ਪੜਚੋਲ ਕਰੋ

Janhvi Kapoor South Debut: ਜਾਹਨਵੀ ਕਪੂਰ ਸਾਊਥ 'ਚ ਡੈਬਿਊ ਕਰਨ ਲਈ ਤਿਆਰ, ਜੂਨੀਅਰ NTR ਨਾਲ NTR 30 'ਚ ਨਜ਼ਰ ਆਵੇਗੀ।

Janhvi Kapoor South Debut: ਬਾਲੀਵੁੱਡ ਸੈਲੇਬਸ ਇਨ੍ਹੀਂ ਦਿਨੀਂ ਸਾਊਥ ਇੰਡਸਟਰੀ ਵੱਲ ਜ਼ਿਆਦਾ ਝੁਕਾਅ ਰੱਖਦੇ ਹਨ। ਹੁਣ ਖਬਰਾਂ ਆ ਰਹੀਆਂ ਹਨ ਕਿ ਇਸ ਲਿਸਟ 'ਚ ਜਾਹਨਵੀ ਕਪੂਰ ਵੀ ਸ਼ਾਮਲ ਹੋ ਗਈ ਹੈ।

Janhvi Kapoor

1/8
ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਜਲਦ ਹੀ ਸਾਊਥ 'ਚ ਡੈਬਿਊ ਕਰਦੀ ਨਜ਼ਰ ਆ ਸਕਦੀ ਹੈ। ਖਬਰਾਂ ਮੁਤਾਬਕ ਅਭਿਨੇਤਰੀ ਜੂਨੀਅਰ ਐਨਟੀਆਰ ਨਾਲ ਫਿਲਮ ਵਿੱਚ ਨਜ਼ਰ ਆ ਸਕਦੀ ਹੈ।

2/8
ਜਦੋਂ ਤੋਂ ਜਾਹਨਵੀ ਕਪੂਰ ਨੇ ਬਾਲੀਵੁੱਡ 'ਚ ਡੈਬਿਊ ਕੀਤਾ ਹੈ, ਉਦੋਂ ਤੋਂ ਹੀ ਮੰਨਿਆ ਜਾ ਰਿਹਾ ਸੀ ਕਿ ਉਹ ਸਾਊਥ 'ਚ ਵੀ ਨਜ਼ਰ ਆਵੇਗੀ। ਇਸ ਦਾ ਮੁੱਖ ਕਾਰਨ ਉਨ੍ਹਾਂ ਦੀ ਮਾਂ ਸ਼੍ਰੀਦੇਵੀ ਦਾ ਸਾਊਥ ਫਿਲਮਾਂ 'ਚ ਹੋਣਾ ਹੈ।

3/8
ਸ਼੍ਰੀਦੇਵੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਊਥ ਫਿਲਮਾਂ ਨਾਲ ਕੀਤੀ ਸੀ ਅਤੇ ਉਸਨੇ ਬਾਲੀਵੁੱਡ ਵਿੱਚ ਵੀ ਆਪਣਾ ਇੱਕ ਵੱਖਰਾ ਸਥਾਨ ਬਣਾਇਆ ਸੀ।

4/8

5/8
ਹੁਣ ਖਬਰਾਂ ਆ ਰਹੀਆਂ ਹਨ ਕਿ ਜਾਹਨਵੀ ਆਖਰਕਾਰ ਮਸ਼ਹੂਰ ਨਿਰਦੇਸ਼ਕ ਕੋਰਤਾਲਾ ਸਿਵਾ ਦੁਆਰਾ ਨਿਰਦੇਸ਼ਿਤ ਆਪਣੀ 30ਵੀਂ ਫਿਲਮ ਵਿੱਚ ਤੇਲਗੂ ਸਟਾਰ ਜੂਨੀਅਰ ਐਨਟੀਆਰ ਦੇ ਨਾਲ ਨਜ਼ਰ ਆਵੇਗੀ।

6/8
ਇਹ ਫਿਲਮ ਅਗਲੇ ਮਹੀਨੇ ਫਲੋਰ 'ਤੇ ਜਾਵੇਗੀ ਅਤੇ ਅਪ੍ਰੈਲ 2024 'ਚ ਰਿਲੀਜ਼ ਹੋਵੇਗੀ। ਫਿਲਮ ਦੇ ਮੇਕਰਸ ਨੇ ਹਾਲ ਹੀ ਵਿੱਚ ਫਿਲਮ ਦਾ ਪੋਸਟਰ ਲਾਂਚ ਕੀਤਾ ਹੈ।

7/8
ਦੱਸ ਦਈਏ ਕਿ ਅਜੇ ਤੱਕ ਮੇਕਰਸ ਵਲੋਂ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ।

8/8
ਖਬਰਾਂ ਤਾਂ ਇਹ ਵੀ ਹਨ ਕਿ ਇਸ ਫਿਲਮ 'ਚ ਬਾਲੀਵੁੱਡ ਸਟਾਰ ਆਮਿਰ ਖਾਨ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆ ਸਕਦੇ ਹਨ। ਹਾਲਾਂਕਿ ਇਨ੍ਹਾਂ ਰਿਪੋਰਟਾਂ 'ਤੇ ਅਜੇ ਅਧਿਕਾਰਤ ਮੋਹਰ ਲੱਗਣੀ ਬਾਕੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget