ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Tarak Mehta ਦੀ 'ਅੰਜਲੀ ਭਾਬੀ' ਅਸਲ ਜ਼ਿੰਦਗੀ 'ਚ ਹੈ ਬੇਹੱਦ ਗਲੈਮਰਸ, ਸੁਨਯਨਾ ਫੋਜ਼ਦਾਰ ਦੀਆਂ ਇਹ ਤਸਵੀਰਾਂ ਤੁਹਾਨੂੰ ਵੀ ਬਣਾ ਦੇਣਗੀਆਂ ਦੀਵਾਨਾ

ਤਾਰਕ ਮਹਿਤਾ ਕਾ ਉਲਟਾ ਚਸ਼ਮਾ (Taarak Mehta Ka Ooltah Chashmah) ਪਿਛਲੇ ਕਈ ਸਾਲਾਂ ਤੋਂ ਲੋਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇੰਨੇ ਲੰਬੇ ਸਫਰ 'ਚ ਕਈ ਨਵੇਂ ਚਿਹਰੇ ਸ਼ੋਅ 'ਚ ਸ਼ਾਮਲ ਹੋਏ ਹਨ

ਸੁਨੈਨਾ ਫੋਜਦਾਰ

1/6
ਤਾਰਕ ਮਹਿਤਾ ਕਾ ਉਲਟਾ ਚਸ਼ਮਾ (Taarak Mehta Ka Ooltah Chashmah)  ਪਿਛਲੇ ਕਈ ਸਾਲਾਂ ਤੋਂ ਲੋਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇੰਨੇ ਲੰਬੇ ਸਫਰ 'ਚ ਕਈ ਨਵੇਂ ਚਿਹਰੇ ਸ਼ੋਅ 'ਚ ਸ਼ਾਮਲ ਹੋਏ ਹਨ ਅਤੇ ਪੁਰਾਣੇ ਚਿਹਰਿਆਂ ਨੇ ਅਲਵਿਦਾ ਕਹਿ ਦਿੱਤਾ ਹੈ। ਅੱਜ ਅਸੀਂ ਤੁਹਾਨੂੰ ਤਾਰਕ ਮਹਿਤਾ ਦੀ 'ਅੰਜਲੀ ਭਾਬੀ' ਯਾਨੀ ਸੁਨਯਨਾ ਫੌਜਦਾਰ ਦਾ ਗਲੈਮਰਸ ਅਵਤਾਰ ਦਿਖਾਉਣ ਜਾ ਰਹੇ ਹਾਂ।

2/6
ਸੁਨੈਨਾ ਸ਼ੋਅ 'ਚ ਤਾਰਕ ਮਹਿਤਾ ਦੀ ਪਤਨੀ ਅੰਜਲੀ ਦਾ ਕਿਰਦਾਰ ਨਿਭਾਅ ਰਹੀ ਹੈ। ਸ਼ੋਅ ਵਿੱਚ ਸੁਨੈਨਾ ਫੌਜਦਾਰ ਦਾ ਕਿਰਦਾਰ ਬਹੁਤ ਹੀ ਸ਼ਾਂਤ ਅਤੇ ਸੰਸਕ੍ਰਿਤ ਨੂੰਹ ਦਾ ਹੈ।

3/6
ਹਾਲਾਂਕਿ, ਅਸਲ ਜ਼ਿੰਦਗੀ ਵਿੱਚ, ਤਾਰਕ ਮਹਿਤਾ ਦੀ ਅੰਜਲੀ ਯਾਨੀ ਸੁਨਯਨਾ ਫੌਜਦਾਰ ਬਹੁਤ ਗਲੈਮਰਸ ਅਤੇ ਖੂਬਸੂਰਤ ਹੈ।

4/6
ਸੁਨੈਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

5/6
ਸੁਨੈਨਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹਨਾਂ ਦਾ ਗਲੈਮਰਸ ਅੰਦਾਜ਼ ਕਿਸੇ ਦੇ ਵੀ ਹੋਸ਼ ਉਡਾ ਸਕਦਾ ਹੈ।

6/6
ਦੱਸ ਦੇਈਏ ਕਿ ਸੁਨੈਨਾ ਫੌਜਦਾਰ ਤਾਰਕ ਮਹਿਤਾ ਤੋਂ ਇਲਾਵਾ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ। ਅਦਾਕਾਰਾ ਮਾਡਲਿੰਗ ਦੀ ਦੁਨੀਆ 'ਚ ਵੀ ਕਾਫੀ ਐਕਟਿਵ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget