ਪੜਚੋਲ ਕਰੋ

Rocky Bike Price: ਇਹ ਹੈ 'KGF' ਰੌਕੀ ਭਾਈ ਦੀ ਸੁਪਰਬਾਈਕ ਦੀਆਂ ਖਾਸੀਅਤਾਂ, ਜੇਕਰ ਤੁਸੀਂ ਇਸ ਨੂੰ ਚਲਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਦੇਣੇ ਪੈਣਗੇ ਇੰਨੇ ਪੈਸੇ

Rocky Bike: ਅਭਿਨੇਤਾ ਯਸ਼ ਨੇ ਫਿਲਮ ਕੇਜੀਐਫ ਵਿੱਚ ਰੌਕੀ ਭਾਈ ਦਾ ਕਿਰਦਾਰ ਨਿਭਾ ਕੇ ਸੁਪਰਸਟਾਰ ਦਾ ਦਰਜਾ ਹਾਸਲ ਕੀਤਾ ਹੈ। ਇਨ੍ਹੀਂ ਦਿਨੀਂ ਅਦਾਕਾਰ ਆਪਣੀ ਬਾਈਕ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਆਓ ਜਾਣਦੇ ਹਾਂ ਉਸ ਦੀ ਸੁਪਰਬਾਈਕ ਦੀ ਖਾਸੀਅਤ

KGF

1/5
ਰੌਕੀ ਦੇ ਕਿਰਦਾਰ 'ਚ ਅਭਿਨੇਤਾ ਯਸ਼ ਨੇ ਆਪਣੇ ਅੰਦਾਜ਼ ਅਤੇ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ। ਪਰ ਇਸ ਦੌਰਾਨ ਰੌਕੀ ਭਾਈ ਦੇ ਨਾਲ ਜਿਸ ਗੱਲ ਦੀ ਸਭ ਤੋਂ ਜ਼ਿਆਦਾ ਚਰਚਾ ਹੋਈ, ਉਹ ਸੀ ਰੌਕੀ ਦੀ ਖਾਸ ਬਾਈਕ। ਫਿਲਮ 'ਚ ਰੌਕੀ ਜਿਸ ਬਾਈਕ 'ਤੇ ਸਵਾਰ ਹੈ, ਉਹ ਨਾ ਸਿਰਫ ਖਾਸ ਹੈ, ਸਗੋਂ ਇਹ ਇਕ ਅਦਭੁਤ ਤਾਕਤਵਰ ਮਸ਼ੀਨ ਵੀ ਹੈ। ਫਿਲਮ 'ਚ ਯਸ਼ ਦੇ ਕਿਰਦਾਰ ਰੌਕੀ ਲਈ ਬਾਈਕ ਨੂੰ ਖਾਸ ਤੌਰ 'ਤੇ ਮੋਡੀਫਾਈ ਕੀਤਾ ਗਿਆ ਸੀ। ਅੱਜ ਅਸੀਂ ਤੁਹਾਨੂੰ ਇਸ ਬਾਈਕ ਦੀਆਂ ਕੁਝ ਖਾਸ ਗੱਲਾਂ ਦੱਸਦੇ ਹਾਂ।

2/5
ਇਸ ਫਿਲਮ 'ਚ ਰੌਕੀ ਦੇ ਕਿਰਦਾਰ ਲਈ ਖਾਸ ਤੌਰ 'ਤੇ ਕਸਟਮ ਬਾਈਕ ਬਣਾਈ ਗਈ ਸੀ। ਦਰਅਸਲ ਇਹ ਬਾਈਕ ਰਾਇਲ ਐਨਫੀਲਡ ਹਿਮਾਲੀਅਨ ਸੀ ਅਤੇ ਇਸ ਨੂੰ ਮੋਡੀਫਾਈ ਕਰਕੇ ਫਿਲਮ ਲਈ ਤਿਆਰ ਕੀਤਾ ਗਿਆ ਸੀ। ਇਸ ਬਾਈਕ ਦੀ ਕੀਮਤ ਦੀ ਗੱਲ ਕਰੀਏ ਤਾਂ ਭਾਰਤ 'ਚ ਇਸ ਐਡਵੈਂਚਰ ਬਾਈਕ ਦੀ ਕੀਮਤ 2.5 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

3/5
ਕੰਪਨੀ ਰਾਇਲ ਐਨਫੀਲਡ ਹਿਮਾਲਿਅਨ ਨੂੰ 6 ਵੇਰੀਐਂਟਸ 'ਚ ਉਪਲੱਬਧ ਕਰਾਉਂਦੀ ਹੈ। ਇਹ ਬਾਈਕ ਖਾਸ ਤੌਰ 'ਤੇ ਇਸਦੀ ਮਜ਼ਬੂਤੀ ਅਤੇ ਬਿਲਟ ਲਈ ਪਸੰਦ ਕੀਤੀ ਜਾਂਦੀ ਹੈ। ਖਾਸ ਗੱਲ ਇਹ ਹੈ ਕਿ ਇਸ ਬਾਈਕ 'ਚ ਗਾਹਕਾਂ ਨੂੰ 6 ਕਲਰ ਆਪਸ਼ਨ ਵੀ ਉਪਲੱਬਧ ਹਨ।

4/5
Royal Enfield Himalayan ਵਿੱਚ 411cc ਦਾ ਸ਼ਕਤੀਸ਼ਾਲੀ ਇੰਜਣ ਅਤੇ 24.3 BHP ਦੀ ਜ਼ਬਰਦਸਤ ਪਾਵਰ ਹੈ। ਇਸ ਬਾਈਕ ਦੀ ਫਿਊਲ ਟੈਂਕ ਸਮਰੱਥਾ ਦੀ ਗੱਲ ਕਰੀਏ ਤਾਂ ਇਸ 'ਚ 15 ਲੀਟਰ ਤੱਕ ਪੈਟਰੋਲ ਭਰਿਆ ਜਾ ਸਕਦਾ ਹੈ।

5/5
ਇਸ ਐਡਵੈਂਚਰ ਬਾਈਕ 'ਚ ਫਰੰਟ ਅਤੇ ਰੀਅਰ ਡਿਸਕ ਬ੍ਰੇਕ ਹਨ। ਇਸ ਦੇ ਨਾਲ ਹੀ ਰਾਇਲ ਐਨਫੀਲਡ ਹਿਮਾਲੀਅਨ ਐਂਟੀ-ਲਾਕ ਬ੍ਰੇਕਿੰਗ ਸਿਸਟਮ ਨਾਲ ਆਉਂਦਾ ਹੈ। ਜਿਸ ਕਾਰਨ ਸੜਕ 'ਤੇ ਸਵਾਰੀਆਂ ਦੀ ਸਖ਼ਤ ਪਕੜ ਬਣ ਜਾਂਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget