ਪੜਚੋਲ ਕਰੋ

Urfi Javed: ਉਰਫ਼ੀ ਜਾਵੇਦ ਦਾ ਬਿਆਨ, ਮੇਰੀ ਆਜ਼ਾਦੀ ਕੋਈ ਖੋਹ ਨਹੀਂ ਸਕਦਾ, ਤਸਵੀਰਾਂ ਕੀਤੀਆਂ ਸ਼ੇਅਰ

Urfi Javed Photos: ਉਰਫੀ ਜਾਵੇਦ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਹ ਹਮੇਸ਼ਾ ਦੀ ਤਰ੍ਹਾਂ ਕਾਫੀ ਗਲੈਮਰਸ ਲੱਗ ਰਹੀ ਹੈ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਕੋਈ ਵੀ ਉਨ੍ਹਾਂ ਦੀ ਆਜ਼ਾਦੀ ਨਹੀਂ ਖੋਹ ਸਕਦਾ।

ਉਰਫੀ ਜਾਵੇਦ

1/9

2/9
ਸੋਸ਼ਲ ਮੀਡੀਆ ਸਨਸਨੀ ਅਤੇ ਟੀਵੀ ਅਦਾਕਾਰਾ ਉਰਫੀ ਜਾਵੇਦ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

3/9
ਜਦੋਂ ਵੀ ਉਰਫੀ ਜਾਵੇਦ ਦੀ ਕੋਈ ਨਵੀਂ ਤਸਵੀਰ ਜਾਂ ਵੀਡੀਓ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਡਰੈਸਿੰਗ ਸੈਂਸ ਬਹੁਤ ਅਜੀਬ-ਓ-ਗਰੀਬ ਹੁੰਦੀ ਹੈ, ਜਿਸ ਕਾਰਨ ਉਹ ਦੇਖਦੇ ਹੀ ਦੇਖਦੇ ਵਾਇਰਲ ਹੋ ਜਾਂਦੀ ਹੈ।

4/9
ਇਕ ਵਾਰ ਫਿਰ ਉਨ੍ਹਾਂ ਨੇ ਆਪਣੀਆਂ ਕੁਝ ਅਜਿਹੀਆਂ ਹੀ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਅੰਦਾਜ਼ ਹਰ ਵਾਰ ਵਰਗਾ ਹੀ ਨਜ਼ਰ ਆ ਰਿਹਾ ਹੈ।

5/9
ਉਰਫੀ ਜਾਵੇਦ ਨੇ ਬਹੁਤ ਹੀ ਛੋਟੀ ਡਰੈੱਸ ਪਾਈ ਹੋਈ ਹੈ ਅਤੇ ਕਾਫੀ ਹੌਟ ਅੰਦਾਜ਼ ਦਿਖਾ ਰਹੀ ਹੈ।

6/9
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵੀ ਦਿੱਤਾ ਹੈ। ਉਸ ਨੇ ਲਿਖਿਆ, 'ਮੇਰੀ ਆਜ਼ਾਦੀ ਨੂੰ ਕੋਈ ਨਹੀਂ ਖੋਹ ਸਕਦਾ।'

7/9
ਧਿਆਨ ਯੋਗ ਹੈ ਕਿ ਜਿੱਥੇ ਇੱਕ ਪਾਸੇ ਕਈ ਲੋਕ ਉਨ੍ਹਾਂ ਦੇ ਸਟਾਈਲ ਨੂੰ ਪਸੰਦ ਕਰਦੇ ਹਨ ਤਾਂ ਦੂਜੇ ਪਾਸੇ ਉਨ੍ਹਾਂ ਨੂੰ ਕਈ ਵਾਰ ਟ੍ਰੋਲ ਵੀ ਹੋਣਾ ਪੈਂਦਾ ਹੈ।

8/9
ਉਰਫੀ ਜਾਵੇਦ ਨੇ ਕਈ ਟੀਵੀ ਸ਼ੋਅਜ਼ ਵਿੱਚ ਆਪਣੀ ਅਦਾਕਾਰੀ ਦਾ ਟੈਲੇਂਟ ਦਿਖਾਇਆ ਹੈ, ਨਾਲ ਹੀ ਉਹ 'ਬਿੱਗ ਬੌਸ ਓਟੀਟੀ' ਦਾ ਹਿੱਸਾ ਵੀ ਰਹਿ ਚੁੱਕੀ ਹੈ।

9/9
ਉਰਫੀ ਜਾਵੇਦ ਐਕਟਿੰਗ ਤੋਂ ਜ਼ਿਆਦਾ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਨ੍ਹਾਂ ਨੂੰ 35 ਮਿਲੀਅਨ ਤੋਂ ਵੱਧ ਲੋਕ ਫਾਲੋ ਕਰਦੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget