ਪੜਚੋਲ ਕਰੋ

Suhana Khan Birthday: BFF ਅਨੰਨਿਆ ਪਾਂਡੇ ਨੇ ਸੁਹਾਨਾ ਖਾਨ ਨੂੰ ਜਨਮ ਦਿਨ ਦੀ ਦਿੱਤੀ ਖਾਸ ਸ਼ੁਭਕਾਮਨਾ, ਦੇਖੋ ਅਣਦੇਖੀਆਂ ਤਸਵੀਰਾਂ

ਸੁਹਾਨਾ ਖਾਨ

1/8
ਬਾਲੀਵੁੱਡ ਸਟਾਰ ਕਿੰਗ ਸ਼ਾਹਰੁਖ ਖਾਨ ਦੀ ਲਾਡਲੀ ਬੇਟੀ ਸੁਹਾਨਾ ਖਾਨ ਅੱਜ ਆਪਣਾ 22ਵਾਂ ਜਨਮ ਦਿਨ ਮਨਾ ਰਹੀ ਹੈ।

2/8
ਸੁਹਾਨਾ ਦੇ ਜਨਮ ਦਿਨ ਦੇ ਮੌਕੇ 'ਤੇ ਉਨ੍ਹਾਂ ਦੇ ਖਾਸ ਦੋਸਤਾਂ ਤੇ ਮਾਂ ਗੌਰੀ ਖਾਨ ਨੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ ਹਨ।

3/8
ਸੁਹਾਨਾ ਦੀਆਂ ਇਹ ਤਸਵੀਰਾਂ ਉਸ ਦੀ ਬੈਸਟ ਫਰੈਂਡ ਸ਼ਨਾਇਆ ਕਪੂਰ ਨੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਪੂਲ ਦੇ ਕਿਨਾਰੇ ਲੇਟੇ ਨਜ਼ਰ ਆ ਰਹੀ ਹੈ।

4/8
ਇਸ ਦੇ ਨਾਲ ਹੀ ਮਾਂ ਗੌਰੀ ਖਾਨ ਨੇ ਵੀ ਬੇਟੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਖੂਬਸੂਰਤ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਬਰਥਡੇ ਗਰਲ'।

5/8
ਦੱਸ ਦੇਈਏ ਕਿ ਸੁਹਾਨਾ ਖਾਨ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਉਨ੍ਹਾਂ ਦੀ ਪਹਿਲੀ ਫਿਲਮ 'ਦ ਆਰਚੀਜ਼' ਹੋਵੇਗੀ।

6/8
ਬੈਸਟ ਫ੍ਰੈਂਡ ਅਨੰਨਿਆ ਪਾਂਡੇ ਨੇ ਵੀ ਸੁਹਾਨਾ ਦੀ ਇਹ ਤਸਵੀਰ ਸ਼ੇਅਰ ਕੀਤੀ ਹੈ ਤੇ ਉਸ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਤਸਵੀਰ 'ਤੇ ਲਿਖਿਆ, 'ਹੈਪੀ ਬਰਥਡੇਅ ਟੂ ਮਾਈ ਬੈਸਟ ਗਰਲ ਵਿਦ ਬੈਸਟ ਹਰਟ। ਆਈ ਲਵ ਯੂ ਸੋ ਮਚ।

7/8
ਹਾਲ ਹੀ 'ਚ ਫਿਲਮ 'ਦ ਆਰਚੀਜ਼' ਦਾ ਪਹਿਲਾ ਲੁੱਕ ਰਿਲੀਜ਼ ਕੀਤਾ ਗਿਆ ਹੈ। ਇਹ ਫਿਲਮ ਸਾਲ 2023 'ਚ OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ।

8/8
ਜਿਵੇਂ-ਜਿਵੇਂ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਲੋਕਾਂ ਦੇ ਕਮੈਂਟਸ ਤੇਜ਼ ਹੋ ਰਹੇ ਹਨ। ਇਸ ਦੇ ਨਾਲ ਹੀ ਲੋਕ ਸੁਹਾਨਾ ਨੂੰ ਗੌਰੀ ਖਾਨ ਦੀ ਕਾਰਬਨ ਕਾਪੀ ਦੱਸ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget