ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Vaani Kapoor Photos: ਪਰਪਲ ਆਫ ਸ਼ੋਲਡਰ ਲੁੱਕ 'ਚ ਨਜ਼ਰ ਆਈ ਵਾਣੀ ਕਪੂਰ, ਸਿਜ਼ਲਿੰਗ ਤਸਵੀਰਾਂ ਕੀਤੀਆਂ ਸ਼ੇਅਰ
Vaani
1/5
![ਬਾਲੀਵੁੱਡ ਅਦਾਕਾਰਾ ਵਾਣੀ ਕਪੂਰ (Vaani Kapoor) ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਰ ਰੋਜ਼ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਆਪਣੀਆਂ ਗਲੈਮਰਸ ਫੋਟੋਜ਼ ਵੀਡੀਓਜ਼ ਸ਼ੇਅਰ ਕਰਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ।](https://cdn.abplive.com/imagebank/default_16x9.png)
ਬਾਲੀਵੁੱਡ ਅਦਾਕਾਰਾ ਵਾਣੀ ਕਪੂਰ (Vaani Kapoor) ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਰ ਰੋਜ਼ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਆਪਣੀਆਂ ਗਲੈਮਰਸ ਫੋਟੋਜ਼ ਵੀਡੀਓਜ਼ ਸ਼ੇਅਰ ਕਰਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ।
2/5
![ਵਾਣੀ ਨੇ ਕੁਝ ਸਮਾਂ ਪਹਿਲਾਂ ਜਾਮਨੀ ਰੰਗ ਦੇ ਗਾਊਨ 'ਚ ਆਪਣੀਆਂ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਗਲੈਮਰਸ ਰੂਪ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ ਹਨ।](https://cdn.abplive.com/imagebank/default_16x9.png)
ਵਾਣੀ ਨੇ ਕੁਝ ਸਮਾਂ ਪਹਿਲਾਂ ਜਾਮਨੀ ਰੰਗ ਦੇ ਗਾਊਨ 'ਚ ਆਪਣੀਆਂ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਗਲੈਮਰਸ ਰੂਪ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ ਹਨ।
3/5
![ਇਨ੍ਹਾਂ ਤਸਵੀਰਾਂ 'ਚ ਵਾਨੀ ਆਫ ਸ਼ੋਲਡਰ ਪਰਪਲਿਸ਼ ਗਾਊਨ ਦੇ ਨਾਲ ਟਾਪ ਨਟ ਤੇ ਲਾਈਟ ਮੇਕਅੱਪ 'ਚ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਵਾਨੀ ਆਫ ਸ਼ੋਲਡਰ ਪਰਪਲਿਸ਼ ਗਾਊਨ ਦੇ ਨਾਲ ਟਾਪ ਨਟ ਤੇ ਲਾਈਟ ਮੇਕਅੱਪ 'ਚ ਨਜ਼ਰ ਆ ਰਹੀ ਹੈ।
4/5
![ਕਿਲਰ ਲੁੱਕ ਦੇ ਨਾਲ-ਨਾਲ ਵਾਣੀ ਦਾ ਗਲੈਮਰਸ ਪੋਜ਼ ਵੀ ਦੇਖਣ ਨੂੰ ਮਿਲ ਰਿਹਾ ਹੈ।](https://cdn.abplive.com/imagebank/default_16x9.png)
ਕਿਲਰ ਲੁੱਕ ਦੇ ਨਾਲ-ਨਾਲ ਵਾਣੀ ਦਾ ਗਲੈਮਰਸ ਪੋਜ਼ ਵੀ ਦੇਖਣ ਨੂੰ ਮਿਲ ਰਿਹਾ ਹੈ।
5/5
![ਵਾਣੀ ਕਪੂਰ ਦੇ ਪ੍ਰਸ਼ੰਸਕਾਂ ਦੀ ਲੰਮੀ ਸੂਚੀ ਹੈ ਜੋ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।](https://cdn.abplive.com/imagebank/default_16x9.png)
ਵਾਣੀ ਕਪੂਰ ਦੇ ਪ੍ਰਸ਼ੰਸਕਾਂ ਦੀ ਲੰਮੀ ਸੂਚੀ ਹੈ ਜੋ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।
Published at : 26 May 2022 03:01 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)