ ਦੇ ਮਾਪੇ ਹਨ। ਪਹਿਲੇ ਬੇਟੇ ਤੈਮੂਰ ਦਾ ਜਨਮ 2016 ਵਿੱਚ ਹੋਇਆ ਸੀ। ਤੇ ਦੂਜਾ ਬੀਟਾ 21 ਫਰਵਰੀ 2021 ਨੂੰ ਪੈਦਾ ਹੋਇਆ। 

9/9
Saif Ali Khan, Amrita Singh, Kareena Kapoor

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget