ਪੜਚੋਲ ਕਰੋ

Dharmendra: ਜਦੋਂ ਗੁੱਸੇ 'ਚ ਆਪਣੇ ਪਿਤਾ ਨੂੰ ਹੀ ਬੁਰਾ-ਭਲਾ ਕਹਿਣ ਲੱਗ ਪਏ ਸੀ ਧਰਮਿੰਦਰ, ਜਾਣੋ ਹੀਮੈਨ ਨੇ ਕਿਉਂ ਕੀਤੀ ਸੀ ਇਹ ਹਰਕਤ?

Dharmendra Kisse : ਬਾਲੀਵੁੱਡ ਦੇ ਹੀਮੈਨ ਨੇ ਇੱਕ ਵਾਰ ਗੁੱਸੇ ਵਿੱਚ ਆਪਣੇ ਪਿਤਾ ਨੂੰ ਗਾਲ੍ਹਾਂ ਕੱਢੀਆਂ ਸਨ। ਅੱਜ ਅਸੀਂ ਤੁਹਾਨੂੰ ਉਸ ਨਾਲ ਜੁੜੀਆਂ ਕੁਝ ਖਾਸ ਗੱਲਾਂ ਦੱਸਣ ਜਾ ਰਹੇ ਹਾਂ।

ਜਦੋਂ ਗੁੱਸੇ 'ਚ ਆਪਣੇ ਪਿਤਾ ਨੂੰ ਹੀ ਬੁਰਾ-ਭਲਾ ਕਹਿਣ ਲੱਗ ਪਏ ਸੀ ਧਰਮਿੰਦਰ, ਜਾਣੋ ਹੀਮੈਨ ਨੇ ਕਿਉਂ ਕੀਤੀ ਸੀ ਇਹ ਹਰਕਤ?

1/9
ਬਾਲੀਵੁੱਡ ਦੇ ਹੀਮੈਨ ਕਹੇ ਜਾਣ ਵਾਲੇ ਧਰਮਿੰਦਰ ਉਨ੍ਹਾਂ ਕਲਾਕਾਰਾਂ 'ਚੋਂ ਹਨ, ਜਿਨ੍ਹਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ ਹੈ। ਧਰਮਿੰਦਰ ਜਿੰਨਾ ਆਪਣੇ ਫਿਲਮੀ ਕਰੀਅਰ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਰਹੇ ਹਨ, ਪਰ ਅਭਿਨੇਤਾ ਦੀ ਨਿੱਜੀ ਜ਼ਿੰਦਗੀ ਨੇ ਜ਼ਿਆਦਾ ਲਾਈਮਲਾਈਟ ਹਾਸਲ ਕੀਤੀ ਹੈ।

2/9
ਅਭਿਨੇਤਾ ਸਿਰਫ ਆਪਣੀ ਲਵ ਲਾਈਫ ਲਈ ਹੀ ਨਹੀਂ ਬਲਕਿ ਆਪਣੀ ਨਸ਼ੇ ਦੀ ਆਦਤ ਕਾਰਨ ਵੀ ਸੁਰਖੀਆਂ ਵਿੱਚ ਰਹਿੰਦੇ ਸੀ। ਇਸ ਸਭ ਦੇ ਵਿਚਕਾਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਨਾਲ ਜੁੜੀਆਂ ਕੁਝ ਖਾਸ ਗੱਲਾਂ ਦੱਸਣ ਜਾ ਰਹੇ ਹਾਂ।

3/9
ਇਕ ਇੰਟਰਵਿਊ ਦੌਰਾਨ ਧਰਮਿੰਦਰ ਨੇ ਆਪਣੇ ਨਾਲ ਜੁੜਿਆ ਇਕ ਖੁਲਾਸਾ ਕੀਤਾ ਸੀ। ਧਰਮਿੰਦਰ ਦਾ ਕਹਿਣਾ ਹੈ ਕਿ ਇੱਕ ਵਾਰ ਮੈਂ ਘਰ ਲੇਟ ਆਉਣਾ ਸੀ।

4/9
ਅਜਿਹੇ 'ਚ ਮੈਂ ਆਪਣੇ ਘਰ 'ਚ ਕੰਮ ਕਰਨ ਵਾਲੇ ਲੋਕਾਂ ਨੂੰ ਕਿਹਾ ਕਿ ਉਹ ਪਹਿਲਾਂ ਤੋਂ ਗੇਟ ਖੁੱਲ੍ਹਾ ਛੱਡ ਦੇਣ ਤਾਂ ਜੋ ਮੇਰੇ ਆਉਣ 'ਤੇ ਕਿਸੇ ਨੂੰ ਕੋਈ ਦਿੱਕਤ ਨਾ ਆਵੇ।

5/9
ਅਜਿਹੇ 'ਚ ਉਸ ਦਿਨ ਜਿਵੇਂ ਹੀ ਮੈਂ ਘਰ ਆਇਆ ਤਾਂ ਦੇਖਿਆ ਕਿ ਘਰ ਦਾ ਦਰਵਾਜ਼ਾ ਬੰਦ ਸੀ। ਧਰਮਿੰਦਰ ਕਾਫੀ ਦੇਰ ਤੱਕ ਇੰਤਜ਼ਾਰ ਕਰਦੇ ਰਹੇ ਜਿਸ ਤੋਂ ਬਾਅਦ ਡਰਾਇੰਗ ਰੂਮ ਦਾ ਦਰਵਾਜ਼ਾ ਖੁੱਲ੍ਹਿਆ।

6/9
ਉਦੋਂ ਤੱਕ ਧਰਮਿੰਦਰ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਚੁੱਕਿਆ ਸੀ। ਫਿਰ ਕੀ ਧਰਮਿੰਦਰ ਨੂੰ ਹਨੇਰੇ 'ਚ ਪਤਾ ਨਹੀਂ ਲੱਗਿਆ ਅਤੇ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਣ ਵਾਲੇ ਨੂੰ ਕਾਲਰ ਤੋਂ ਫੜ ਲਿਆ।

7/9
ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦਾ ਕੰਮ ਕਰਨ ਵਾਲਾ ਨਹੀਂ ਸਗੋਂ ਪਿਤਾ ਸੀ। ਪਿਤਾ ਨੂੰ ਦੇਖ ਕੇ ਧਰਮਿੰਦਰ ਬਹੁਤ ਸ਼ਰਮਿੰਦਾ ਹੋਏ। ਧਰਮਿੰਦਰ ਨੇ ਆਪਣੇ ਪਿਤਾ ਤੋਂ ਮੁਆਫੀ ਮੰਗੀ ਅਤੇ ਸਮੇਂ ਸਿਰ ਘਰ ਆਉਣ ਦਾ ਵਾਅਦਾ ਕੀਤਾ।

8/9
ਇਸ ਗੱਲ ਦਾ ਖੁਲਾਸਾ ਖੁਦ ਧਰਮਿੰਦਰ ਨੇ ਕੀਤਾ ਹੈ। ਇੰਨਾ ਹੀ ਨਹੀਂ ਧਰਮਿੰਦਰ ਅੱਗੇ ਕਹਿੰਦੇ ਹਨ ਕਿ ਜਦੋਂ ਵੀ ਮੈਂ ਇਸ ਦਿਨ ਨੂੰ ਯਾਦ ਕਰਦਾ ਹਾਂ ਤਾਂ ਮੇਰੀਆਂ ਅੱਖਾਂ 'ਚ ਹੰਝੂ ਆ ਜਾਂਦੇ ਹਨ।

9/9
ਅੱਜ ਵੀ ਅਦਾਕਾਰ ਇਸ ਨੂੰ ਯਾਦ ਕਰਕੇ ਨਿਰਾਸ਼ ਹੋ ਜਾਂਦੇ ਹਨ। ਧਰਮਿੰਦਰ ਅਤੇ ਉਨ੍ਹਾਂ ਦੇ ਪਿਤਾ ਨਾਲ ਜੁੜੀ ਇਸ ਕਹਾਣੀ ਨੂੰ ਬਹੁਤ ਘੱਟ ਲੋਕ ਜਾਣਦੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ ਦਾ ਫੜ੍ਹਿਆ ਪੱਲਾ, ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...

ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ

Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ

ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ

Embed widget