ਪੜਚੋਲ ਕਰੋ

Tejasswi Prakash Luxury Life: ਕਰੋੜਾਂ ਦੀ ਕਾਰ ਵਿੱਚ ਘੁੰਮਦੀ ਹੈ ਨਾਗਿਨ ਫੇਮ ਅਦਾਕਾਰਾ, ਇੱਕ ਇੰਸਟਾ ਪੋਸਟ ਤੋਂ ਹੁੰਦੀ ਹੈ ਲੱਖਾਂ ਦੀ ਕਮਾਈ

Tejasswi Prakash Luxury House And Cars: ਤੇਜਸਵੀ ਪ੍ਰਕਾਸ਼ ਟੀਵੀ ਦੀ ਇੱਕ ਵੱਡੀ ਸਟਾਰ ਹੈ, ਨਾਗਿਨ ਅਦਾਕਾਰਾ ਕੋਲ ਰਹਿਣ ਲਈ 3 ਆਲੀਸ਼ਾਨ ਘਰ ਅਤੇ ਲਗਜ਼ਰੀ ਗੱਡੀਆਂ ਹਨ, ਜਿਸ ਵਿੱਚ ਉਹ ਘੁੰਮਣਾ ਪਸੰਦ ਕਰਦੀ ਹੈ।

image source: instagram

1/8
ਅਦਾਕਾਰਾ ਤੇਜਸਵੀ ਪ੍ਰਕਾਸ਼ ਇਨ੍ਹੀਂ ਦਿਨੀਂ ਰੋਹਿਤ ਸ਼ੈੱਟੀ ਦੀ ਫਿਲਮ 'ਸਕੂਲ ਕਾਲਜ ਐਨੀ ਲਾਈਫ' ਨੂੰ ਲੈ ਕੇ ਚਰਚਾ 'ਚ ਹੈ। ਉਸ ਨੇ ਇਹ ਪ੍ਰਸਿੱਧੀ ਬਿੱਗ ਬੌਸ ਸੀਜ਼ਨ 15 ਤੋਂ ਹਾਸਲ ਕੀਤੀ ਹੈ।

2/8
ਇਨ੍ਹੀਂ ਦਿਨੀਂ ਬਿੱਗ ਬੌਸ ਦੀ ਵਿਨਰ ਰਹਿ ਚੁੱਕੀ ਤੇਜਸਵੀ ਨਾਗਿਨ ਬਣ ਕੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੀ ਹੈ। ਜੇਕਰ ਉਨ੍ਹਾਂ ਦੇ ਸਟਾਰਡਮ ਦੀ ਗੱਲ ਕਰੀਏ ਤਾਂ ਅਦਾਕਾਰਾ ਇਸ ਸਮੇਂ ਹਰ ਘਰ 'ਚ ਮਸ਼ਹੂਰ ਹੈ, ਇਹ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਖਬਰਾਂ ਮੁਤਾਬਕ ਤੇਜਸਵੀ ਇੰਸਟਾ 'ਤੇ ਸਪਾਂਸਰਡ ਪੋਸਟ ਲਈ ਕਰੀਬ 15 ਲੱਖ ਰੁਪਏ ਚਾਰਜ ਕਰਦੀ ਹੈ।

3/8
ਤੇਜਸਵੀ ਦੀ ਜ਼ਿੰਦਗੀ ਲਗਜ਼ਰੀ ਨਾਲ ਲੈਸ ਹੈ। ਅਦਾਕਾਰਾ ਕੋਲ 3 ਆਲੀਸ਼ਾਨ ਘਰ ਹਨ।

4/8
ਅਦਾਕਾਰਾ ਤੇਜਸਵੀ ਦਾ ਇੱਕ ਘਰ ਮੁੰਬਈ ਅਤੇ ਦੂਜਾ ਗੋਆ ਵਿੱਚ ਹੈ। ਅਭਿਨੇਤਰੀ ਦਾ ਮੁੰਬਈ ਘਰ ਉਹ ਹੈ ਜਿੱਥੇ ਉਹ 25 ਸਾਲਾਂ ਤੋਂ ਰਹਿ ਰਹੀ ਹੈ, ਜਦੋਂ ਕਿ ਗੋਆ ਵਿੱਚ ਉਸਨੇ ਕੁਝ ਸਮਾਂ ਪਹਿਲਾਂ ਇੱਕ ਜਾਇਦਾਦ ਖਰੀਦੀ ਹੈ।

5/8
ਤੇਜਸਵੀ ਦਾ ਦੁਬਈ ਵਿੱਚ ਇੱਕ ਲਗਜ਼ਰੀ ਘਰ ਵੀ ਹੈ। ਤੇਜਸਵੀ ਨੇ ਬੁਆਏਫ੍ਰੈਂਡ ਕਰਨ ਕੁੰਦਰਾ ਨਾਲ ਮਿਲ ਕੇ ਇਹ ਘਰ ਖਰੀਦਿਆ ਹੈ।

6/8
ਤੇਜਸਵੀ ਅਤੇ ਕਰਨ ਕੁੰਦਰਾ ਦੇ ਇਸ ਘਰ ਦੀ ਕੀਮਤ ਕਰੀਬ 2 ਕਰੋੜ ਹੈ। ਇਹ ਘਰ ਅੰਦਰੋਂ ਬਹੁਤ ਸੁੰਦਰ ਹੈ। ਇਸ ਦੇ ਇੰਟੀਰੀਅਰ 'ਚ ਸਿਰਫ ਸਫੇਦ ਅਤੇ ਕਾਲੇ ਰੰਗ ਦੀ ਵਰਤੋਂ ਕੀਤੀ ਗਈ ਹੈ।

7/8
ਤੇਜਸਵੀ ਪ੍ਰਕਾਸ਼ ਨੂੰ ਵੀ ਲਗਜ਼ਰੀ ਕਾਰਾਂ ਦਾ ਬਹੁਤ ਸ਼ੌਕ ਹੈ। ਇਸ ਲਈ ਉਸਨੇ ਕੁਝ ਸਮਾਂ ਪਹਿਲਾਂ ਇੱਕ ਔਡੀ Q4 ਖਰੀਦੀ ਸੀ। ਬਿੱਗ ਬੌਸ ਜਿੱਤਣ 'ਤੇ ਉਸ ਨੇ ਇਹ ਕਾਰ ਲਈ ਸੀ।

8/8
ਤੇਜਸਵੀ ਦੀ ਇਸ ਕਾਰ ਦੀ ਕੀਮਤ ਇੱਕ ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਤੇਜਸ਼ਵੀਰ ਕੋਲ ਇਕ ਹੋਰ ਲਗਜ਼ਰੀ ਕਾਰ ਹੈ, ਜੋ ਕਾਲੇ ਰੰਗ ਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

SHAMEFUL! Constable ਨਾਲ ਦੁਸ਼ਕਰਮ, ਬਣਾਇਆ video ਅਤੇ ਕੀਤਾ BLACKMAIL | ABPSANJHAChamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget