ਪੜਚੋਲ ਕਰੋ

Women's Day 2024: ਜਦੋਂ ਔਰਤਾਂ ਦੇ ਹੱਕ 'ਚ ਬੋਲਿਆ ਪੰਜਾਬੀ ਸਿਨੇਮਾ, ਮਹਿਲਾ ਸਸ਼ਕਤੀਕਰਨ 'ਤੇ ਬਣੀਆਂ ਇਹ ਹਨ ਬੈਸਟ ਪੰਜਾਬੀ ਫਿਲਮਾਂ

Women Centric Punjabi Films: ਪੰਜਾਬੀ ਸਿਨੇਮਾ ਨੇ ਕਈ ਵਾਰ ਔਰਤਾਂ ਦੇ ਹੱਕ 'ਚ ਗੱਲ ਕੀਤੀ ਹੈ। ਤਾਂ ਆਓ ਮਹਿਲਾ ਦਿਵਸ 'ਤੇ ਤੁਹਾਨੂੰ ਦੱਸਦੇ ਹਾਂ, ਕਿਹੜੀਆਂ ਫਿਲਮਾਂ ਨੇ ਜਿਨ੍ਹਾਂ 'ਚ ਮਹਿਲਾ ਸਸ਼ਕਤੀਕਰਨ ਨੂੰ ਦਿਖਾਇਆ ਗਿਆ।

ਸਾਡਾ ਪੰਜਾਬੀ ਸਿਨੇਮਾ ਵੀ ਹੁਣ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਪਹਿਲਾਂ ਜਿੱਥੇ ਪੰਜਾਬੀ ਸਿਨੇਮਾ 'ਚ ਸਿਰਫ ਹਾਸੇ ਠੱਠੇ ਹੀ ਦਿਖਾਏ ਜਾਂਦੇ ਸੀ। ਮਹਿਲਾ ਨੂੰ ਬੇਵਕੂਫ ਔਰਤ ਜਾਂ ਕੁੜੀ ਦੇ ਕਿਰਦਾਰ 'ਚ ਦਿਖਾਇਆ ਗਿਆ। ਹੁਣ ਪੰਜਾਬੀ ਸਿਨੇਮਾ ਨੇ ਲੀਕ ਤੋਂ ਹਟ ਕੇ ਤੁਰਨ ਦਾ ਫੈਸਲਾ ਕੀਤਾ ਹੈ। ਸਾਲ 2023 'ਚ ਅਜਿਹੀਆਂ ਪੰਜਾਬੀ ਫਿਲਮਾਂ ਆਈਆਂ ਹਨ, ਜਿਨ੍ਹਾਂ 'ਚ ਔਰਤਾਂ ਦੇ ਹੱਕਾਂ ਦੀ ਲੜਾਈ ਦਿਖਾਈ ਗਈ ਹੈ। ਇਹ ਦਿਖਾਇਆ ਗਿਆ ਹੈ ਕਿ 21ਵੀਂ ਸਦੀ 'ਚ ਪੰਜਾਬ ਦੇ ਲੋਕਾਂ ਦੀ ਔਰਤਾਂ ਬਾਰੇ ਕੀ ਸੋਚ ਹੈ।

1/8
'ਕਲੀ ਜੋਟਾ' ਫਿਲਮ ਨੀਰੂ ਬਾਜਵਾ ਦੇ ਕਰੀਅਰ 'ਚ ਇੱਕ ਵਡਾ ਯੂ ਟਰਨ ਸਾਬਤ ਹੋਈ। ਇਸ ਫਿਲਮ ਨੇ ਨੀਰੂ ਨੂੰ ਪੰਜਾਬੀ ਸਿਨੇਮਾ ਦੀ ਮੈੱਥਡ ਅਦਾਕਾਰਾ ਦੇ ਰੂਪ 'ਚ ਸਥਾਪਤ ਕਰ ਦਿੱਤਾ ਹੈ। ਨੀਰੂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ ਚੁਲਬੁਲੇ ਤੇ ਬਬਲੀ ਕਿਰਦਾਰ ਹੀ ਨਹੀਂ, ਸਗੋਂ ਸੀਰੀਅਸ ਕਿਰਦਾਰ ਵੀ ਨਿਭਾ ਸਕਦੀ ਹੈ। ਇਸ ਫਿਲਮ ਦੀ ਕਹਾਣੀ ਭਾਵੇਂ 80-90 ਦੇ ਦਹਾਕਿਆਂ ਤੋਂ ਸ਼ੁਰੂ ਹੁੰਦੀ ਹੋਵੇ, ਪਰ ਇਹ ਵੀ ਦਿਖਾਇਆ ਗਿਆ ਹੈ ਕਿ ਅੱਜ ਵੀ ਔਰਤਾਂ ਲਈ ਸਮਾਜ ਦੀ ਸੋਚ ਬਹੁਤੀ ਬਦਲੀ ਨਹੀਂ ਹੈ। ਇਹ ਫਿਲਮ ਜ਼ਬਰਦਸਤ ਹਿੱਟ ਹੋਈ ਹੈ। ਫਿਲਮ ਹੁਣ ਤੱਕ 36 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਸੀ।

2/8
ਮਿੱਤਰਾਂ ਦਾ ਨਾਂ ਚਲਦਾ ਉਨ੍ਹਾਂ ਔਰਤਾਂ ਦੀ ਕਹਾਣੀ ਹੈ, ਜੋ ਆਪਣੇ ਘਰਾਂ ਨੂੰ ਛੱਡ ਕੇ ਦੂਰ ਜਾ ਕੇ ਨੌਕਰੀ ਕਰਦੀਆਂ ਹਨ ਅਤੇ ਇਸ ਦਰਮਿਆਨ ਉਨ੍ਹਾਂ ਨੂੰ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸੇ ਵਿਸ਼ੇ 'ਤੇ ਇਹ ਫਿਲਮ ਬਣਾਈ ਗਈ ਹੈ।

3/8
ਗੋਡੇ ਗੋਡੇ ਚਾ 'ਚ ਨਿਰਮਲ ਰਿਸ਼ੀ, ਸੋਨਮ ਬਾਜਵਾ ਤੇ ਤਾਨੀਆ ਨਜ਼ਰ ਆਈਆਂ ਸੀ। ਇਹ ਫਿਲਮ ਵੀ ਔਰਤਾਂ ';ਤੇ ਕੇਂਦਰਿਤ ਹੈ। ਇਸ ਫਿਲਮ ਦੀ ਕਹਾਣੀ ਉਸ ਦੌਰ ਦੇ ਆਲੇ ਦੁਆਲੇ ਘੁੰੰਮਦੀ ਹੈ, ਜਦੋਂ ਔਰਤਾਂ ਆਦਮੀਆਂ ਵਾਂਗ ਵਿਆਹ ਦੀ ਬਾਰਾਤ 'ਚ ਨਹੀਂ ਜਾਂਦੀਆਂ ਸੀ।

4/8
ਨੀਰੂ ਬਾਜਵਾ, ਨਿਰਮਲ ਰਿਸ਼ੀ ਸਟਾਰਰ ਫਿਲਮ 'ਬੂਹੇ ਬਾਰੀਆਂ' ਵੀ ਇਸ ਵਿਸ਼ੇ 'ਤੇ ਘੁੰਮਦੀ ਹੈ। ਪਿੰਡ ਦੀਆ ਸਾਰੀਆਂ ਔਰਤਾਂ ਮਿਲ ਕੇ ਮਰਦਾਂ ਦੀ ਧੱਕੇਸ਼ਾਹੀ ਦੇ ਖਿਲਾਫ ਆਵਾਜ਼ ਬੁਲੰਦ ਕਰਦੀਆ ਹਨ ਅਤੇ ਪੁਲਿਸ ਅਫਸਰ ਬਣੀ ਨੀਰੂ ਉਨ੍ਹਾਂ ਦੀ ਮਦਦ ਕਰਦੀ ਹੈ।

5/8
ਸੁਰਖੀ ਬਿੰਦੀ 'ਚ ਸਰਗੁਣ ਤੇ ਗੁਰਨਾਮ ਭੁੱਲਰ ਦੀ ਜੋੜੀ ਦੇਖਣ ਨੂੰ  ਮਿਲਦੀ ਹੈ। ਫਿਲਮ 'ਚ ਦਿਖਾਇਆ ਗਿਆ ਹੈ ਕਿ ਕੁੜੀ ਆਪਣੀ ਜ਼ਿੰਦਗੀ 'ਚ ਨਾਮ ਕਮਾਉਣਾ ਚਾਹੁੰਦੀ ਹੈ, ਕੁੱਝ ਬਣਨਾ ਚਾਹੁੰਦੀ ਹੈ, ਪਰ ਕੁੜੀ ਦੇ ਪਰਿਵਾਰ ਨੂੰ ਉਸ ਵਿੱਚ ਕੋਈ ਟੈਲੇਂਟ ਨਜ਼ਰ ਹੀ ਨਹੀਂ ਆਉਂਦਾ ਤੇ ਉਸ ਦਾ ਵਿਆਹ ਕਰਵਾ ਦਿੰਦਾ ਹੈ, ਪਰ ਉਸ ਦਾ ਪਤੀ ਉਸ ਦੇ ਸੁਪਨਿਆਂ ਨੂੰ ਪੂਰਾ ਕਰਨ ;ਚ ਉਸ ਦੀ ਮਦਦ ਕਰਦਾ ਹੈ।

6/8
ਅੜ੍ਹਬ ਮੁਟਿਆਰਾਂ 'ਚ ਸੋਨਮ ਬਾਜਵਾ ਸਾਰੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਊਜਾਗਰ ਕਰਦੀ ਹੈ।

7/8
ਇਹ ਫਿਲਮ 1984 ਦੇ ਸਿੱਖ ਕਤਲੇਆਮ ਦੀ ਕਹਾਣੀ ਹੈ। ਫਿਲਮ 'ਚ ਬਾਲੀਵੁੱਡ ਅਦਾਕਾਰਾ ਕਿਰਨ ਖੇਰ ਨੇ ਜ਼ਬਰਦਸਤ ਕਿਰਦਾਰ ਨਿਭਾਇਆ ਹੈ। ਇਸ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਇੱਕ ਮਜਬੂਰ ਮਾਂ ਆਪਣੇ ਪੁੱਤਰ ਲਈ ਇੱਧਰ-ਉੱਧਰ ਭਟਕਦੀ ਹੈ।

8/8
ਗੁੱਡੀਆਂ ਪਟੋਲੇ ਵੀ ਮਹਿਲਾ ਕੇਂਦਰਿਤ ਫਿਲਮ ਹੈ, ਜੋ ਕਿ ਦਾਦੀ ਤੇ ਉਸ ਦੀਆਂ ਪੋਤੀਆਂ ਦੇ ਆਲੇ ਦੁਆਲੇ ਘੁੰਮਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ

ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Advertisement
ABP Premium

ਵੀਡੀਓਜ਼

ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀBreaking | ਜਲੰਧਰ 'ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀABP Live Premium: ਵਿਸ਼ੇਸ਼ ਖਬਰਾਂ ਤੇ ਪੂਰਾ ਵਿਸ਼ਲੇਸ਼ਨ ਸਿਰਫ  ABP Live Premium 'ਤੇ !ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ, ਆਪ ਸਾਂਸਦਾਂ ਨੇ ਕੀਤਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Canada: ਕੈਨੇਡਾ ਤੋਂ ਬੁਰੀ ਖਬਰ! 10 ਮਹੀਨੇ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਗਏ ਨੌਜਵਾਨ ਦੀ ਮੌਤ

Embed widget