ਪੜਚੋਲ ਕਰੋ

Surbhi Chandna: ਨਵੀਂ ਵਿਆਹੀ ਸੁਰਭੀ ਚੰਦਨਾ ਨੇ ਆਪਣੇ ਮਹਿੰਦੀ ਫੰਕਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਰਾਇਲ ਲੁੱਕ ਤੋਂ ਨਜ਼ਰਾਂ ਹਟਾਉਣੀਆਂ ਹੋ ਜਾਣਗੀਆਂ ਮੁਸ਼ਕਲ

Surbhi Chandna Pics: 'ਇਸ਼ਕਬਾਜ਼' ਫੇਮ ਅਦਾਕਾਰਾ ਸੁਰਭੀ ਚੰਦਨਾ ਨੇ ਹਾਲ ਹੀ 'ਚ ਆਪਣੇ ਲੰਬੇ ਸਮੇਂ ਦੇ ਬੁਆਏਫਰੈਂਡ ਕਰਨ ਸ਼ਰਮਾ ਨਾਲ ਵਿਆਹ ਕਰਵਾਇਆ ਹੈ। ਇਸ ਜੋੜੇ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਛਾਈ ਹੋਇਆ ਹਨ।

Surbhi Chandna

1/9
ਸੁਰਭੀ ਚੰਦਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਮਹਿੰਦੀ ਦੀ ਰਸਮ ਦੀਆਂ ਅਣਦੇਖੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਮੰਗੇਤਰ ਕਰਨ ਨਾਲ ਰੋਮਾਂਟਿਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

2/9
ਸੁਰਭੀ ਅਤੇ ਕਰਨ ਨੇ ਆਪਣੇ ਮਹਿੰਦੀ ਫੰਕਸ਼ਨ 'ਚ ਬਹੁਤ ਹੀ ਸ਼ਾਹੀ ਅੰਦਾਜ਼ 'ਚ ਫੋਟੋਸ਼ੂਟ ਕਰਵਾਇਆ ਹੈ, ਜਿਸ ਨੂੰ ਉਨ੍ਹਾਂ ਨੇ ਹੁਣ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ।

3/9
ਸੁਰਭੀ ਚੰਦਨਾ ਨੇ ਆਪਣੀ ਮਹਿੰਦੀ ਦੀ ਰਸਮ ਲਈ ਸ਼ਾਹੀ ਲੁੱਕ ਕੈਰੀ ਕੀਤਾ ਸੀ। ਨੱਕ ਵਿੱਚ ਨਥ ਅਤੇ ਹਰੇ ਰੰਗ ਦੇ ਲਹਿੰਗਾ ਵਿੱਚ ਅਦਾਕਾਰਾ ਕਿਸੇ ਅਪਸਰਾ ਤੋਂ ਘੱਟ ਨਹੀਂ ਲਗ ਰਹੀ ਸੀ।

4/9
ਇਨ੍ਹਾਂ ਤਸਵੀਰਾਂ 'ਚ ਸੁਰਭੀ ਖੁਸ਼ੀ ਨਾਲ ਨੱਚਦੀ ਨਜ਼ਰ ਆ ਰਹੀ ਹੈ। ਜਿੱਥੇ ਸੁਰਭੀ ਨੇ ਹਰੇ ਰੰਗ ਦਾ ਲਹਿੰਗਾ ਅਤੇ ਨੋਜ਼ ਰਿੰਗ ਪਾ ਕੇ ਆਪਣਾ ਲੁੱਕ ਪੂਰਾ ਕੀਤਾ ਹੈ। ਕਰਨ ਵੀ ਹਰੇ ਕੁੜਤੇ ਪਜਾਮੇ ਵਿੱਚ ਬਹੁਤ ਖੂਬਸੂਰਤ ਲੱਗ ਰਹੇ ਹਨ।

5/9
ਇਨ੍ਹਾਂ ਤਸਵੀਰਾਂ 'ਚ ਸੁਰਭੀ ਆਪਣੀ ਮਹਿੰਦੀ ਵੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਭਿਨੇਤਰੀ ਨੇ ਆਪਣੇ ਵਿਆਹ ਲਈ ਘੱਟੋ-ਘੱਟ ਮਹਿੰਦੀ ਲਗਾਈ ਸੀ।

6/9
ਉਸ ਦਾ ਲਾੜਾ ਕਰਨ ਸੁਰਭੀ ਚੰਦਨਾ ਦੇ ਹੱਥਾਂ 'ਤੇ ਆਪਣਾ ਨਾਂ ਲਿਖਦਾ ਨਜ਼ਰ ਆ ਰਿਹਾ ਹੈ।

7/9
ਤੁਹਾਨੂੰ ਦੱਸ ਦੇਈਏ ਕਿ ਸੁਰਭੀ ਅਤੇ ਕਰਨ ਦਾ ਵਿਆਹ ਉਦੈਪੁਰ ਵਿੱਚ ਸ਼ਾਨਦਾਰ ਅੰਦਾਜ਼ ਵਿੱਚ ਹੋਇਆ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੇ ਸ਼ਿਰਕਤ ਕੀਤੀ।

8/9
ਦੋਹਾਂ ਨੇ ਆਪਣੇ ਪ੍ਰੀ-ਵੈਡਿੰਗ ਫੰਕਸ਼ਨ 'ਚ ਖੂਬ ਮਸਤੀ ਕੀਤੀ, ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

9/9
ਸੁਰਭੀ ਚੰਦਨਾ ਨੇ 13 ਸਾਲ ਤੱਕ ਡੇਟ ਕਰਨ ਤੋਂ ਬਾਅਦ 2 ਮਾਰਚ ਨੂੰ ਬੁਆਏਫ੍ਰੈਂਡ ਕਰਨ ਨਾਲ ਵਿਆਹ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget