ਸਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਸ਼ੇਅਰ ਕੀਤੀਆਂ ਬੇਹੱਦ ਖ਼ਾਸ ਤਸਵੀਰਾਂ, ਇੱਥੇ ਦੇਖੋ

1/7
2/7
ਪ੍ਰਕਾਸ਼ ਕੌਰ ਆਪਣੇ ਪਰਿਵਾਰ ਨਾਲ ਹੀ ਰਹਿੰਦੀ ਹੈ ਤੇ ਅਕਸਰ ਹੀ ਉਨ੍ਹਾਂ ਦੀਆਂ ਪਰਿਵਾਰ ਨਾਲ ਖ਼ਾਸ ਤਸਵੀਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
3/7
ਹਾਲਾਂਕਿ ਧਰਮਿੰਦਰ ਦੇ ਇਸ ਫੈਸਲੇ ਨਾਲ ਉਨ੍ਹਾਂ ਦੀ ਪਤਨੀ ਤੇ ਬੱਚੇ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸੀ।
4/7
ਜਦ ਧਰਮਿੰਦਰ ਨੂੰ ਹੇਮਾ ਮਾਲਿਨੀ ਨਾਲ ਪਿਆਰ ਹੋਇਆ ਤੇ ਉਹ ਉਨ੍ਹਾਂ ਨਾਲ ਵਿਆਹ ਕਰਵਾਉਣਾ ਚਾਹੁੰਦੇ ਸੀ ਤਾਂ ਪ੍ਰਕਾਸ਼ ਕੌਰ ਨੇ ਉਨ੍ਹਾਂ ਨੂੰ ਕਿਸੇ ਵੀ ਹਾਲਾਤ ‘ਚ ਤਲਾਕ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
5/7
ਦੱਸ ਦਈਏ ਕਿ ਪ੍ਰਕਾਸ਼ ਕੌਰ ਧਰਮਿੰਦਰ ਦੀ ਪਹਿਲੀ ਪਤਨੀ ਹੈ। 1957 ‘ਚ ਧਰਮਿੰਦਰ ਦੀ ਤੇ ਪ੍ਰਕਾਸ਼ ਕੌਰ ਦਾ ਵਿਆਹ ਹੋਇਆ ਸੀ।
6/7
ਲੌਕਡਾਊਨ ‘ਚ ਸਨੀ ਮਾਂ ਨਾਲ ਟਾਈਮ ਸਪੈਂਡ ਕਰ ਰਹੇ ਹਨ।
7/7
ਬਾਲੀਵੁੱਡ ਅਦਾਕਾਰ ਸਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਬੇਹੱਦ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ, ਜੋ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
Sponsored Links by Taboola