ਪੜਚੋਲ ਕਰੋ

Richest South Indian Stars :: ਰਜਨੀਕਾਂਤ ਤੋਂ ਰਾਮ ਚਰਨ ਤੱਕ, ਇਹ ਹਨ ਦੱਖਣੀ ਫਿਲਮ ਇੰਡਸਟਰੀ ਦੇ 10 ਸਭ ਤੋਂ ਅਮੀਰ ਕਲਾਕਾਰ

ਦੱਖਣੀ ਫਿਲਮ ਇੰਡਸਟਰੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਫਿਲਮਾਂ ਇਕ ਤੋਂ ਬਾਅਦ ਇਕ ਸੁਪਰਹਿੱਟ ਹੋ ਰਹੀਆਂ ਹਨ। ਜਦੋਂ ਕਿ ਅੱਜ ਅਸੀਂ ਇਸ ਫਿਲਮ ਇੰਡਸਟਰੀ ਦੇ ਚੋਟੀ ਦੇ 10 ਅਦਾਕਾਰਾਂ ਦੀ ਕੁੱਲ ਜਾਇਦਾਦ ਬਾਰੇ ਗੱਲ ਕਰਾਂਗੇ।

ਦੱਖਣੀ ਫਿਲਮ ਇੰਡਸਟਰੀ ਦੇ 10 ਸਭ ਤੋਂ ਅਮੀਰ ਕਲਾਕਾਰ

1/10
ਧਨੁਸ਼ ਲੰਬੇ ਸਮੇਂ ਤੋਂ ਸਾਊਥ ਫਿਲਮ ਇੰਡਸਟਰੀ 'ਚ ਕੰਮ ਕਰ ਰਹੇ ਹਨ। ਉਹ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ। ਉਹ ਬਾਲੀਵੁੱਡ ਫਿਲਮ 'ਰਾਂਝਨਾ' 'ਚ ਵੀ ਨਜ਼ਰ ਆ ਚੁੱਕੇ ਨੇ। ਉਨ੍ਹਾਂ ਦੀ ਕੁੱਲ ਜਾਇਦਾਦ 148 ਕਰੋੜ ਰੁਪਏ ਹੈ।

2/10
.'RRR' ਫੇਮ ਅਦਾਕਾਰ ਰਾਮ ਚਰਨ ਵੀ ਫਿਲਮਫੇਅਰ ਐਵਾਰਡ ਜਿੱਤ ਚੁੱਕੇ ਹਨ। ਉਹ 1370 ਕਰੋੜ ਦੀ ਜਾਇਦਾਦ ਦਾ ਮਾਲਕ ਹੈ।

3/10
ਨਾਗਾਰਜੁਨ ਹੁਣ ਤੱਕ 100 ਤੋਂ ਵੱਧ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਉਹ ਇੱਕ ਫਿਲਮ ਲਈ 8 ਕਰੋੜ ਰੁਪਏ ਲੈਂਦੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 3010 ਕਰੋੜ ਰੁਪਏ ਹੈ।

4/10
ਵਿਜੇ ਦੱਖਣ ਫਿਲਮ ਇੰਡਸਟਰੀ ਦੇ ਪ੍ਰਸਿੱਧ ਅਤੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਅਦਾਕਾਰ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 445 ਕਰੋੜ ਰੁਪਏ ਹੈ।

5/10
ਰਜਨੀਕਾਂਤ ਨੇ ਨਾ ਸਿਰਫ ਸਾਊਥ 'ਚ ਸਗੋਂ ਬਾਲੀਵੁੱਡ ਫਿਲਮ ਇੰਡਸਟਰੀ 'ਚ ਵੀ ਕਾਫੀ ਨਾਂ ਕਮਾਇਆ ਹੈ। ਅੱਜਕੱਲ੍ਹ ਉਹ ਫ਼ਿਲਮਾਂ ਤੋਂ ਇਲਾਵਾ ਸਿਆਸਤ ਵਿੱਚ ਵੀ ਸਰਗਰਮ ਹਨ। ਅਦਾਕਾਰ ਦੀ ਕੁੱਲ ਜਾਇਦਾਦ 430 ਕਰੋੜ ਹੈ।

6/10
ਪ੍ਰਭਾਸ ਦੀ ਫਿਲਮ 'ਆਦਿਪੁਰਸ਼' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਉਨ੍ਹਾਂ ਦੀਆਂ ਫਿਲਮਾਂ 'ਬਾਹੂਬਲੀ' ਅਤੇ 'ਬਾਹੂਬਲੀ 2' ਬਲਾਕਬਸਟਰ ਸਾਬਤ ਹੋਈਆਂ। ਅਦਾਕਾਰ ਦੀ ਕੁੱਲ ਜਾਇਦਾਦ 215 ਕਰੋੜ ਰੁਪਏ ਹੈ।

7/10
ਮੋਹਨ ਲਾਲ ਨੂੰ ਦੱਖਣ ਫਿਲਮ ਉਦਯੋਗ ਵਿੱਚ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਇੱਕ ਫਿਲਮ ਲਈ 7 ਤੋਂ 8 ਕਰੋੜ ਰੁਪਏ ਲੈਂਦੇ ਹਨ। ਉਸ ਦੀ ਕੁੱਲ ਜਾਇਦਾਦ 394 ਕਰੋੜ ਹੈ।

8/10
ਸਾਊਥ ਫਿਲਮ ਇੰਡਸਟਰੀ 'ਚ ਚਾਕਲੇਟ ਬੁਆਏ ਦੇ ਨਾਂ ਨਾਲ ਮਸ਼ਹੂਰ ਮਹੇਸ਼ ਬਾਬੂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਅਤੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਉਸ ਦੀ ਕੁੱਲ ਜਾਇਦਾਦ 256 ਕਰੋੜ ਹੈ।

9/10
ਸਾਊਥ ਤੋਂ ਇਲਾਵਾ ਕਮਲ ਹਾਸਨ ਨੇ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕੀਤਾ ਹੈ। ਅੱਜ ਵੀ ਉਨ੍ਹਾਂ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਅਦਾਕਾਰ ਦੀ ਕੁੱਲ ਜਾਇਦਾਦ 450 ਕਰੋੜ ਰੁਪਏ ਹੈ।

10/10
ਫਿਲਮ 'ਪੁਸ਼ਪਾ' ਦੀ ਸਫਲਤਾ ਨਾਲ ਪੈਨ ਇੰਡੀਆ ਸਟਾਰ ਬਣ ਚੁੱਕੇ ਆਲੂ ਅਰਜੁਨ ਇੱਕ ਫਿਲਮ ਲਈ 10 ਕਰੋੜ ਰੁਪਏ ਲੈਂਦੇ ਹਨ। ਉਸ ਦੀ ਕੁੱਲ ਜਾਇਦਾਦ 370 ਕਰੋੜ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget