ਪੜਚੋਲ ਕਰੋ
Shah Rukh Khan: ਪਹਿਲੀ ਵਾਰ ਮੁੰਬਈ ਆਏ ਸ਼ਾਹਰੁਖ ਖਾਨ ਨੂੰ ਮਹਿਲਾ ਨੇ ਮਾਰਿਆ ਸੀ ਜ਼ੋਰਦਾਰ ਚਾਂਟਾ
Shah Rukh Khan Video: ਇਹ ਗੱਲ 90 ਦੇ ਦਹਾਕਿਆਂ ਦੀ ਹੈ, ਜਦੋਂ ਸ਼ਾਹਰੁਖ ਖਾਨ ਪਹਿਲੀ ਵਾਰ ਮੁੰਬਈ ਆਏ ਸੀ। ਸ਼ਾਹਰੁਖ ਖਾਨ ਨੇ ਖੁਦ ਇਸ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਦਿੱਲੀ ਤੋਂ ਮੁੰਬਈ ਟਰੇਨ ਵਿੱਚ ਆਏ ਸੀ।
ਸ਼ਾਹਰੁਖ ਖਾਨ
1/7

ਸ਼ਾਹਰੁਖ ਖਾਨ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਪੂਰੀ ਦੁਨੀਆ 'ਚ ਪਛਾਣ ਬਣਾਈ ਹੈ। ਉਨ੍ਹਾਂ ਦੀ ਭਾਰਤ ;ਚ ਹੀ ਨਹੀਂ ਬਲਕਿ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ।
2/7

ਖਾਸ ਕਰਕੇ ਕੁੜੀਆਂ ਵਿੱਚ ਸ਼ਾਹਰੁਖ ਖਾਨ ਸਭ ਤੋਂ ਜ਼ਿਆਦਾ ਪ੍ਰਸਿੱਧ ਹਨ। ਪਰ ਕੀ ਤੁਹਾਨੂੰ ਪਤਾ ਹੈ ਕਿ ਕਿਸੇ ਵੇਲੇ ਇੱਕ ਲੜਕੀ ਨੇ ਸ਼ਾਹਰੁਖ ਖਾਨ ਨੂੰ ਜ਼ੋਰਦਾਰ ਚਾਂਟਾ ਮਾਰ ਦਿੱਤਾ ਸੀ। ਇਹ ਕਿੱਸੇ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਪੂਰੀ ਕਹਾਣੀ:
Published at : 19 May 2023 06:36 PM (IST)
Tags :
Shah Rukh Khanਹੋਰ ਵੇਖੋ





















