ਪੜਚੋਲ ਕਰੋ

Urvashi Rautela: ਉਰਵਸ਼ੀ ਰੌਤੇਲਾ ਦੀ ਲੱਗੀ ਲੌੇਟਰੀ, 'ਕੰਤਾਰਾ 2' 'ਚ ਰਿਸ਼ਭ ਸ਼ੈੱਟੀ ਨਾਲ ਆਵੇਗੀ ਨਜ਼ਰ

Urvashi Rautela In Kantara 2: ਬੀ ਟਾਊਨ ਦੀ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਵੱਡਾ ਬ੍ਰੇਕ ਮਿਲ ਗਿਆ ਹੈ। ਉਰਵਸ਼ੀ ਰੌਤੇਲਾ ਅਗਲੀ ਵਾਰ ਸਾਊਥ ਸੁਪਰਸਟਾਰ ਰਿਸ਼ਬ ਸ਼ੈੱਟੀ ਸਟਾਰਰ 'ਕਾਂਤਾਰਾ 2' 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

ਉਰਵਸ਼ੀ ਰੌਤੇਲਾ ਦੀ ਲੱਗੀ ਲੌੇਟਰੀ, 'ਕੰਤਾਰਾ 2' 'ਚ ਰਿਸ਼ਭ ਸ਼ੈੱਟੀ ਨਾਲ ਆਵੇਗੀ ਨਜ਼ਰ

1/7
ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਅਭਿਨੇਤਰੀਆਂ ਦੀ ਗੱਲ ਕਰੀਏ ਤਾਂ ਉਰਵਸ਼ੀ ਰੌਤੇਲਾ ਦਾ ਨਾਂ ਜ਼ਰੂਰ ਇਸ 'ਚ ਸ਼ਾਮਲ ਹੋਵੇਗਾ। ਉਰਵਸ਼ੀ ਰੌਤੇਲਾ ਆਪਣੀ ਅਦਾਕਾਰੀ ਅਤੇ ਸ਼ਾਨਦਾਰ ਸੁੰਦਰਤਾ ਲਈ ਜਾਣੀ ਜਾਂਦੀ ਹੈ।

2/7
ਹਿੰਦੀ ਸਿਨੇਮਾ ਤੋਂ ਲੈ ਕੇ ਦੱਖਣ ਸਿਨੇਮਾ ਤੱਕ ਉਰਵਸ਼ੀ ਰੌਤੇਲਾ ਨੇ ਆਪਣੀ ਅਦਾਕਾਰੀ ਦੀ ਛਾਪ ਛੱਡੀ ਹੈ। ਇਸ ਦੌਰਾਨ ਹੁਣ ਉਰਵਸ਼ੀ ਰੌਤੇਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਰਵਸ਼ੀ ਰੌਤੇਲਾ ਦੱਖਣੀ ਸੁਪਰਸਟਾਰ ਰਿਸ਼ਬ ਸ਼ੈੱਟੀ ਦੀ ਬਲਾਕਬਸਟਰ ਫਿਲਮ 'ਕਾਂਤਾਰਾ' ਦੇ ਭਾਗ 2 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

3/7
ਸ਼ਨੀਵਾਰ ਨੂੰ ਉਰਵਸ਼ੀ ਰੌਤੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਰਵਸ਼ੀ ਰੌਤੇਲਾ ਸਾਊਥ ਸੁਪਰਸਟਾਰ ਅਤੇ 'ਕਾਂਤਰਾ' ਦੇ ਐਕਟਰ ਰਿਸ਼ਬ ਸ਼ੈੱਟੀ ਨਾਲ ਨਜ਼ਰ ਆ ਰਹੀ ਹੈ।

4/7
ਇਸ ਤਸਵੀਰ ਦੇ ਨਾਲ ਹੀ ਉਰਵਸ਼ੀ ਰੌਤੇਲਾ ਨੇ ਦੱਸਿਆ ਹੈ ਕਿ ਉਹ 'ਕਾਂਤਾਰਾ 2' ਦਾ ਹਿੱਸਾ ਬਣ ਚੁੱਕੀ ਹੈ। ਦਰਅਸਲ, ਰਿਸ਼ਭ ਸ਼ੈੱਟੀ ਦੇ ਨਾਲ ਫੋਟੋ ਦੇ ਕੈਪਸ਼ਨ 'ਤੇ ਉਰਵਸ਼ੀ ਰੌਤੇਲਾ ਨੇ ਲਿਖਿਆ ਹੈ ਕਿ- 'ਰਿਸ਼ਭ ਸ਼ੈੱਟੀ ਐਂਡ ਹੰਬਲ ਫਿਲਮਸ ਦੀ 'ਕਾਂਤਰਾ 2 ਲੋਡ ਹੋ ਰਹੀ ਹੈ।'

5/7
ਉਰਵਸ਼ੀ ਰੌਤੇਲਾ ਦੀ ਇਸ ਪੋਸਟ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ 'ਕਾਂਤਾਰਾ 2' 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆ ਸਕਦੀ ਹੈ।

6/7
ਇਸ ਖਬਰ ਨਾਲ ਉਰਵਸ਼ੀ ਦੇ ਪ੍ਰਸ਼ੰਸਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਿਉਂਕਿ ਇੱਕ ਅਭਿਨੇਤਰੀ ਵਜੋਂ ਉਰਵਸ਼ੀ ਰੌਤੇਲਾ ਲਈ ਇਹ ਇੱਕ ਵੱਡਾ ਬ੍ਰੇਕ ਮੰਨਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਸਾਰੇ ਪ੍ਰਸ਼ੰਸਕ ਉਰਵਸ਼ੀ ਰੌਤੇਲਾ ਦੀ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ।

7/7
ਹਾਲ ਹੀ 'ਚ 'ਕਾਂਤਾਰਾ' ਦੀ ਸਫਲਤਾ ਦੇ 100 ਦਿਨ ਪੂਰੇ ਹੋਣ ਦੇ ਮੌਕੇ 'ਤੇ ਫਿਲਮ ਦੇ ਅਭਿਨੇਤਾ ਅਤੇ ਨਿਰਦੇਸ਼ਕ ਰਿਸ਼ਬ ਸ਼ੈੱਟੀ ਨੇ 'ਕਾਂਤਾਰਾ 2' ਦੀ ਸਕ੍ਰਿਪਟ ਨੂੰ ਲੈ ਕੇ ਕਾਫੀ ਕੁਝ ਬੋਲਿਆ ਹੈ। ਰਿਸ਼ਬ ਨੇ ਦੱਸਿਆ ਕਿ 'ਕਾਂਤਾਰਾ 2' ਪ੍ਰੀਕਵਲ ਹੋਵੇਗੀ ਨਾ ਕਿ ਸੀਕਵਲ। ਭਾਗ 2 ਵਿੱਚ 'ਕਾਂਤਾਰਾ' ਦੀ ਪਿਛਲੀ ਕਹਾਣੀ ਦਿਖਾਈ ਜਾਵੇਗੀ। ਅਜਿਹੇ 'ਚ ਉਰਵਸ਼ੀ ਰੌਤੇਲਾ ਦੀ ਐਂਟਰੀ ਤੋਂ ਸਾਫ ਹੈ ਕਿ ਅਭਿਨੇਤਰੀ 'ਕਾਂਤਾਰਾ 2' ਦੀ ਪ੍ਰੀਕਵਲ ਸਟੋਰੀ 'ਚ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆ ਸਕਦੀ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ

Punjabi Singer Mika Singh: ਪੰਜਾਬੀ ਗਾਇਕ ਮੀਕਾ ਸਿੰਘ ਦਾ ਫੁੱਟਿਆ ਗੁੱਸਾ, ਬੋਲੇ- ਮੈਂ ਗਾਉਣਾਂ ਛੱਡ ਦਿਆਂਗਾ, ਜੇਕਰ...
ਪੰਜਾਬੀ ਗਾਇਕ ਮੀਕਾ ਸਿੰਘ ਦਾ ਫੁੱਟਿਆ ਗੁੱਸਾ, ਬੋਲੇ- ਮੈਂ ਗਾਉਣਾਂ ਛੱਡ ਦਿਆਂਗਾ, ਜੇਕਰ...
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ

Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ

Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ

Salary Hike: ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ

Embed widget