ਪੜਚੋਲ ਕਰੋ

Vaani Kapoor ਨੇ ਇਸ ਬਲੈਕ ਸਾੜੀ 'ਚ ਗਜਰਾ ਲਾ ਕੇ ਢਹਾਇਆ ਕਹਿਰ, ਇੱਥੇ ਦੇਖੋ ਅਦਾਕਾਰਾ ਦਾ ਇਹ ਦੇਸੀ ਅਵਤਾਰ

Vaani Kapoor

1/7
ਅਦਾਕਾਰਾ ਵਾਣੀ ਕਪੂਰ ਜਲਦ ਹੀ ਫਿਲਮ 'ਸ਼ਮਸ਼ੇਰਾ' 'ਚ ਨਜ਼ਰ ਆਉਣ ਵਾਲੀ ਹੈ ਅਤੇ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਹ ਇਸ ਦੇ ਪ੍ਰਮੋਸ਼ਨ 'ਚ ਰੁੱਝੀ ਨਜ਼ਰ ਆ ਰਹੀ ਹੈ।

2/7
ਹਾਲ ਹੀ 'ਚ ਵਾਣੀ ਕਪੂਰ ਦਾ ਇਹ ਖੂਬਸੂਰਤ ਸਾੜੀ ਲੁੱਕ ਸਾਹਮਣੇ ਆਇਆ ਹੈ। ਜਿਵੇਂ ਕਿ ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਇਸ ਦੇਸੀ ਅਵਤਾਰ 'ਚ ਵੀ ਵਾਣੀ ਬੇਹੱਦ ਖੂਬਸੂਰਤ ਲੱਗ ਰਹੀ ਹੈ।

3/7
ਇਸ ਦੌਰਾਨ ਵਾਣੀ ਕਪੂਰ ਬਲੈਕ ਸਿਲਕ ਦੀ ਸਾੜੀ ਪਾਈ ਨਜ਼ਰ ਆ ਰਹੀ ਹੈ। ਵਾਨੀ ਦੀ ਇਹ ਸਾੜੀ ਕੱਪੜੇ ਦੇ ਬ੍ਰਾਂਡ Itrh (Itrh) ਦੀ ਹੈ।

4/7
ਦੂਜੇ ਪਾਸੇ ਵਾਨੀ ਇਸ ਖੂਬਸੂਰਤ ਬਲੈਕ ਸਾੜ੍ਹੀ ਦੇ ਨਾਲ ਗੋਲਡਨ ਬਲਾਊਜ਼ ਪਹਿਨੀ ਨਜ਼ਰ ਆ ਰਹੀ ਹੈ। ਜਿਸ 'ਤੇ ਪਿਟਾ ਵਰਕ ਅਤੇ ਹੈਂਡ ਵਰਕ ਕੀਤਾ ਗਿਆ ਹੈ।

5/7
ਵਾਨੀ ਨੇ ਇਸ ਲੁੱਕ ਦੇ ਨਾਲ ਹੈਵੀ ਈਅਰਰਿੰਗਸ ਪੇਅਰ ਕੀਤੇ ਹਨ ਅਤੇ ਉਸ ਨੇ ਹੇਅਰ ਬਨ ਬਣਾ ਕੇ ਗਜਰਾ ਲਗਾਇਆ ਹੈ।

6/7
ਦੂਜੇ ਪਾਸੇ ਮੇਕਅੱਪ ਦੀ ਗੱਲ ਕਰੀਏ ਤਾਂ ਵਾਨੀ ਨੇ ਇਸ ਲੁੱਕ ਨਾਲ ਮੇਕਅੱਪ ਨੂੰ ਹਲਕਾ ਰੱਖਿਆ ਹੈ।

7/7
ਰਣਬੀਰ ਕਪੂਰ ਅਤੇ ਸੰਜੇ ਦੱਤ ਦੀ ਫਿਲਮ 'ਸ਼ਮਸ਼ੇਰਾ' ਦੇ ਟ੍ਰੇਲਰ 'ਚ ਵਾਣੀ ਕਪੂਰ ਨੂੰ ਵੀ ਜ਼ਬਰਦਸਤ ਰੋਲ ਮਿਲਿਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget