ਪੜਚੋਲ ਕਰੋ

Shraddha Arya Photos: 'ਕੁੰਡਲੀ ਭਾਗਿਆ' ਦੀ ਪ੍ਰੀਤਾ ਬਣ ਗਈ ਮਾਂ, ਫੈਸ਼ ਨੂੰ ਦਿਖਾਈ ਬੱਚੇ ਦੀ ਪਹਿਲੀ ਝਲਕ

Shraddha Arya Photos: ਟੀਵੀ ਸ਼ੋਅ 'ਕੁੰਡਲੀ ਭਾਗਿਆ' ਤੋਂ ਸ਼ਰਧਾ ਆਰਿਆ ਨੇ ਕਾਫੀ ਨਾਂ ਕਮਾਇਆ ਹੈ। ਇਸ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਕ੍ਰੇਜ਼ ਵੱਧਦਾ ਹੀ ਜਾ ਰਿਹਾ ਹੈ, ਸ਼ਰਧਾ ਨੇ ਹਾਲ ਹੀ ਦੀਆਂ ਤਸਵੀਰਾਂ ਨਾਲ ਲੋਕਾਂ ਨੂੰ ਹੈਰਾਨ ਕਰ ਦਿੱਤਾ।

Shraddha Arya

1/4
ਪ੍ਰੀਤਾ ਦਾ ਕਿਰਦਾਰ ਨਿਭਾਅ ਰਹੀ ਸ਼ਰਧਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲ ਧੜਕ ਗਿਆ ਅਤੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ।

2/4
ਸ਼ਰਧਾ ਆਰਿਆ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਉਹ ਇਕ ਨਵਜੰਮੇ ਬੱਚੇ ਨੂੰ ਗੋਦ 'ਚ ਲੈ ਕੇ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਕੁੰਡਲੀ ਭਾਗਿਆ ਦੀ ਕੋ-ਸਟਾਰ ਸ਼ਕਤੀ ਅਰੋੜਾ ਵੀ ਉਨ੍ਹਾਂ ਨਾਲ ਨਜ਼ਰ ਆ ਰਹੀ ਹੈ।

3/4
ਜੇਕਰ ਤੁਸੀਂ ਸੋਚ ਰਹੇ ਹੋ ਕਿ ਸ਼ਰਧਾ ਮਾਂ ਬਣ ਗਈ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਅਸਲ ਜ਼ਿੰਦਗੀ 'ਚ ਨਹੀਂ ਸਗੋਂ ਸੀਰੀਅਲ 'ਕੁੰਡਲੀ ਭਾਗਿਆ' 'ਚ ਮਾਂ ਬਣੀ ਹੈ। ਸ਼ਰਧਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਪਿਆਰ ਲੁਟਾ ਰਹੇ ਹਨ।

4/4
ਤੁਹਾਨੂੰ ਦੱਸ ਦੇਈਏ ਕਿ 'ਕੁੰਡਲੀ ਭਾਗਿਆ' ਜਲਦ ਹੀ ਲੀਪ ਲੈਣ ਜਾ ਰਿਹਾ ਹੈ, ਜਿਸ ਵਜ੍ਹਾ ਕਰਕੇ ਸ਼ੋਅ 'ਚ ਸ਼ਰਧਾ ਦੀ ਪ੍ਰੈਗਨੈਂਸੀ ਦਿਖਾਈ ਗਈ ਹੈ। 20 ਸਾਲਾਂ ਦੀ ਲੀਪ ਤੋਂ ਬਾਅਦ ਸ਼ਰਧਾ ਅਤੇ ਸ਼ਕਤੀ ਦੀ ਭੂਮਿਕਾ ਖਤਮ ਹੋਣ ਵਾਲੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget