ਪੜਚੋਲ ਕਰੋ
ਸੁਸ਼ਾਂਤ ਸਿੰਘ ਰਾਜਪੂਤ ਵਾਂਗ ਵੈਸ਼ਾਲੀ ਠੱਕਰ ਵੀ ਸੀ ਡਿਪਰੈਸ਼ਨ ਦਾ ਸ਼ਿਕਾਰ? ਅਦਾਕਾਰਾ ਦੀ ਮੌਤ ਨੂੰ ਲੈਕੇ ਨਵਾਂ ਖੁਲਾਸਾ
ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਦੀ ਮੌਤ ਦੇ ਮਾਮਲੇ ਵਿੱਚ ਨਿੱਤ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਅਦਾਕਾਰਾ ਦੇ ਪਰਿਵਾਰਕ ਮੈਂਬਰ ਵੀ ਲਗਾਤਾਰ ਆਪਣੀ ਧੀ ਲਈ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।
ਵੈਸ਼ਾਲੀ ਠੱਕਰ
1/8

ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਦੀ ਮੌਤ ਦੇ ਮਾਮਲੇ ਵਿੱਚ ਨਿੱਤ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਅਦਾਕਾਰਾ ਦੇ ਪਰਿਵਾਰਕ ਮੈਂਬਰ ਵੀ ਲਗਾਤਾਰ ਆਪਣੀ ਧੀ ਲਈ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਇਸ ਦੇ ਨਾਲ ਹੀ ਇਹ ਸਵਾਲ ਵੀ ਲਗਾਤਾਰ ਉਠਾਇਆ ਜਾ ਰਿਹਾ ਹੈ ਕਿ ਕੀ ਉਹ ਵੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ।
2/8

ਦਰਅਸਲ, ਵੈਸ਼ਾਲੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮੌਤ ਨੂੰ ਲੈਕੇ ਕਈ ਬਿਆਨ ਦਿੱਤੇ ਸੀ। ਹੁਣ ਵੈਸ਼ਾਲੀ ਨੇ ਸੁਸ਼ਾਂਤ ਵਾਂਗ ਖੁਦਕੁਸ਼ੀ ਕਰ ਲਈ ਹੈ। ਹਾਲ ਹੀ 'ਚ ਵੈਸ਼ਾਲੀ ਦੇ ਭਰਾ ਨੀਰਜ ਠੱਕਰ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਕਈ ਹੈਰਾਨੀਜਨਕ ਖੁਲਾਸੇ ਕੀਤੇ। ਨੀਰਜ ਨੇ ਦੱਸਿਆ ਕਿ ਵੈਸ਼ਾਲੀ ਕੁਝ ਸਮੇਂ ਤੋਂ ਡਿਪ੍ਰੈਸ਼ਨ 'ਚ ਸੀ।
Published at : 18 Oct 2022 03:07 PM (IST)
ਹੋਰ ਵੇਖੋ





















