ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Great News! ਸੋਨਮ ਕਪੂਰ ਤੋਂ ਲੈ ਕੇ ਭਾਰਤੀ ਸਿੰਘ ਤਕ ਦੇਣਗੀਆਂ ਪਹਿਲੇ ਬੱਚੇ ਨੂੰ ਜਨਮ, 2022 'ਚ ਬਣਨਗੀਆਂ 'ਮਾਂ'
Bharti Singh,sonam kapoor
1/7
![ਬਾਲੀਵੁੱਡ ਅਭਿਨੇਤਰੀ ਸੋਨਮ ਕਪੂਰ ਨੇ ਹਾਲ ਹੀ 'ਚ ਪੋਸਟ ਸ਼ੇਅਰ ਕਰ ਕੇ ਪ੍ਰਸ਼ੰਸਕਾਂ ਨੂੰ ਪ੍ਰੈਗਨੈਂਸੀ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ ਪਰ 2022 'ਚ ਮਾਂ ਬਣਨ ਵਾਲੀ ਇਸ ਸੂਚੀ 'ਚ ਸੋਨਮ ਇਕੱਲੀ ਨਹੀਂ। ਸਗੋਂ ਭਾਰਤੀ ਸਿੰਘ, ਦੇਬੀਨਾ ਬੈਨਰਜੀ, ਕਾਜਲ ਅਗਰਵਾਲ, ਸੰਜਨਾ ਗਲਰਾਨੀ ਤੇ ਰਿਹਾਨਾ ਵੀ ਇਸ ਸੂਚੀ ਵਿੱਚ ਸ਼ਾਮਲ ਹਨ।](https://cdn.abplive.com/imagebank/default_16x9.png)
ਬਾਲੀਵੁੱਡ ਅਭਿਨੇਤਰੀ ਸੋਨਮ ਕਪੂਰ ਨੇ ਹਾਲ ਹੀ 'ਚ ਪੋਸਟ ਸ਼ੇਅਰ ਕਰ ਕੇ ਪ੍ਰਸ਼ੰਸਕਾਂ ਨੂੰ ਪ੍ਰੈਗਨੈਂਸੀ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ ਪਰ 2022 'ਚ ਮਾਂ ਬਣਨ ਵਾਲੀ ਇਸ ਸੂਚੀ 'ਚ ਸੋਨਮ ਇਕੱਲੀ ਨਹੀਂ। ਸਗੋਂ ਭਾਰਤੀ ਸਿੰਘ, ਦੇਬੀਨਾ ਬੈਨਰਜੀ, ਕਾਜਲ ਅਗਰਵਾਲ, ਸੰਜਨਾ ਗਲਰਾਨੀ ਤੇ ਰਿਹਾਨਾ ਵੀ ਇਸ ਸੂਚੀ ਵਿੱਚ ਸ਼ਾਮਲ ਹਨ।
2/7
![ਸੋਨਮ ਕਪੂਰ ਤੇ ਆਨੰਦ ਆਹੂਜਾ ਸਾਲ 2018 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਹੁਣ ਵਿਆਹ ਦੇ ਚਾਰ ਸਾਲ ਬਾਅਦ ਇਸ ਜੋੜੇ ਦੇ ਘਰ ਬੱਚੇ ਦੀ ਲਿਲਕਾਰੀ ਗੂੰਜਣ ਵਾਲੀ ਹੈ। ਸੋਨਮ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ 2022 'ਚ ਉਹ ਬੱਚੇ ਨੂੰ ਜਨਮ ਦੇਵੇਗੀ।](https://cdn.abplive.com/imagebank/default_16x9.png)
ਸੋਨਮ ਕਪੂਰ ਤੇ ਆਨੰਦ ਆਹੂਜਾ ਸਾਲ 2018 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਹੁਣ ਵਿਆਹ ਦੇ ਚਾਰ ਸਾਲ ਬਾਅਦ ਇਸ ਜੋੜੇ ਦੇ ਘਰ ਬੱਚੇ ਦੀ ਲਿਲਕਾਰੀ ਗੂੰਜਣ ਵਾਲੀ ਹੈ। ਸੋਨਮ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ 2022 'ਚ ਉਹ ਬੱਚੇ ਨੂੰ ਜਨਮ ਦੇਵੇਗੀ।
3/7
![ਜਲਦ ਹੀ ਕਾਜਲ ਅਗਰਵਾਲ ਦੇ ਘਰ ਇੱਕ ਛੋਟਾ ਮਹਿਮਾਨ ਵੀ ਆਉਣ ਵਾਲਾ ਹੈ। ਕੁਝ ਦਿਨ ਪਹਿਲਾਂ ਕਾਜਲ ਨੇ ਸੋਸ਼ਲ ਮੀਡੀਆ 'ਤੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।](https://cdn.abplive.com/imagebank/default_16x9.png)
ਜਲਦ ਹੀ ਕਾਜਲ ਅਗਰਵਾਲ ਦੇ ਘਰ ਇੱਕ ਛੋਟਾ ਮਹਿਮਾਨ ਵੀ ਆਉਣ ਵਾਲਾ ਹੈ। ਕੁਝ ਦਿਨ ਪਹਿਲਾਂ ਕਾਜਲ ਨੇ ਸੋਸ਼ਲ ਮੀਡੀਆ 'ਤੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।
4/7
![ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਅਪ੍ਰੈਲ 'ਚ ਬੱਚੇ ਨੂੰ ਜਨਮ ਦੇਣ ਵਾਲੀ ਹੈ।](https://cdn.abplive.com/imagebank/default_16x9.png)
ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਅਪ੍ਰੈਲ 'ਚ ਬੱਚੇ ਨੂੰ ਜਨਮ ਦੇਣ ਵਾਲੀ ਹੈ।
5/7
![ਸਾਊਥ ਅਦਾਕਾਰਾ ਸੰਜਨਾ ਗਲਰਾਨੀ ਇਸ ਸਾਲ ਹੀ ਮਾਂ ਬਣਨ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ।](https://cdn.abplive.com/imagebank/default_16x9.png)
ਸਾਊਥ ਅਦਾਕਾਰਾ ਸੰਜਨਾ ਗਲਰਾਨੀ ਇਸ ਸਾਲ ਹੀ ਮਾਂ ਬਣਨ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ।
6/7
![ਮਸ਼ਹੂਰ ਪੌਪਸਟਾਰ ਰਿਹਾਨਾ ਵੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ ਬਟੋਰ ਚੁੱਕੀ ਹੈ। ਰਿਹਾਨਾ ਨੂੰ ਸੋਸ਼ਲ ਮੀਡੀਆ 'ਤੇ ਅਕਸਰ ਬੇਬੀ ਬੰਪ ਫਲਾਂਟ ਕਰਦੇ ਦੇਖਿਆ ਜਾਂਦਾ ਹੈ।](https://cdn.abplive.com/imagebank/default_16x9.png)
ਮਸ਼ਹੂਰ ਪੌਪਸਟਾਰ ਰਿਹਾਨਾ ਵੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ ਬਟੋਰ ਚੁੱਕੀ ਹੈ। ਰਿਹਾਨਾ ਨੂੰ ਸੋਸ਼ਲ ਮੀਡੀਆ 'ਤੇ ਅਕਸਰ ਬੇਬੀ ਬੰਪ ਫਲਾਂਟ ਕਰਦੇ ਦੇਖਿਆ ਜਾਂਦਾ ਹੈ।
7/7
![ਟੀਵੀ ਦੀ ਮਸ਼ਹੂਰ ਜੋੜੀ ਦੇਬੀਨਾ ਬੈਨਰਜੀ ਅਤੇ ਗੁਰਮੀਤ ਚੌਧਰੀ ਨੇ ਇਸ ਸਾਲ ਫਰਵਰੀ ਵਿੱਚ ਪ੍ਰਸ਼ੰਸਕਾਂ ਨੂੰ ਸੂਚਿਤ ਕੀਤਾ ਸੀ ਕਿ ਉਹ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਸ ਜੋੜੀ ਨੂੰ ਜੂਨੀਅਰ ਚੌਧਰੀ ਦਾ ਬੇਸਬਰੀ ਨਾਲ ਇੰਤਜ਼ਾਰ ਹੈ।](https://cdn.abplive.com/imagebank/default_16x9.png)
ਟੀਵੀ ਦੀ ਮਸ਼ਹੂਰ ਜੋੜੀ ਦੇਬੀਨਾ ਬੈਨਰਜੀ ਅਤੇ ਗੁਰਮੀਤ ਚੌਧਰੀ ਨੇ ਇਸ ਸਾਲ ਫਰਵਰੀ ਵਿੱਚ ਪ੍ਰਸ਼ੰਸਕਾਂ ਨੂੰ ਸੂਚਿਤ ਕੀਤਾ ਸੀ ਕਿ ਉਹ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਸ ਜੋੜੀ ਨੂੰ ਜੂਨੀਅਰ ਚੌਧਰੀ ਦਾ ਬੇਸਬਰੀ ਨਾਲ ਇੰਤਜ਼ਾਰ ਹੈ।
Published at : 22 Mar 2022 04:22 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)