ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਮੈਡੀਕਲ ਮਾਫੀਆ ਨੂੰ ਪਾਈਆਂ ਲਾਹਨਤਾਂ, ਬੋਲਿਆ- 'ਮੇਰੇ ਸੋਸ਼ਲ ਮੀਡੀਆ ਅਕਾਊਂਟ ਹੈਕ ਕਰਨ ਦੀ ਕੀਤੀ ਕੋਸ਼ਿਸ਼'

Anmol Kwatra Attempted To Be Hacked: ਅਨਮੋਲ ਕਵਾਤਰਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਹਾ ਕਿ ਉਸ ਦੀ ਐਨਜੀਓ ਤੇ ਉਸ ਦਾ ਆਪਣਾ ਪਰਸਨਲ ਸੋਸ਼ਲ ਮੀਡੀਆ ਅਕਾਊਂਟ ਹੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਅਨਮੋਲ ਕਵਾਤਰਾ ਨੇ ਮੈਡੀਕਲ ਮਾਫੀਆ ਨੂੰ ਪਾਈਆਂ ਲਾਹਨਤਾਂ, ਬੋਲਿਆ- 'ਮੇਰੇ ਸੋਸ਼ਲ ਮੀਡੀਆ ਅਕਾਊਂਟ ਹੈਕ ਕਰਨ ਦੀ ਕੀਤੀ ਕੋਸ਼ਿਸ਼'

1/8
ਅਨਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਵੀਡੀਓਜ਼ ਕਰਕੇ ਤੇ ਆਪਣੇ ਬਿਆਨਾਂ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਹੁਣ ਅਨਮੋਲ ਕਵਾਤਰਾ ਆਪਣੇ ਬਿਆਨ ਕਰਕੇ ਫਿਰ ਲਾਈਮਲਾਈਟ 'ਚ ਆ ਗਿਆ ਹੈ।

2/8
ਅਨਮੋਲ ਕਵਾਤਰਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਹਾ ਕਿ ਉਸ ਦੀ ਐਨਜੀਓ ਤੇ ਉਸ ਦਾ ਆਪਣਾ ਪਰਸਨਲ ਸੋਸ਼ਲ ਮੀਡੀਆ ਅਕਾਊਂਟ ਹੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

3/8
ਇਸ ਬਾਰੇ ਹੋਰ ਬੋਲਦਿਆਂ ਕਵਾਤਰਾ ਨੇ ਕਿਹਾ ਕਿ ਇਹ ਕੰਮ ਜਾਂ ਤਾ ਸਿਹਤ ਸਿਸਟਮ ਦਾ ਹੈ, ਜਾਂ ਫਿਰ ਮੈਡੀਕਲ ਮਾਫੀਆ, ਜਿਨ੍ਹਾਂ ਦਾ ਉਹ ਸੋਸ਼ਲ ਮੀਡੀਆ 'ਤੇ ਪਰਦਾਫਾਸ਼ ਕਰਦਾ ਰਹਿੰਦਾ ਹੈ।

4/8
ਇਸ ਦੇ ਨਾਲ ਨਾਲ ਉਸ ਨੇ ਹੋਰ ਵੀ ਬਹੁਤ ਸਾਰੀਆਂ ਗੱਲਾਂ ਆਪਣੇ ਲਾਈਵ ਸੈਸ਼ਨ ਦੌਰਾਨ ਕਹੀਆਂ।

5/8
ਅਨਮੋਲ ਕਵਾਤਰਾ ਨੂੰ ਉੇਸ ਦੀ ਬੇਬਾਕੀ ਤੇ ਇਮਾਨਦਾਰੀ ਲਈ ਜਾਣਿਆ ਜਾਂਦਾ ਹੈ। ਉਹ ਅਕਸਰ ਹੀ ਆਪਣੇ ਵੀਡੀਓਜ਼ 'ਚ ਮੈਡੀਕਲ ਮਾਫੀਆ ਦੇ ਕਾਲੇ ਰਾਜ਼ ਖੋਲ੍ਹਦਾ ਰਹਿੰਦਾ ਹੈ।

6/8
ਉਸ ਨੇ ਕਈ ਵਾਰ ਮੈਡੀਕਲ ਮਾਫੀਆ ਦੇ ਘੋਟਾਲਿਆਂ ਤੋਂ ਪਰਦਾ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਵੇਂ ਡਾਕਟਰ ਤੇ ਹਸਪਤਾਲ ਪ੍ਰਸ਼ਾਸਨ ਗਰੀਬਾਂ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰਦੇ ਹਨ।

7/8
ਇਸ ਬਾਰੇ ਉਸ ਨੂੰ ਕਈ ਵਾਰ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਚੁਕਿਆ ਹੈ।

8/8

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ

Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...

Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ

ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?

ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

Embed widget