ਪੜਚੋਲ ਕਰੋ
Rajesh Khanna: ਰਾਜੇਸ਼ ਖੰਨਾ ਦੀ ਅੱਜ ਹੈ 11ਵੀਂ ਬਰਸੀ, ਜਾਣੋ ਰਾਜੇਸ਼ ਖੰਨਾ ਦੀ ਜ਼ਿੰਦਗੀ ਨਾਲ ਜੁੜੀ ਇਹ ਅਨਸੁਣੀ ਕਹਾਣੀ
ਰਾਜੇਸ਼ ਖੰਨਾ ਬਾਲੀਵੁੱਡ ਦੇ ਪਹਿਲੇ ਸੁਪਰਸਟਾਰ ਸਨ। ਰਾਜੇਸ਼ ਖੰਨਾ 60-70 ਦੇ ਦਹਾਕਿਆਂ ਦੇ ਸੁਪਰਸਟਾਰ ਸਨ। ਸਭ ਨੂੰ ਇਹੀ ਲੱਗਦਾ ਸੀ ਕਿ ਰਾਜੇਸ਼ ਖੰਨਾ ਦੇ ਬਰਾਬਰ ਕੋਈ ਦੂਜਾ ਸਟਾਰ ਆ ਨਹੀਂ ਸਕੇਗਾ। ਪਰ ਧਰਮਿੰਦਰ ਦੇ ਆਉਣ ਨਾਲ ਸਭ ਬਦਲਣ ਲੱਗ ਪਿਆ ਸੀ।
ਰਾਜੇਸ਼ ਖੰਨਾ
1/10

ਧਰਮਿੰਦਰ ਨੂੰ ਬਾਲੀਵੁੱਡ ਦਾ ਹੀਮੈਨ ਕਿਹਾ ਜਾਂਦਾ ਹੈ। ਧਰਮ ਭਾਜੀ ਬਾਲੀਵੁੱਡ ਦੇ ਉਹ ਸੁਪਰਸਟਾਰ ਹਨ, ਜੋ ਸਭ ਤੋਂ ਜ਼ਿਆਦਾ ਹਿੱਟ ਤੇ ਸੁਪਰਹਿੱਟ ਫਿਲਮਾਂ ਦੇਣ ਵਾਲੇ ਇਕਲੌਤੇ ਐਕਟਰ ਹਨ। ਉਨ੍ਹਾਂ ਦਾ ਰਿਕਾਰਡ ਅੱਜ ਤੱਕ ਕੋਈ ਤੋੜ ਨਹੀਂ ਸਕਿਆ।
2/10

ਧਰਮਿੰਦਰ ਉਸ ਸਮੇਂ ਸਟਾਰ ਬਣੇ ਜਦੋਂ ਬਾਲੀਵੁੱਡ 'ਚ ਪਹਿਲਾਂ ਤੋਂ ਹੀ ਰਾਜੇਸ਼ ਖੰਨਾ ਵਰਗਾ ਸੁਪਰਸਟਾਰ ਮੌਜੂਦ ਸੀ। ਅੱਜ ਅਸੀਂ ਤੁਹਾਨੂੰ ਇੱਕ ਕਿੱਸਾ ਦੱਸਣ ਜਾ ਰਹੇ ਹਾਂ, ਜਿਸ ਨੂੰ ਸੁਣ ਤੁਸੀਂ ਹੈਰਾਨ ਹੋ ਜਾਓਗੇ।
Published at : 18 Jul 2023 09:29 PM (IST)
ਹੋਰ ਵੇਖੋ





















