ਪੜਚੋਲ ਕਰੋ
(Source: ECI/ABP News)
Tripti Dimri: ਕੈਮਰੇ 'ਚ ਕੈਦ ਹੋਇਆ ਤ੍ਰਿਪਤੀ ਡਿਮਰੀ ਦਾ ਕਿਲਰ ਅਵਤਾਰ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਸਨਸਨੀ
Tripti Dimri Pics: ਬਾਲੀਵੁੱਡ ਅਦਾਕਾਰਾ ਤ੍ਰਿਪਤੀ ਡਿਮਰੀ ਐਨੀਮਲ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ 'ਨੈਸ਼ਨਲ ਕ੍ਰਸ਼' ਬਣ ਗਈ ਹੈ। ਤ੍ਰਿਪਤੀ ਡਿਮਰੀ ਨੇ ਇਸ ਫਿਲਮ 'ਚ ਜ਼ੋਇਆ ਦਾ ਕਿਰਦਾਰ ਨਿਭਾ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ।
Tripti Dimri
1/7

ਹੁਣ ਇੱਕ ਵਾਰ ਫਿਰ ਤੋਂ ਅਦਾਕਾਰਾ ਨੇ ਆਪਣੇ ਫੈਨਜ਼ ਨੂੰ ਆਪਣੇ ਲੇਟੈਸਟ ਲੁੱਕ ਨਾਲ ਦੀਵਾਨਾ ਬਣਾ ਦਿੱਤਾ ਹੈ। ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੇਖੋ ਅਦਾਕਾਰਾ ਦੀ ਹੌਟਨੈੱਸ...
2/7

ਅਦਾਕਾਰਾ ਤ੍ਰਿਪਤੀ ਡਿਮਰੀ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦਾ ਹੈ।
3/7

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਇਕ ਵਾਰ ਫਿਰ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।
4/7

ਇਨ੍ਹਾਂ ਤਸਵੀਰਾਂ 'ਚ ਤੁਸੀਂ ਅਭਿਨੇਤਰੀ ਤ੍ਰਿਪਤੀ ਡਿਮਰੀ ਨੂੰ ਬਲੈਕ ਆਫ ਸ਼ੋਲਡਰ ਗਾਊਨ ਪਹਿਨੇ ਦੇਖ ਸਕਦੇ ਹੋ, ਜਿਸ 'ਚ ਉਹ ਬੇਹੱਦ ਹੌਟ ਅਤੇ ਸੈਕਸੀ ਲੱਗ ਰਹੀ ਹੈ।
5/7

ਅਭਿਨੇਤਰੀ ਤ੍ਰਿਪਤੀ ਡਿਮਰੀ ਨੇ ਆਪਣੇ ਇਸ ਲੁੱਕ ਨੂੰ ਸਮੋਕੀ ਆਈਜ਼, ਸਟਲ ਬੇਸ ਮੇਕਅੱਪ ਅਤੇ ਵਾਲਾਂ ਨੂੰ ਸਟਾਈਲਿਸ਼ ਲੁੱਕ ਦੇ ਕੇ ਪੂਰਾ ਕੀਤਾ ਹੈ। ਪ੍ਰਸ਼ੰਸਕ ਵੀ ਉਸ ਦੇ ਲੁੱਕ ਤੋਂ ਨਜ਼ਰ ਨਹੀਂ ਹਟਾ ਪਾ ਰਹੇ ਹਨ।
6/7

ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਤ੍ਰਿਪਤੀ ਡਿਮਰੀ ਨੇ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦਿੰਦੇ ਹੋਏ ਹੌਟ ਫੋਟੋਆਂ ਕਲਿੱਕ ਕਰਵਾਇਆਂ ਹਨ।
7/7

ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਤ੍ਰਿਪਤੀ ਨੂੰ ਇੰਸਟਾਗ੍ਰਾਮ 'ਤੇ 50 ਲੱਖ ਯੂਜ਼ਰਸ ਫਾਲੋ ਕਰਦੇ ਹਨ।
Published at : 19 Mar 2024 07:35 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
