ਪੜਚੋਲ ਕਰੋ
Kangana Ranaut ਦੀ Thalaivii ਰਿਲੀਜ਼ ਹੋਣ ਤੋਂ ਪਹਿਲਾਂ ਵੇਖੋ ਮਹਿਲਾਵਾਂ ਤੇ ਬਣੀਆਂ ਬਾਇਓਪਿਕਸ
Biopics
1/7

ਇਨ੍ਹੀਂ ਦਿਨੀਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਫਿਲਮ 'ਥਲਾਈਵੀ' ਨੂੰ ਲੈ ਕੇ ਚਰਚਾ 'ਚ ਹੈ। ਇਹ ਫਿਲਮ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਜੈਲਲਿਤਾ ਦੇ ਜੀਵਨ 'ਤੇ ਅਧਾਰਤ ਹੈ। ਪਰ ਬਾਲੀਵੁੱਡ ਵਿੱਚ ਬਹੁਤ ਸਾਰੀਆਂ ਔਰਤਾਂ ਦੀ ਬਾਇਓਪਿਕਸ ਵੀ ਬਣੀਆਂ ਹਨ। ਗੁੰਜਨ ਸਕਸੈਨਾ: ਦ ਕਾਰਗਿਲ ਗਰਲ, ਮੈਰੀ ਕਾਮ, ਮਣੀਕਰਣਿਕਾ: ਦਿ ਕਵੀਨ ਆਫ਼ ਝਾਂਸੀ ਵੀ ਇਨ੍ਹਾਂ ਫਿਲਮਾਂ ਦੀ ਸੂਚੀ ਵਿੱਚ ਸ਼ਾਮਲ ਹਨ।
2/7

ਕੰਗਨਾ ਨੇ ਫਿਲਮ 'ਥਲਾਈਵੀ' 'ਚ ਜੈਲਲਿਤਾ ਦੀ ਭੂਮਿਕਾ ਨਿਭਾਈ ਸੀ। ਇਸ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਇਸ ਤੋਂ ਪਹਿਲਾਂ ਇਹ ਫਿਲਮ ਪਹਿਲਾਂ 23 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣੀ ਸੀ ਪਰ ਲੌਕਡਾਊਨ ਕਾਰਨ ਫਿਲਮ ਦੀ ਰਿਲੀਜ਼ ਰੋਕ ਦਿੱਤੀ ਗਈ ਸੀ। ਹੁਣ ਇਹ ਫਿਲਮ 10 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
Published at : 09 Sep 2021 02:48 PM (IST)
ਹੋਰ ਵੇਖੋ





















