ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦਾ ਰੋਹ ਬਰਕਰਾਰ, ਦਿਨ ਬ ਦਿਨ ਸੰਘਰਸ਼ ਹੋ ਰਿਹਾ ਤੇਜ਼, ਦੇਖੋ ਤਸਵੀਰਾਂ
ਏਬੀਪੀ ਸਾਂਝਾ | 17 Oct 2020 01:07 PM (IST)
1
2
3
ਬਟਾਲਾ 'ਚ ਵੀ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ ਜਾਰੀ ਰਿਹਾ।
4
ਕਿਸਾਨ ਆਪਣੇ ਫੈਸਲੇ 'ਤੇ ਡਟੇ ਹੋਏ ਹਨ ਕਿ ਜਿੰਨ੍ਹਾਂ ਚਿਰ ਕਾਨੂੰਨ ਵਾਪਸ ਨਹੀਂ ਲਿਆ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
5
ਇਸ ਤਹਿਤ ਸ਼ਨੀਵਾਰ ਵੱਖ-ਵੱਖ ਥਾਈਂ ਕਿਸਾਨਾਂ ਵੱਲੋਂ ਪੀਐਮ ਮੋਦੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
6
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ।