ਪੜਚੋਲ ਕਰੋ

ਅਫਸਾਨਾ ਦੀ ਭੈਣ ਦੇ ਵਿਆਹ 'ਚ ਪਹੁੰਚੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ, ਤਸਵੀਰਾਂ ਆਈਆਂ ਸਾਹਮਣੇ 

1/12
2/12
3/12
ਮਾਸਟਰ ਸਲੀਮ ਤੇ ਬੀ ਪ੍ਰਾਕ ਨੂੰ ਤੁਸੀਂ ਇਕੱਠਿਆਂ ਗਾਉਂਦਿਆਂ ਕਦੇ ਵੀ ਨਹੀਂ ਦੇਖਿਆ ਹੋਵੇਗਾ, ਪਰ ਇਸ ਸਟੇਜ 'ਤੇ ਦੋਵਾਂ ਦੀ ਜੁਗਲ ਬੰਦੀ ਦੇਖਣ ਨੂੰ ਮਿਲੀ। 

4/12
5/12
ਇਥੇ ਇਕ ਮੇਲੇ ਦੀ ਸਟੇਜ ਤੋਂ ਵੱਧ ਕਲਾਕਾਰ ਇਸ ਸਟੇਜ 'ਤੇ ਪਹੁੰਚੇ। ਅਫਸਾਨਾ ਨੇ ਆਪਣੀ ਆਵਾਜ਼ ਦੇ ਨਾਲ ਆਪਣੇ ਫੈਨਜ਼ ਦੇ ਨਾਲ ਇੰਡਸਟਰੀ ਦੇ ਹੋਰਾਂ ਕਲਾਕਾਰਾਂ ਨੂੰ ਵੀ ਆਪਣਾ ਫੈਨ ਬਣਾਇਆ ਹੈ। ਤਾਂ ਹੀ ਤਾਂ ਅਫਸਾਨਾ ਦੀ ਖੁਸ਼ੀ ਮੌਕੇ ਇੰਨੇ ਸਾਰੇ ਕਲਾਕਾਰ ਵਿਆਹ 'ਚ ਸ਼ਾਮਿਲ ਹੋਏ। 

6/12
7/12
ਅਫਸਾਨਾ ਦੀ ਭੈਣ ਦੇ ਵਿਆਹ 'ਚ ਸਿੱਧੂ ਮੂਸੇਵਾਲਾ ਵੀ ਪਹੁੰਚੇ। 

8/12
ਇਨ੍ਹਾਂ ਸਭ ਨੇ ਮਿਲ ਵਿਆਹ ਵਾਲੇ ਦਿਨ 'ਚ ਹੋਰ ਰੌਣਕਾਂ ਲਾਉਣ ਲਈ ਆਪਣੀ-ਆਪਣੀ ਆਵਾਜ਼ 'ਚ ਸੁਰ ਲਗਾਏ। 

9/12
10/12
11/12
ਅਫਸਾਨਾ ਖਾਨ ਦੀ ਭੈਣ ਦੇ ਵਿਆਹ ਮੌਕੇ ਪੰਜਾਬੀ ਇੰਡਸਟਰੀ 'ਚੋਂ ਸਬੀਰ ਜੱਸੀ, ਸੁਨੰਦਾ ਸ਼ਰਮਾ, ਕੌਰ ਬੀ, ਰੁਪਿੰਦਰ ਹਾਂਡਾ, ਜਾਨੀ ਤੇ ਸ਼੍ਰੀ ਬਰਾੜ ਨੇ ਸ਼ਿਰਕਤ ਕੀਤੀ। 

12/12
ਕਲਾਕਾਰਾਂ ਨੂੰ ਲੋਕਾਂ ਦੇ ਵਿਆਹ ਤੇ ਪ੍ਰੋਗਰਾਮ ਲਗਾਉਂਦੇ ਤਾਂ ਦੇਖਿਆ ਹੀ ਜਾਂਦਾ ਹੈ, ਪਰ ਬਹੁਤ ਘਟ ਹੁੰਦਾ ਹੈ ਜਦ ਕਲਾਕਾਰਾਂ ਦੇ ਵਿਆਹ 'ਚ ਕਲਾਕਾਰ ਪਹੁੰਚਣ। ਅਜਿਹਾ ਹੀ ਕੁਝ ਹੋਇਆ ਹੈ ਅਫਸਾਨਾ ਖਾਨ ਦੀ ਭੈਣ ਰਮਨ ਖਾਨ ਦੇ ਵਿਆਹ 'ਤੇ। 

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget