ਪੜਚੋਲ ਕਰੋ
Nirmal Rishi: ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਤ, ਤਸਵੀਰਾਂ ਵਾਇਰਲ
Nirmal Rishi Honored With Padma Shri Award: ਅੱਜ ਦਾ ਦਿਨ ਪੂਰੇ ਪੰਜਾਬ ਤੇ ਪੰਜਾਬੀ ਸਿਨੇਮਾ ਲਈ ਇਤਿਹਾਸਕ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ।
ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਤ, ਤਸਵੀਰਾਂ ਵਾਇਰਲ
1/8

ਅੱਜ ਦਾ ਦਿਨ ਪੂਰੇ ਪੰਜਾਬ ਤੇ ਪੰਜਾਬੀ ਸਿਨੇਮਾ ਲਈ ਇਤਿਹਾਸਕ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ।
2/8

ਜਿਵੇਂ ਹੀ ਨਿਰਮਲ ਰਿਸ਼ੀ ਦਾ ਨਾਮ ਰਾਸ਼ਟਰਪਤੀ ਭਵਨ 'ਚ ਗੂੰਜਿਆ, ਤਾਂ ਹਰ ਪੰਜਾਬੀ ਦਾ ਸੀਨਾ ਮਾਣ ਨਾਲ ਚੌੜਾ ਹੋ ਗਿਆ।
Published at : 22 Apr 2024 08:48 PM (IST)
ਹੋਰ ਵੇਖੋ





















