ਪੜਚੋਲ ਕਰੋ

Sunny Leone Pics: ਸਨੀ ਲਿਓਨ ਮਾਲਦੀਵ `ਚ ਮਨਾ ਰਹੀ ਹੈ ਛੁੱਟੀਆਂ, ਤਸਵੀਰਾਂ ਦੇਖ ਫ਼ੈਨਜ਼ ਨੇ ਕਹੀ ਇਹ ਗੱਲ

Sunny Leone Hot Pics: ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ। ਅਦਾਕਾਰਾ ਨੇ ਬਿਕਨੀ 'ਚ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਸੰਨੀ ਲਿਓਨ

1/9

2/9
'ਬੇਬੀ ਡੌਲ' ਫੇਮ ਸੰਨੀ ਲਿਓਨ ਨੇ ਬਾਲੀਵੁੱਡ 'ਚ ਆਪਣਾ ਵੱਖਰਾ ਸਥਾਨ ਬਣਾ ਲਿਆ ਹੈ। ਫਿਲਮਾਂ ਤੋਂ ਇਲਾਵਾ ਉਹ ਆਪਣੇ ਸਟਾਈਲ ਲਈ ਵੀ ਸੁਰਖੀਆਂ 'ਚ ਰਹਿੰਦੀ ਹੈ।

3/9
ਇਨ੍ਹੀਂ ਦਿਨੀਂ ਸੰਨੀ ਲਿਓਨ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿੱਥੋਂ ਉਸ ਨੇ ਆਪਣੀਆਂ ਕਿਲਰ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/9
ਸੰਨੀ ਲਿਓਨ ਸਮੁੰਦਰ ਦੇ ਕਿਨਾਰੇ ਚਿੱਟੀ ਰੇਤ 'ਤੇ ਨੀਲੇ ਰੰਗ ਦੀ ਬਿਕਨੀ ਵਿੱਚ ਆਪਣੇ ਟੋਨਡ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

5/9
ਕਾਲੇ ਚਸ਼ਮੇ ਪਹਿਨੇ ਅਤੇ ਖੁੱਲ੍ਹੇ ਵਾਲਾਂ ਨਾਲ ਸੰਨੀ ਲਿਓਨ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।

6/9
ਸੰਨੀ ਲਿਓਨ ਦੀਆਂ ਇਨ੍ਹਾਂ ਹੌਟ ਤਸਵੀਰਾਂ 'ਤੇ ਪ੍ਰਤੀਕਿਰਿਆ ਦੇਣ ਤੋਂ ਪ੍ਰਸ਼ੰਸਕ ਖੁਦ ਨੂੰ ਰੋਕ ਨਹੀਂ ਪਾ ਰਹੇ ਹਨ। ਕੁਝ ਹੀ ਮਿੰਟਾਂ 'ਚ ਉਸ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਛਾਈਆਂ ਹੋਈਆਂ ਹਨ।

7/9
ਸੰਨੀ ਲਿਓਨ ਦੇ ਪ੍ਰਸ਼ੰਸਕਾਂ ਦੀ ਕੋਈ ਕਮੀ ਨਹੀਂ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ 53.6 ਮਿਲੀਅਨ ਲੋਕ ਫਾਲੋ ਕਰਦੇ ਹਨ। ਉਸ ਦੀ ਫੈਨ ਫਾਲੋਇੰਗ ਨੇ ਕਈ ਟਾਪ ਅਭਿਨੇਤਰੀਆਂ ਨੂੰ ਪਿੱਛੇ ਛੱਡ ਦਿੱਤਾ ਹੈ।

8/9
ਸੰਨੀ ਲਿਓਨ ਦੀ ਫਿਲਮ ਆਹ! ਫਿਲਮ 'ਓਹ ਮਾਈ ਘੋਸਟ' 15 ਸਤੰਬਰ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

9/9
ਦੱਸ ਦਈਏ ਕਿ ਸੰਨੀ ਲਿਓਨੀ ਆਪਣੇ ਪਤੀ ਡੈਨੀਅਲ ਤੇ ਤਿੰਨ ਬੱਚਿਆਂ ਨਾਲ ਮਾਲਦੀਵ `ਚ ਛੁੱਟੀਆਂ ਮਨਾ ਰਹੀ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget