ਪੜਚੋਲ ਕਰੋ
Sushmita Sen: ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਜਾਣੋ ਅਦਾਕਾਰਾ ਦੀ ਹੁਣ ਕਿਵੇਂ ਹੈ ਸਿਹਤ?
Sushmita Sen Heart Attack: ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ।
ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਜਾਣੋ ਅਦਾਕਾਰਾ ਦੀ ਹੁਣ ਕਿਵੇਂ ਹੈ ਸਿਹਤ?
1/8

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਜੇਕਰ ਹਿੰਦੀ ਸਿਨੇਮਾ ਦੀ ਦਿੱਗਜ ਅਭਿਨੇਤਰੀ ਦੀ ਗੱਲ ਕਰੀਏ ਤਾਂ ਸੁਸ਼ਮਿਤਾ ਸੇਨ ਦਾ ਨਾਂ ਜ਼ਰੂਰ ਇਸ 'ਚ ਸ਼ਾਮਲ ਹੈ।
2/8

ਇਸ ਸਮੇਂ ਸੁਸ਼ਮਿਤਾ ਸੇਨ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਸੁਸ਼ਮਿਤਾ ਸੇਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਹਿਲਾ ਦਿਲ ਦਾ ਦੌਰਾ ਪਿਆ ਸੀ। ਸੁਸ਼ਮਿਤਾ ਸੇਨ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਵਾਇਰਲ ਹੋ ਗਈ ਹੈ।
Published at : 02 Mar 2023 07:44 PM (IST)
ਹੋਰ ਵੇਖੋ





















