ਪੜਚੋਲ ਕਰੋ

ਵਿਆਹ ਮਗਰੋਂ ਕਿਵੇਂ ਦਿੱਸਦੀ Yami Gautam, ਦੇਖੋ ਖ਼ੂਬਸੂਰਤ ਤਸਵੀਰਾਂ

1/6
ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਨੇ ਹਾਲ ਹੀ ਵਿੱਚ ਫ਼ਿਲਮ ਨਿਰਦੇਸ਼ਕ ਆਦਿਤਿਆ ਧਰ ਨਾਲ ਵਿਆਹ ਕਰਵਾਇਆ ਹੈ। ਦੋਵਾਂ ਨੇ ਹਿਮਾਚਲ ਮੰਡੀ ਦੇ ਗੋਹਰ ਪਿੰਡ ਵਿੱਚ ਗੁਪਤ ਤਰੀਕੇ ਨਾਲ ਵਿਆਹ ਕੀਤਾ ਹੈ।

2/6
ਵਿਆਹ ਤੋਂ ਬਾਅਦ ਯਾਮੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਵਿਆਹ ਤੋਂ ਬਾਅਦ ਦੀ ਯਾਮੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਯਾਮੀ ਬਹੁਤ ਖੂਬਸੂਰਤ ਲੱਗ ਰਹੀ ਹੈ।

3/6
ਯਾਮੀ ਦੀ ਇਹ ਫੋਟੋ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫੋਟੋ ਵਿਚ ਇਹ ਨਵੀਂ ਦੁਲਹਨ ਹਰੇ ਰੰਗ ਦੀ ਸਾੜ੍ਹੀ ਪਾਈ ਹੋਈ ਨਜ਼ਰ ਆ ਰਹੀ ਹੈ।

4/6
ਯਾਮੀ ਦੀ ਇਸ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਯਾਮੀ ਦੀ ਇਸ ਫੋਟੋ 'ਤੇ ਫੈਨਜ਼ ਵੀ ਬਹੁਤ ਪਿਆਰ ਦੇ ਰਹੇ ਹਨ।

5/6
ਇਸ ਤੋਂ ਪਹਿਲਾਂ ਯਾਮੀ ਦੇ ਵਿਆਹ ਦੀਆਂ ਹਲਦੀ ਦੀ ਰਸਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

6/6
ਯਾਮੀ ਗੌਤਮ ਨੇ ਬੌਲੀਵੁੱਡ ਫਿਲਮ ਉੜੀ: ਦ ਸਰਜੀਕਲ ਸਟ੍ਰਾਈਕ ਵਰਗੀਆਂ ਸੁਪਰਹਿੱਟ ਫਿਲਮਾਂ ਵਿੱਚ ਦਮਦਾਰ ਕਿਰਦਾਰ ਨਿਭਾਇਆ ਸੀ। ਇਸ ਫ਼ਿਲਮ ਨੂੰ ਯਾਮੀ ਦੇ ਪਤੀ ਆਦਿਤਿਆ ਧਰ ਨੇ ਹੀ ਡਾਇਰੈਕਟ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget