ਪੜਚੋਲ ਕਰੋ

ਸੁਸ਼ਮਿਤਾ ਸੇਨ ਨੇ ਵੱਡੀ ਧੀ ਰਿਨੀ ਦੇ ਜਨਮਦਿਨ ਤੇ ਦਿੱਤੀ ਸ਼ਾਨਦਾਰ ਪਾਰਟੀ, ਐਕਸ ਬੁਆਏ ਫ਼ਰੈਂਡ ਰੋਹਮਨ ਸ਼ਾਲ ਵੀ ਹੋਏ ਸ਼ਾਮਲ

Sushmita Sen Daughter Borthday: ਬੀਤੇ ਦਿਨ ਆਪਣੀ ਵੱਡੀ ਧੀ ਰਿਨੀ ਦੇ ਜਨਮਦਿਨ ਤੇ ਸੁਸ਼ਮਿਤਾ ਸੇਨ ਨੇ ਸ਼ਾਨਦਾਰ ਪਾਰਟੀ ਦਿੱਤੀ ਸੀ।

1/8
Renee Bday: ਹਰ ਕੋਈ ਜਾਣਦਾ ਹੈ ਕਿ ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਨੇ ਆਪਣੀ ਜ਼ਿੰਦਗੀ ਆਪਣੀਆਂ ਦੋ ਬੇਟੀਆਂ ਰੇਨੀ ਅਤੇ ਅਲੀਸ਼ਾ ਲਈ ਦੇ ਦਿੱਤੀ ਹੈ। ਉਹ ਆਪਣੀਆਂ ਧੀਆਂ `ਤੇ ਜਾਨ ਛਿੜਕਦੀ ਹੈ। ਬੀਤੇ ਦਿਨ ਆਪਣੀ ਵੱਡੀ ਧੀ ਰਿਨੀ ਦੇ ਜਨਮਦਿਨ ਤੇ ਸੁਸ਼ਮਿਤਾ ਸੇਨ ਨੇ ਸ਼ਾਨਦਾਰ ਪਾਰਟੀ ਦਿੱਤੀ ਸੀ।

2/8
ਹਰ ਕੋਈ ਜਾਣਦਾ ਹੈ ਕਿ ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਨੇ ਆਪਣੀ ਜ਼ਿੰਦਗੀ ਆਪਣੀਆਂ ਦੋ ਬੇਟੀਆਂ ਰੇਨੀ ਅਤੇ ਅਲੀਸ਼ਾ ਲਈ ਦੇ ਦਿੱਤੀ ਹੈ। ਉਹ ਆਪਣੀਆਂ ਧੀਆਂ `ਤੇ ਜਾਨ ਛਿੜਕਦੀ ਹੈ। ਬੀਤੇ ਦਿਨ ਆਪਣੀ ਵੱਡੀ ਧੀ ਰਿਨੀ ਦੇ ਜਨਮਦਿਨ ਤੇ ਸੁਸ਼ਮਿਤਾ ਸੇਨ ਨੇ ਸ਼ਾਨਦਾਰ ਪਾਰਟੀ ਦਿੱਤੀ ਸੀ।

3/8
ਹਰ ਸਾਲ 4 ਸਤੰਬਰ ਨੂੰ ਰਿਨੀ ਆਪਣਾ ਜਨਮਦਿਨ ਮਨਾਉਂਦੀ ਹੈ। ਹਾਲ ਹੀ 'ਚ ਇਸ ਮੌਕੇ 'ਤੇ ਸੁਸ਼ਮਿਤਾ ਸੇਨ ਨੇ ਆਪਣੀ ਬੇਟੀ ਲਈ ਇਕ ਹੋਟਲ 'ਚ ਪਾਰਟੀ ਦਿੱਤੀ, ਜਿਸ 'ਚ ਉਨ੍ਹਾਂ ਦੇ ਪਿਆਰੇ ਦੋਸਤ ਸ਼ਾਮਲ ਹੋਏ।

4/8
ਸੁਸ਼ਮਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਰਿਨੀ ਦੇ ਜਨਮਦਿਨ ਦੀ ਪਾਰਟੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਹਰ ਕੋਈ ਮਸਤੀ ਕਰਦਾ ਨਜ਼ਰ ਆ ਰਿਹਾ ਹੈ। ਸੁਸ਼ਮਿਤਾ ਸੇਨ ਦੇ ਕਰੀਬੀ ਦੋਸਤ, ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੇ ਸਾਬਕਾ ਬੁਆਏਫ੍ਰੈਂਡ ਰਿਨੀ ਦੀ ਜਨਮਦਿਨ ਪਾਰਟੀ 'ਚ ਸ਼ਾਮਲ ਹੋਏ।

5/8
ਸੁਸ਼ਮਿਤਾ ਸੇਨ ਦੇ ਨਾਲ ਉਨ੍ਹਾਂ ਦੇ ਦੋਵੇਂ ਸਾਬਕਾ ਬੁਆਏਫ੍ਰੈਂਡ ਰੋਹਮਨ ਸ਼ਾਲ ਅਤੇ ਰਿਤਿਕ ਭਸੀਨ ਵੀ ਫੋਟੋਆਂ ਵਿੱਚ ਦਿਖਾਈ ਦੇ ਰਹੇ ਹਨ।

6/8
ਫੋਟੋ 'ਚ ਤੁਸੀਂ ਦੇਖ ਸਕਦੇ ਹੋ ਕਿ ਸੁਸ਼ਮਿਤਾ ਸੇਨ ਸਾਬਕਾ ਬੁਆਏਫ੍ਰੈਂਡ ਰਿਤਿਕ ਭਸੀਨ ਨਾਲ ਪੋਜ਼ ਦੇ ਰਹੀ ਹੈ। ਇੰਨਾ ਹੀ ਨਹੀਂ ਸੁਸ਼ਮਿਤਾ ਦੀ ਬੇਟੀ ਰਿਨੀ ਵੀ ਭਸੀਨ ਨਾਲ ਕਾਫ਼ੀ ਕੰਫ਼ਰਟੇਬਲ ਲੱਗ ਰਹੀ ਹੈ।

7/8
ਇਸ ਤੋਂ ਪਹਿਲਾਂ ਸੁਸ਼ਮਿਤਾ ਸੇਨ ਨੇ ਆਪਣੀ ਛੋਟੀ ਬੇਟੀ ਅਲੀਸ਼ਾ ਦਾ ਜਨਮਦਿਨ ਮਨਾਇਆ। ਇਸ ਮੌਕੇ 'ਤੇ ਅਦਾਕਾਰਾ ਨੇ ਅਲੀਸ਼ਾ ਲਈ ਇਕ ਖੂਬਸੂਰਤ ਪੋਸਟ ਵੀ ਲਿਖਿਆ।

8/8
ਸੁਸ਼ਮਿਤਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹੀਂ ਦਿਨੀਂ ਬਿਜ਼ਨੈੱਸਮੈਨ ਲਲਿਤ ਮੋਦੀ ਨੂੰ ਡੇਟ ਕਰ ਰਹੀ ਹੈ। ਹਾਲਾਂਕਿ ਹਾਲ ਹੀ 'ਚ ਲਲਿਤ ਮੋਦੀ ਨੇ ਆਪਣੇ ਇੰਸਟਾ ਤੋਂ ਸੁਸ਼ ਦਾ ਡੀਪੀ ਹਟਾ ਦਿੱਤਾ ਹੈ, ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਦੇ ਰਿਸ਼ਤੇ 'ਚ ਦਰਾਰ ਆ ਗਈ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget