ਪੜਚੋਲ ਕਰੋ

TV ਜਗਤ ਦੀਆਂ ਇਹ 5 ਪ੍ਰਸਿੱਧ ਅਦਾਕਾਰਾਵਾਂ ਅੱਜ ਜਿਓਂ ਰਹੀਆਂ ਗੁੰਮਨਾਮ ਜ਼ਿੰਦਗੀ...

1/5
ਸਾਲ 2005 ਵਿੱਚ ਜ਼ੀ ਟੀਵੀ ਦੇ ਲੜੀਵਾਰ 'ਸੱਤ ਫੇਰੇ' ਵਿੱਚ ਸਲੋਨੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਰਾਜਸ਼੍ਰੀ ਠਾਕੁਰ ਨੇ ਆਪਣੀ ਅਦਾਕਾਰੀ ਨਾਲ ਸਭ ਦਾ ਦਿਲ ਜਿੱਤਿਆ। ਛੋਟੇ ਪਰਦੇ ਦੀ ਸਿੱਧੀ ਤੇ ਸਾਫ ਬਹੂ ਦੇ ਕਿਰਦਾਰ ਨਾਲ ਰਾਜਸ਼੍ਰੀ ਨੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਤਾਂ ਜ਼ਰੂਰ ਬਣਾਈ ਪਰ ਸੀਰੀਅਲ ਖ਼ਤਮ ਹੋਣ 'ਤੇ ਉਸ ਦਾ ਕਰੀਅਰ ਡੁੱਬਦਾ ਦਿਖਾਈ ਦਿੱਤਾ। ਮੀਡੀਆ ਰਿਪੋਰਟ ਮੁਤਾਬਕ ਸ਼ੋਅ ਤੋਂ ਬਾਅਦ ਉਨ੍ਹਾਂ ਆਲ ਇੰਡੀਆ ਰੇਡੀਓ ਵਿੱਚ ਨੌਕਰੀ ਵੀ ਕੀਤੀ ਸੀ।

2/5
ਲੜੀਵਾਰ 'ਬਾਲਿਕਾ ਵਧੂ' ਦੀ ਸੁਗਨਾ ਬੀਂਦੜੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਵਿਭਾ ਆਨੰਦ ਤਾਂ ਸਭ ਨੂੰ ਯਾਦ ਹੀ ਹੋਵੇਗੀ। ਉਸ ਨੇ ਇਸ ਲੜੀਵਾਰ ਤੋਂ ਹੀ ਸਾਲ 2008 ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸਾਲ 2019 ਵਿੱਚ ਵਿਭਾ ਨੂੰ ਟੀਵੀ ਉੱਪਰ ਆਖ਼ਰੀ ਵਾਰ ਲੜੀਵਾਰ 'ਲਾਲ ਇਸ਼ਕ' ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਦੇਖਿਆ ਗਿਆ ਸੀ।

3/5
ਸੋਨੀ ਟੀਵੀ ਦੇ ਪ੍ਰਸਿੱਧ ਸ਼ੋਅ 'ਕੁਸੁਮ' ਵਿੱਚ ਨੌਸ਼ੀਨ ਅਲੀ ਸਰਦਾਰ ਨੇ ਮੁੱਖ ਭੂਮਿਕਾ ਨਿਭਾਈ ਸੀ। ਉਸ ਨੂੰ ਹਰ ਘਰ ਵਿੱਚ ਜਾਣਿਆ-ਪਛਾਣਿਆ ਜਾਣ ਲੱਗਾ ਸੀ। ਲੋਕ ਉਸ ਨੂੰ ਉਸ ਦੇ ਅਸਲੀ ਨਾਂਅ ਦੀ ਬਜਾਇ ਕੁਸੁਮ ਕਹਿ ਕੇ ਹੀ ਬੁਲਾਉਂਦੇ ਸਨ। ਸ਼ੋਅ ਖ਼ਤਮ ਹੁੰਦੇ ਹੀ ਉਹ ਛੋਟੇ ਪਰਦੇ ਤੋਂ ਗ਼ਾਇਬ ਹੀ ਹੋ ਗਈ।

4/5
ਸੀਰੀਅਲ 'ਬਾਨੀ-ਇਸ਼ਕ ਦਾ ਕਲਮਾ' ਵਿੱਚ ਲੀਡ ਰੋਲ ਸ਼ੇਫਾਲੀ ਸ਼ਰਮਾ ਨੇ ਨਿਭਾਇਆ ਸੀ। ਉਸ ਨੂੰ ਸੋਨੀ ਦੇ ਸ਼ੋਅ 'ਤੁਮ ਐਸੇ ਹੀ ਰਹਿਨਾ' ਵਿੱਚ ਵੀ ਮੁੱਖ ਕਿਰਦਾਰ ਵਿੱਚ ਦੇਖਿਆ ਜਾ ਚੁੱਕਿਆ ਹੈ। ਪਰ ਸਾਲ 2016 ਤੋਂ ਬਾਅਦ ਲੜੀਵਾਰ 'ਤੇਰੇ ਬਿਨ' ਤੋਂ ਬਾਅਦ ਸ਼ੇਫਾਲੀ ਸ਼ਰਮਾ ਛੋਟੇ ਪਰਦੇ ਤੋਂ ਜਿਵੇਂ ਦੂਰ ਹੀ ਹੋ ਗਈ।

5/5
ਸਾਲ 1999 ਵਿੱਚ ਆਇਆ ਲੜੀਵਾਰ 'ਕੰਨਿਆਦਾਨ' ਲੋਕਾਂ ਵਿੱਚ ਮਕਬੂਲ ਹੋਇਆ ਸੀ। ਪੂਨਮ ਨਰੂਲਾ ਨੇ ਇਸ ਸ਼ੋਅ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਪੂਨਮ ਨੇ ਪ੍ਰਸਿੱਧ ਲੜੀਵਾਰ 'ਕਸੌਟੀ ਜ਼ਿੰਦਗੀ ਕੀ' ਵਿੱਚ ਕਿਰਦਾਰ ਅਨੁਰਾਗ ਬਾਸੂ ਦੀ ਭੈਣ ਨਿਵੇਦਿਤਾ ਬਾਸੂ ਦੀ ਭੂਮਿਕਾ ਵੀ ਨਿਭਾਈ ਸੀ। ਪਰ ਸਾਲ 2010 ਮਗਰੋਂ ਪੂਨਮ ਨੂੰ ਛੋਟੇ ਪਰਦੇ 'ਤੇ ਨਹੀਂ ਦੇਖਿਆ ਗਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget