ਸੜਕਾਂ 'ਤੇ ਦਿੱਸਿਆ ਕਿਸਾਨਾਂ ਦਾ ਜੋਸ਼, ਖੇਤੀ ਆਰਡੀਨੈਂਸ ਖਿਲਾਫ ਘੇਰੇ ਲੀਡਰ
ਏਬੀਪੀ ਸਾਂਝਾ
Updated at:
27 Jul 2020 05:01 PM (IST)
1
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਇਸ ਸਬੰਧੀ ਡਰਾਮੇਬਾਜ਼ੀ ਕਰ ਰਿਹਾ ਹੈ। ਇੱਕ ਪਾਸੇ ਇਨ੍ਹਾਂ ਆਰਡੀਨੈਂਸਾਂ 'ਤੇ ਦਸਤਖਤ ਕੀਤੇ ਜਾ ਰਹੇ ਹਨ, ਦੂਜੇ ਪਾਸੇ ਇਸ ਦਾ ਵਿਰੋਧ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
Download ABP Live App and Watch All Latest Videos
View In App2
3
4
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਦਿਨੋ-ਦਿਨ ਵੱਧਦਾ ਜਾਵੇਗਾ। ਇਸ ਦੇ ਨਾਲ ਹੀ ਜਦੋਂ ਤਕ ਆਰਡੀਨੈਂਸ ਰੱਦ ਨਹੀਂ ਹੁੰਦੇ, ਉਦੋਂ ਸਮਾਂ ਸੰਘਰਸ਼ ਜਾਰੀ ਰਹੇਗਾ।
5
ਇਸ ਦੌਰਾਨ ਬਰਨਾਲਾ ‘ਚ ਵੀ 12 ਕਿਸਾਨ ਜੱਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਅਕਾਲੀ ਆਗੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ ਜਿਸ ਨੂੰ ਰੱਦ ਕਰਵਾਉਣ ਲਈ ਕਿਸਾਨ ਸੜਕਾਂ 'ਤੇ ਉੱਤਰੇ ਹਨ।
6
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਪੰਜਾਬ ਦੇ ਕਿਸਾਨ ਸੜਕਾਂ 'ਤੇ ਉੱਤਰੇ ਹਨ।
7
8
9
- - - - - - - - - Advertisement - - - - - - - - -