ਪੜਚੋਲ ਕਰੋ

Tiger Shroff ਦੀ ਭੈਣ Krishna Shroff ਨੂੰ ਵੀ ਮਿਲ ਚੁੱਕੇ ਕਈ ਫ਼ਿਲਮਾਂ ਦੇ ਆਫਰ, ਪਰ ਉਹ ਮੰਨਦੀ ਹੀ ਨਹੀਂ!

disha_patani_Krishna_Shroff

1/5
ਐਕਸ਼ਨ ਹੀਰੋ ਟਾਈਗਰ ਸ਼ਰਾਫ ਦੀ ਭੈਣ ਤੇ ਬਾਲੀਵੁੱਡ ਦੇ ਸੀਨੀਅਰ ਕਲਾਕਾਰ ਜੈਕੀ ਸ਼ਰਾਫ ਦੀ ਧੀ ਕ੍ਰਿਸ਼ਨਾ ਨੂੰ ਕਈ ਫ਼ਿਲਮਾਂ ਦੇ ਆਫਰ ਮਿਲ ਚੁੱਕੇ ਹਨ, ਜਿਨ੍ਹਾਂ ਨੂੰ ਉਹ ਮਨ੍ਹਾਂ ਕਰ ਚੁੱਕੇ ਹੈ।

2/5
ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਉਸ ਨੇ ਦੱਸਿਆ ਕਿ ਉਹ ਇਸ ਬਾਰੇ ਬਿਲਕੁਲ ਸਪੱਸ਼ਟ ਹੈ ਕਿ ਉਹ ਐਕਟਿੰਗ ਨਹੀਂ ਕਰਨਾ ਚਾਹੁੰਦੀ। ਕ੍ਰਿਸ਼ਨਾ ਨੇ ਕਿਹਾ,
ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਉਸ ਨੇ ਦੱਸਿਆ ਕਿ ਉਹ ਇਸ ਬਾਰੇ ਬਿਲਕੁਲ ਸਪੱਸ਼ਟ ਹੈ ਕਿ ਉਹ ਐਕਟਿੰਗ ਨਹੀਂ ਕਰਨਾ ਚਾਹੁੰਦੀ। ਕ੍ਰਿਸ਼ਨਾ ਨੇ ਕਿਹਾ, "ਇਹ ਅਜਿਹਾ ਕੁਝ ਨਹੀਂ ਹੈ ਜੋ ਉਸ ਅੰਦਰ ਫਾਇਰ ਵਾਲੀ ਫੀਲਿੰਗ ਲਿਆਵੇ।"
3/5
ਕ੍ਰਿਸ਼ਨਾ ਨੇ ਕਿਹਾ ਕਿ ਫਿਟਨੈੱਸ ਅਜਿਹੀ ਚੀਜ਼ ਹੈ ਜੋ ਉਸ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਹੈ ਪਰ ਉਸ ਮੁਤਾਬਕ ਫ਼ਿਲਮਾਂ ਅਸਲ ਵਿੱਚ ਕਦੇ ਵੀ ਅਜਿਹਾ ਕੰਮ ਨਹੀਂ ਰਿਹਾ ਜਿਸ ਨੂੰ ਕਰਨਾ ਚਾਹੁੰਦੀ ਹੋਵੇ।

4/5
ਇਹ ਪੁੱਛੇ ਜਾਣ 'ਤੇ ਕਿ ਤੁਹਾਨੂੰ ਕਦੇ ਕਿਸੇ ਫ਼ਿਲਮ ਨੂੰ ਨਾ ਕਹਿਣ ਦਾ ਪਛਤਾਵਾ ਹੋਇਆ ਹੋਵੇ? ਤਾਂ ਕ੍ਰਿਸ਼ਨਾ ਨੇ ਆਖਿਆ ਕਿ ਉਹ ਆਪਣੇ ਫੈਸਲਿਆਂ ਬਾਰੇ ਕਦੇ ਦੂਜੀ ਵਾਰ ਨਹੀਂ ਸੋਚਦੀ, ਉਹ ਇੱਕ ਜ਼ਿੱਦੀ ਇਨਸਾਨ ਹੈ।

5/5
ਕ੍ਰਿਸ਼ਨਾ ਨਾ ਸਿਰਫ ਆਪਣੇ ਭਰਾ ਟਾਈਗਰ ਸ਼ਰਾਫ ਨਾਲ ਹੀ ਨਹੀਂ ਬਲਕਿ ਉਸ ਦੀ 'ਕਥਿਤ' ਪ੍ਰੇਮਿਕਾ ਦੇ ਨਾਲ ਵੀ ਚੰਗੀ ਬਣਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget